ਦੇਸ਼ ਲਈ ਜਾਨਾਂ ਵਾਰਨ ਵਾਲੇ ਸਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ 2 ਮਿੰਟ ਦਾ ਮੌਨ ਧਾਰਿਆ

ਮੋਗਾ, 30 ਜਨਵਰੀ:-ਭਾਰਤ ਦੀ ਅਜਾਦੀ ਦੇ ਸੰਗਰਾਮ ਦੌਰਾਨ ਆਪਣੀਆਂ ਵੱਡਮੁੱਲੀਆਂ ਕੁਰਬਾਨੀਆਂ ਦੇ ਕੇ ਦਸ਼ ਨੂੰ ਅਜਾਦ ਕਰਵਾਉਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਦੇਸ਼ ਭਗਤ ਸ਼ਹੀਦਾਂ ਦੀ ਯਾਦ ਵਿਚ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਦੀ ਅਗਵਾਈ ਵਿਚ ਜ਼ਿਲੇ ਦੇ ਸਿਵਲ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਰਧਾਂਜਲੀਆਂ […]

Continue Reading

36 ਪਟਵਾਰੀਆਂ ਦੀ ਸਿਖਲਾਈ ਮੁਕੰਮਲ, ਜਲਦ ਫੀਲਡ ਵਿੱਚ ਹੋਣਗੇ ਤਾਇਨਾਤ

ਮੋਗਾ, 30 ਜਨਵਰੀ (000) – ਜ਼ਿਲ੍ਹਾ ਮੋਗਾ ਅਤੇ ਬਰਨਾਲਾ ਦੇ 36 ਪਟਵਾਰੀਆਂ ਦੀ ਸਿਖਲਾਈ ਮੁਕੰਮਲ ਹੋ ਗਈ ਹੈ ਅਤੇ ਇਹ ਜਲਦ ਹੀ ਫੀਲਡ ਵਿੱਚ ਤਾਇਨਾਤ ਕੀਤੇ ਜਾਣਗੇ। ਇਹ ਸਿਖਲਾਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸਟੇਟ ਪਟਵਾਰ ਟ੍ਰੇਨਿੰਗ ਸਕੂਲ ਵਿਖੇ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਇਹਨਾਂ ਨਵ ਨਿਯੁਕਤ ਪਟਵਾਰੀਆਂ ਨਾਲ ਮੁਲਾਕਾਤ […]

Continue Reading

ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਪੰਜਾਬ ਵੱਲੋਂ ਬਜ਼ੀਦਪੁਰ (ਫ਼ਿਰੋਜ਼ਪੁਰ) ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ।

ਮੋਗਾ(ਚਰਨਜੀਤ ਸਿੰਘ)-ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਪੰਜਾਬ ਵੱਲੋਂ ਕਬੱਡੀ ਟੂਰਨਾਮੈਂਟ ਨਾਲ ਬਜ਼ੀਦਪੁਰ (ਫ਼ਿਰੋਜ਼ਪੁਰ) ਵਿਖੇ ਗੁਰਦੁਆਰਾ ਜਾਮਨੀ ਸਾਹਿਬ ਅਤੇ ਬਸੰਤ ਪੰਚਮੀ ਟੂਰਨਾਮੈਂਟ ਸੁਸਾਇਟੀ (ਰਜਿ:) ਬਜ਼ੀਦਪੁਰ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।  ਸੁਸਾਇਟੀ ਦੇ ਪ੍ਰਧਾਨ ਗੁਰਜੀਤ ਸਿੰਘ ਹੈਰੀ ਢਿੱਲੋਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ […]

Continue Reading

ਅਗਨੀਵੀਰਵਾਯੂ ਯੋਜਨਾ ਅਧੀਨ ਭਾਰਤੀ ਹਵਾਈ ਸੈਨਾ ਦੀ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ ਵਿੱਚ ਵਾਧਾ

ਮੋਗਾ, 29 ਜਨਵਰੀ,(charnjit singh)-ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰਵਾਯੂ ਯੋਜਨਾ ਅਧੀਨ ਭਾਰਤੀ ਹਵਾਈ ਸੈਨਾ ਵੱਲੋਂ ਭਰਤੀ ਸ਼ੁਰੂ ਕੀਤੀ ਗਈ ਹੈ। ਇਸ ਭਰਤੀ ਮੁਹਿੰਮ ਅਧੀਨ ਭਾਰਤੀ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਮੌਕਾ ਦਿੱਤਾ ਜਾਵੇਗਾ । ਜ਼ਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ […]

Continue Reading

ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ 31 ਜਨਵਰੀ ਨੂੰ ਲੱਗੇਗਾ ਰੋਜ਼ਗਾਰ ਕੈਂਪ

ਮੋਗਾ, 29 ਜਨਵਰੀ(charnjit singh)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ ਰੋਜ਼ਗਾਰ ਕੈਂਪਾਂ ਦਾ ਆਯੋਜਨ ਕਰਕੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਹਾਸਲ ਕਰਨ ਵਿੱਚ ਮੱਦਦ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਕੈਂਪਾਂ ਰਾਹੀਂ ਸਹੀ ਦਿਸ਼ਾ ਚੁਣਨ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਉਹਨਾਂ ਨੂੰ ਅੱਗੇ […]

Continue Reading

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਸਕੂਲਾਂ, ਆਂਗਣਵਾੜੀ ਸੈਂਟਰਾਂ ਦਾ ਅਚਨਚੇਤ ਦੌਰਾ

ਮੋਗਾ, 29 ਜਨਵਰੀ,(charnjit singh)-ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ 29 ਜਨਵਰੀ, 2025 ਨੂੰ ਜ਼ਿਲ੍ਹਾ ਮੋਗਾ ਦਾ ਅਚਨਚੇਤ ਦੌਰਾ ਕੀਤਾ ਅਤੇ ਨੈਸ਼ਨਲ ਫੂਡ ਸਕਿਉਰਿਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਫਤਿਹਗ੍ਹੜ ਕੋਰੋਟਾਣਾ, ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ […]

Continue Reading

ਡੇਅਰੀ ਵਿਕਾਸ ਵਿਭਾਗ ਨੇ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ

ਮੋਗਾ, 29 ਜਨਵਰੀ(charnjit singh)-ਡੇਅਰੀ ਵਿਕਾਸ ਵਿਭਾਗ ਮੋਗਾ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖੁਰਾਕ’ ਸੰਬੰਧੀ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਹਾਜ਼ਰ ਬੱਚਿਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਮੋਗਾ ਸ੍ਰੀ ਸੁਰਿੰਦਰ ਸਿੰਘ ਵੱਲੋਂ ਦੁੱਧ ਅਤੇ ਦੁੱਧ ਪਦਾਰਥਾਂ ਦੀ ਮਹੱਤਤਾ, […]

Continue Reading

ਲਾਲਾ ਲਾਜਪਤ ਰਾਏ ਜੀ ਦਾ 160ਵਾਂ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਢੁੱਡੀਕੇ (ਮੋਗਾ),28 ਜਨਵਰੀ (charnjit singh)-ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 160ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਨੇ ਸ਼ਿਰਕਤ ਕੀਤੀ। ਇਸ ਮੌਕੇ ਲਾਲਾ ਲਾਜਪਤ […]

Continue Reading

ਸਰਕਾਰੀ ਸਕੀਮਾਂ ਨੂੰ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਇਟੀਜ਼ ਵਿੱਚ ਸਹੀ ਤਰੀਕੇ ਨਾਲ ਲਾਗੂ ਕੀਤਾ ਜਾਵੇ – ਵਧੀਕ ਡਿਪਟੀ ਕਮਿਸ਼ਨਰ (ਜ)

ਮੋਗਾ, 28 ਜਨਵਰੀ (charnjit singh) – ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ (ਡੀ.ਸੀ.ਡੀ.ਸੀ.) ਦੀ ਰੀਵਿਊ ਮੀਟਿੰਗ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਨੇ ਕੀਤੀ। ਮੀਟਿੰਗ ਦੌਰਾਨ ਉਹਨਾਂ ਨੇ  ਅਧਿਕਾਰੀਆਂ ਨੂੰ ਸਹਿਕਾਰੀ ਸਭਾਵਾਂ ਦੀਆਂ ਸਕੀਮਾਂ ਬਾਰੇ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਉਣ ਬਾਰੇ ਲੋੜੀਦੇ […]

Continue Reading

ਡੀ.ਸੀ. ਵਿਸ਼ੇਸ਼ ਸਾਰੰਗਲ ਵੱਲੋਂ ਖੇਤੀਬਾੜੀ ਵਿਭਾਗ ਦਾ ਕਿਸਾਨਾਂ ਨੂੰ ਖੇਤੀਬਾੜੀ ਪ੍ਰਤੀ ਜਾਗਰੂਕ ਕਰਨ ਲਈ “ਕਿਸਾਨੀ ਸੂਚਨਾਵਾਂ” ਚੈਨਲ ਦਾ ਆਗਾਜ

ਮੋਗਾ, 28 ਜਨਵਰੀ(charnjit singh)-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਦਾ ਖੇਤੀ ਗਤੀਵਿਧੀਆਂ ਸਬੰਧੀ ਯੂ-ਟਿਊਬ ਚੈਨਲ “ਕਿਸਾਨੀ ਸੂਚਨਾਵਾਂ” ਦਾ ਆਗਾਜ ਮੰਗਲਵਾਰ ਨੂੰ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨੀ ਹਿੱਤ ਵਿੱਚ ਖੇਤੀਬਾੜੀ ਸਬੰਧੀ […]

Continue Reading