ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਮੋਗਾ ਜ਼ਿਲ੍ਹੇ ਵਿੱਚ ਨਵੇਂ ਕਿੱਤਾ ਮੁੱਖੀ ਕੋਰਸਾਂ ਲਈ ਦਾਖਲ਼ੇ ਸੁਰੂ
ਮੋਗਾ, 24 ਦਸੰਬਰ:-ਵਰਤਮਾਨ ਸਮੇਂ ਦੀ ਲੋੜ ਹੈ ਕਿ ਨੌਜਵਾਨ ਅਜਿਹਾ ਹੁਨਰ ਸਿੱਖਣ ਜੋ ਉਹਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇ ਅਤੇ ਉਹ ਅਪਣੇ ਹੁਨਰ ਦੇ ਰਾਹੀ ਇੱਕ ਚੰਗੀ ਨੌਕਰੀ ਜਾਂ ਆਪਣਾ ਕਾਰੋਬਾਰ ਸ਼ੁਰੂ ਕਰਕੇ ਇੱਕ ਚੰਗੀ ਜਿੰਦਗੀ ਬਤੀਤ ਕਰ ਸਕਣ।ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ ਸ੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅੱਗੇ ਵੱਧਣ […]
Continue Reading
