ਪੰਜਾਬ ਵਾਸੀਆਂ ਨੂੰ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਸੱਦਾ
ਮੋਗਾ, 26 ਜਨਵਰੀ (Charanjit Singh)-ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਦਾਣਾ ਮੰਡੀ ਵਿਖੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।ਜਿਸ ਦੌਰਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।ਇਸ ਮੌਕੇ […]
Continue Reading
