ਮੁੱਖ ਖੇਤੀਬਾੜੀ ਅਫ਼ਸਰ ਕਰਨਜੀਤ ਸਿੰਘ ਗਿੱਲ ਵੱਲੋਂ ਅਗਾਂਹਵਧੂ ਕਿਸਾਨ ਤਰਸੇਮ ਸਿੰਘ ਸਲੀਣਾ ਦੇ ਖੇਤਾਂ ਦਾ ਸਰਵੇਖਣ
ਮੋਗਾ, 10 ਜਨਵਰੀ,(ਚਰਨਜੀਤ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਮੋਗਾ ਵੱਲੋਂ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਸੰਭਾਲਣ ਸਬੰਧੀ ਸਫ਼ਲਤਾ-ਪੂਰਵਕ ਮੁਹਿੰਮ ਤੋਂ ਬਾਅਦ ਜ਼ਿਲ੍ਹਾ ਮੋਗਾ ਵਿਚਲੇ ਅਗਾਂਹਵਧੂ ਕਿਸਾਨਾਂ, ਜਿਹਨਾਂ ਬਿਨਾਂ ਅੱਗ ਲਾਏ ਕਣਕ ਦੀ ਬਿਜਾਈ ਕੀਤੀ ਹੈ, ਉਨ੍ਹਾਂ ਦਾ ਹੌਂਸਲਾ ਵਧਾਉਣ ਲਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਖੇਤਾਂ ਵਿਚ ਜਾ ਕੇ […]
Continue Reading
