ਲੀਗਲ ਸਰਵਿਸਜ਼ ਯੂਨਿਟ ਫਾਰ ਚਿਲਡਰਨ (ਐੱਲ.ਐੱਸ.ਯੂ.ਸੀ) ਲਈ ਓਰੀਐਂਟੇਸ਼ਨ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ
ਮੋਗਾ, 20 ਦਸੰਬਰ:-ਨਾਲਸਾ ਅਤੇ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਮਾਨਯੋਗ ਇੰਚਾਰਜ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਨਾਲਸਾ ਦੀ ਸਕੀਮ ਤਹਿਤ (ਚਾਈਲਡ ਫਰੈਂਡਲੀ ਲੀਗਲ ਸਰਵਿਸਜ਼ ਫਾਰ ਚਿਲਡਰਨ) ਸਕੀਮ-2024 ਹੇਠ ਬੱਚਿਆਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਸਪੈਸ਼ਲ ਲੀਗਲ ਸਰਵਿਸਜ਼ ਯੂਨਿਟ ਫਾਰ ਚਿਲਡਰਨ (ਐੱਲ.ਐੱਸ.ਯੂ.ਸੀ) […]
Continue Reading
