ਮਾਨਸਾ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਦਿਨ ਦਿਹਾੜੇ ਕਤਲ, ਸਰਕਾਰੀ ਤੰਤਰ ’ਤੇ ਉੱਠੇ ਸਵਾਲ
( ਚਰਨਜੀਤ ਸਿੰਘ ) ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦਾ ਕਤਲ ਸਾਬਤ ਕਰਦਾ ਹੈ ਕਿ ਪੰਜਾਬ ਵਿੱਚ ਨਸ਼ਾ ਤਸਕਰੀ ਦਾ ਮੁੱਦਾ ਸਿਰਫ਼ ਨਸ਼ੇ ਦੀ ਵਿਕਰੀ ਤੱਕ ਸੀਮਤ ਨਹੀਂ, ਸਗੋਂ ਲੋਕਾਂ ਦੀ ਸੁਰੱਖਿਆ ਨਾਲ ਵੀ ਜੁੜਿਆ ਹੋਇਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਸੋਹਣ ਸਿੰਘ ਖੇਲਾ ਨੇ ਕਿਹਾ ਕਿ […]
Continue Reading
