( ਚਰਨਜੀਤ ਸਿੰਘ ) ਮੋਗਾ 5 ਨਵੰਬਰ (00) ਰਾਮਗੜ੍ਹੀਆ ਸਿੱਖ ਆਰਗੇਨਾਈਜਸ਼ਨ ਇੰਡੀਆ ਦੀ ਪ੍ਰਭਾਵਸ਼ਾਲੀ ਮੀਟਿੰਗ ਮੋਗਾ ਵਿਖੇ ਕੌਮੀ ਪ੍ਰਧਾਨ ਸ ਹਰਦੇਵ ਸਿੰਘ ਕੌਂਸਲ ਦੀ ਰਹਿਣਮਾਈ ਹੇਠ ਵਿਸ਼ਵਕਰਮਾ ਭਵਨ ਵਿਖੇ ਹੋਈ। ਇਸ ਮੀਟਿੰਗ ਵਿਚ ਕੁਲਦੀਪ ਸਿੰਘ ਖਾਂਬਾ ਕੌਮੀ ਚੇਅਰਮੈਨ,ਪੰਜਾਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਝਾਂਸ ਲੁਧਿਆਣਾ, ਜਸਵੀਰ ਸਿੰਘ ਕੌਮੀ ਜਰਨਲ ਸਕੱਤਰ’ ਸੁਖਦੇਵ ਸਿੰਘ ਸੰਟੀ ਜਿਲ੍ਹਾ ਪ੍ਰਧਾਨ ਬਰਨਾਲਾ […]
Continue ReadingCategory: ਸਿੱਖਿਆ
ਚੱਕ ਤਾਰੇਵਾਲਾ ਵਿੱਚ ਵਾਲੀਬਾਲ ਲੀਗ ਦਾ ਜ਼ਬਰਦਸਤ ਮਹਾਕੁੰਭ, ਵੇਰਿਆਂ ਦੀ ਟੀਮ ਨੇ ਮਾਰੀ ਬਾਜ਼ੀ
ਧਰਮਕੋਟ (ਅਮਰੀਕ ਸਿੰਘ ਛਾਬੜਾ): ( ਚਰਨਜੀਤ ਸਿੰਘ ) ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪਿੰਡ ਤਾਰੇਵਾਲ ਦੀ ਟੂਰਨਾਮੈਂਟ ਕਮੇਟੀ ਵੱਲੋਂ ਪੀਰ ਬਾਬਾ ਗੁਲਾਬ ਸ਼ਾਹ ਯੂਥ ਐਂਡ ਸਪੋਰਟਸ ਕਲੱਬ ਗੱਟੀ ਜੱਟਾਂ ਦੇ ਸਹਿਯੋਗ ਨਾਲ ਚੱਕ ਤਾਰੇਵਾਲਾ ਵਿਖੇ 25 ਅਕਤੂਬਰ 2026 ਨੂੰ ਵਾਲੀਬਾਲ ਲੀਗ ਟੂਰਨਾਮੈਂਟ ਕਰਵਾਇਆ ਗਿਆ। […]
Continue Readingਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇਰ ਰਾਤ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਗ੍ਰਹਿ ਵਿਖੇ ਪਹੁੰਚੇ, ਧਰਮਕੋਟ ਤੇ ਮੋਗਾ ਦੀ ਸਿਆਸਤ ’ਤੇ ਲੰਬੀ ਮੀਟਿੰਗ
ਧਰਮਕੋਟ / ਅਮਰੀਕ ਸਿੰਘ ਛਾਬੜਾ ( ਚਰਨਜੀਤ ਸਿੰਘ ) ਬੀਤੀ ਰਾਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ’ਤੇ ਹਲਕਾ ਧਰਮਕੋਟ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਲੋਹਗੜ੍ਹ ਸਾਹਿਬ ਅਤੇ ਉਹਨਾਂ ਦੀ ਸਮੁੱਚੀ ਟੀਮ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ਦਾ ਨਿੱਘਾ ਸਵਾਗਤ […]
Continue Readingਮੋਗਾ ਵਿਖੇ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋ 9 ਨਵੰਬਰ ਨੂੰ ਮਨਾਇਆ ਜਾਵੇਗਾ ਵਿਸ਼ਵਕਰਮਾ ਦਿਵਸ
ਮੋਗਾ 28 ਅਕਤੂਬਰ(000) ( ਚਰਨਜੀਤ ਸਿੰਘ ) ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਸ੍ਰਿਸ਼ਟੀ ਤੇ ਕਲਾ ਦੇ ਨਿਰਮਾਤਾ ਸ੍ਰੀ ਵਿਸ਼ਵਕਰਮਾ ਜੀ ਦਾ ਜਨਮ ਦਿਨ ਵੱਖ ਵੱਖ ਜੱਥੇਬੰਦੀਆਂ ਦੇ ਸਹਿਯੋਗ ਨਾਲ 9 ਨਵੰਬਰ ਨੂੰ ਮਨਾਇਆ ਜਾਵੇਗਾ। ਇਹ ਫੈਸਲਾ ਸ ਹਰਮੇਲ ਸਿੰਘ ਡਰੋਲੀ ਪ੍ਰਧਾਨਗੀ ਹੇਠ ਹੋਈ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਵਿਚ ਕੀਤਾ ਗਿਆ। ਸ੍ਰੀ ਗੁਰੂ ਗਰੰਥ ਸਾਹਿਬ […]
Continue Readingਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਨਵੀਨਤਾ ਅਤੇ ਖੋਜ ਦੀ ਭਾਵਨਾ ਨੂੰ ਪ੍ਰਫੁੱਲਤ ਕਰੇਗਾ ਡਾ. ਨਰਿੰਦਰ ਸਿੰਘ ਕਪਾਨੀ ਦੀ ਯਾਦ ਵਿੱਚ ਹੋਣ ਵਾਲਾ ਦੋ ਰੋਜ਼ਾ ਸਮਾਗਮ
ਮੋਗਾ, 28 ਅਕਤੂਬਰ: ( ਚਰਨਜੀਤ ਸਿੰਘ ) ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਖੋਜ ਪ੍ਰਤੀ ਰੁਚੀ ਅਤੇ ਨਵੀਆਂ ਕਾਢਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਦੇ ਉਦੇਸ਼ ਨਾਲ ਵਿਸ਼ਵ ਪ੍ਰਸਿੱਧ ਵਿਗਿਆਨੀ ਡਾ. ਨਰਿੰਦਰ ਸਿੰਘ ਕਪਾਨੀ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਵਿਗਿਆਨਕ ਸਮਾਗਮ 30 ਅਤੇ 31 ਅਕਤੂਬਰ ਨੂੰ ਸੈਕਰਡ ਹਾਰਟ ਪ੍ਰਾਇਮਰੀ ਸਕੂਲ, ਮੋਗਾ ਵਿਖੇ ਕਰਵਾਇਆ ਜਾ ਰਿਹਾ […]
Continue Readingਤਿਉਹਾਰੀ ਸੀਜ਼ਨ ਦੌਰਾਨ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਨਿਰਦੇਸ਼
ਮੋਗਾ 28 ਅਕਤੂਬਰ ( ਚਰਨਜੀਤ ਸਿੰਘ ) ਪੰਜਾਬ ਵਿੱਚ ਵਿਸ਼ੇਸ਼ ਸੰਖੇਪ ਵੋਟਰ ਸੂਚੀ ਸੁਧਾਈ ਮੁਹਿੰਮ–2027 (SSR-2027) ਦਾ ਸ਼ਡਿਊਲ ਜਾਰੀ ਹੋ ਚੁੱਕਾ ਹੈ।ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਅਤੇ ਚੋਣ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਮੋਗਾ ਮਿਸ ਹਰਸ਼ਿਤਾ ਸ਼ਰਮਾ ਨੇ ਸਵੀਪ […]
Continue Readingਨਸ਼ਿਆਂ ਨੂੰ ਹਰਾਉਣ ਵਾਲਾ ਵਰੁਨ ਕੁਮਾਰ (ਕਾਲਪਨਿਕ ਨਾਮ) ਦੂਜਿਆਂ ਲਈ ਬਣਿਆ ਰਾਹ ਦਸੇਰਾ
ਮੋਗਾ, 28 ਅਕਤੂਬਰ: ( ਚਰਨਜੀਤ ਸਿੰਘ ) ਨਸ਼ਿਆਂ ਦੀ ਲਤ ਜ਼ਿੰਦਗੀ ਨੂੰ ਮੁਸ਼ਕਲਾਂ ਵੱਲ ਧੱਕ ਸਕਦੀ ਹੈ, ਪਰ ਸਹੀ ਇਲਾਜ, ਦ੍ਰਿੜ੍ਹ ਇਰਾਦੇ ਅਤੇ ਸਹਿਯੋਗ ਨਾਲ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕਦਾ ਹੈ। ਇਸ ਗੱਲ ਦੀ ਪ੍ਰੇਰਣਾਦਾਇਕ ਮਿਸਾਲ ਹੈ ਮੋਗਾ ਦਾ ਵਰੁਨ ਕੁਮਾਰ (ਕਾਲਪਨਿਕ ਨਾਮ) ਜਿਸ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ […]
Continue Readingਵਿਸ਼ਵਕਰਮਾ ਭਵਨ ਵਿਖੇ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
( ਚਰਨਜੀਤ ਸਿੰਘ ) ਮੋਗਾ 27 ਅਕਤੂਬਰ (000) ਵਿਸ਼ਵਕਰਮਾ ਭਵਨ ਮੋਗਾ ਵਿਖੇ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦਾ ਪਵਿੱਤਰ ਆਗਮਨ ਪੁਰਬ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਅਤੇ ਸਮੂਹ ਸੰਗਤ ਵੱਲੋਂ ਸ਼ਰਧਾਪੂਰਵਕ ਅਤੇ ਭਾਵਨਾ ਸਹਿਤ ਮਨਾਇਆ ਗਿਆ। ਹੈੱਡ ਗ੍ਰੰਥੀ ਭਾਈ ਚਮਕੌਰ ਸਿੰਘ ਨੇ ਅਮ੍ਰਿਤ ਵੇਲੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਮੁੱਖਵਾਕ ਸਰਵਨ ਕਰਾਉਣ ਉਪਰੰਤ ਪੰਜ ਬਾਣੀਆਂ […]
Continue Readingਕਾਲੇ ਬੱਦਲਾਂ ਵਾਂਗ ਧਰਮਕੋਟ ‘ਤੇ ਛਾਏ ਬਲੈਕਮੇਲਰ ਪੱਤਰਕਾਰ, ਪ੍ਰੈਸ ਕਲੱਬ ਦੇ ਨਾਂਮ ਹੇਠ ਕਰ ਰਹੇ ਹਨ ਪੈਸੇ ਦੀ ਮੰਗ ਪ੍ਰੈਸ ਕਲੱਬ ਧਰਮਕੋਟ ਦੇ ਵੱਲੋਂ ਠੱਗ ਪੱਤਰਕਾਰਾਂ ਨੂੰ
( ਚਰਨਜੀਤ ਸਿੰਘ ) ਧਰਮਕੋਟ ਇਲਾਕੇ ਵਿੱਚ ਕੁਝ ਕਥਿਤ ਪੱਤਰਕਾਰਾਂ ਵੱਲੋਂ ਬਲੈਕਮੇਲਿੰਗ ਦੇ ਮਾਮਲੇ ਵਧਣ ਕਾਰਨ ਪੱਤਰਕਾਰਤਾ ਦੀ ਸਾਖ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਧਰਮਕੋਟ ਵਿੱਚ ਬਲੈਕਮੇਲਰ ਪੱਤਰਕਾਰਾਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ, ਜਿਸ ਕਾਰਨ ਇਮਾਨਦਾਰ ਪੱਤਰਕਾਰਾਂ ਨੂੰ ਵੀ ਬਦਨਾਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੰਬੰਧੀ ਪ੍ਰੈਸ ਕਲੱਬ ਧਰਮਕੋਟ […]
Continue Readingਧਰਮਕੋਟ ਨਗਰ ਕੌਂਸਲ ਚੋਣਾਂ ਲਈ , ਮੱਖਣ ਬਰਾੜ ਨੇ 5 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
( ਚਰਨਜੀਤ ਸਿੰਘ ) – ਅਗਾਮੀ ਨਗਰ ਕੌਂਸਲ ਧਰਮਕੋਟ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਲੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧੀ ਧਿਰਾਂ ਤੋਂ ਅੱਗੇ ਵਧਦਿਆਂ ਹੋਇਆਂ 5 ਵਾਰਡਾਂ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਐਲਾਨ ਨਾਲ ਧਰਮਕੋਟ ਦੀ ਸਥਾਨਕ ਰਾਜਨੀਤੀ ਵਿੱਚ ਨਵੀਂ ਊਰਜਾ ਅਤੇ […]
Continue Reading
