ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰਗੰਲ ਵੱਲੋਂ ʻਮੰਜ਼ਿਲ-2025ʼ ਮੁਹਿੰਮ ਦੀ ਰਸਮੀ ਸ਼ੁਰੂਆਤ
ਮੋਗਾ, 10 ਜਨਵਰੀ (ਚਰਨਜੀਤ ਸਿੰਘ) – ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਭਵਿੱਖ ਲਈ ਆਪਣੀ ਅਭਿਲਾਸ਼ੀ ਦ੍ਰਿਸ਼ਟੀ ਦੀ ਰੂਪ ਰੇਖਾ ਉਲੀਕੀ ਹੈ, ਜਿਸ ਵਿੱਚ ਵਸਨੀਕਾਂ ਨੂੰ ਆਪਣੇ ਵਿਚਾਰਾਂ ਅਤੇ ਸੁਝਾਵਾਂ ਵਿੱਚ ਯੋਗਦਾਨ ਪਾਉਣ ਲਈ ਸੱਦਾ ਦਿੱਤਾ ਗਿਆ ਹੈ। ਇਸ ਲਈ ਉਨ੍ਹਾਂ ਜ਼ਿਲ੍ਹਾ ਵਾਸੀਆਂ ਤੋਂ ਸੁਝਾਅ ਅਤੇ ਵਿਚਾਰ ਮੰਗਣ ਦੀ ਯੋਜਨਾ ਬਣਾਈ ਹੈ ਤਾਂ […]
Continue Reading
