ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਰੇਗਾਬਲਿਨ 300 ਐਮ.ਜੀ. ਦੇ ਕੈਪਸੂਲ ਦੀ ਸੇਲ ਤੇ ਲਗਾਈ ਅੰਸ਼ਿਕ ਪਾਬੰਦੀ
ਮੋਗਾ, 10 ਫਰਵਰੀ(charanjit singh):-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ (ਬੀ.ਐਨ.ਐਸ.ਐਸ.) 2023 ਦੀ ਧਾਰਾ 163 ਅਧੀਨ ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਪਰੇਗਾਬਲਿਨ 300 ਐਮ.ਜੀ. (ਸਿਗਨੇਚਰ) ਦੇ ਕੈਪਸੂਲ ਦੀ ਸੇਲ ਤੇ ਅੰਸ਼ਿਕ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ […]
Continue Reading
