ਮੱਖਣ ਬਰਾੜ ਦੀ ਅਗਵਾਈ ਵਿੱਚ ਹੋਈ ਬੀ ਸੀ ਵਿੰਗ ਦੀ ਮੀਟਿੰਗ ਨੂੰ ਸੰਬੋਧਨ ਕਰਨ ਲਈ ਜਥੇਦਾਰ ਹੀਰਾ ਸਿੰਘ ਗਾਬੜੀਆ ਵਿਸ਼ੇਸ਼ ਤੌਰ ਤੇ ਪਹੁੰਚੇ
( ਚਰਨਜੀਤ ਸਿੰਘ ) -ਸ਼੍ਰੋਮਣੀ ਅਕਾਲੀ ਦਲ ਵੱਲੋਂ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸਮੁੱਚੇ ਪੰਜਾਬ ਅੰਦਰ ਆਪਣੀਆਂ ਸਰਗਰਮੀਆਂ ਪੂਰੀ ਤਰਹਾਂ ਤੇਜ਼ ਕਰ ਦਿੱਤੀਆਂ ਗਈਆਂ ਹਨ ਇਸ ਦੇ ਅਧੀਨ ਹੀ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਵਿੰਗਾ ਦੀਆਂ ਮੀਟਿੰਗਾਂ ਲਗਾਤਾਰ ਵੱਖ-ਵੱਖ ਹਲਕਿਆਂ ਵਿੱਚ ਹੋ ਰਹੀਆਂ ਹੈ ਇਸ ਦੇ ਅਧੀਨ ਹੀ ਵਿਧਾਨ ਸਭਾ ਹਲਕਾ ਧਰਮਕੋਟ […]
Continue Reading
