ਚੋਣਾਂ ਦੇ ਮੱਦੇਨਜ਼ਰ ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਿਹਗੜ੍ਹ ਪੰਜਤੂਰ ਵਿੱਚ 21 ਦਸੰਬਰ ਨੂੰ ਡਰਾਈ ਡੇ ਘੋਸ਼ਿਤ
ਮੋਗਾ 20 ਦਸੰਬਰ:-ਪੰਜਾਬ ਵਿੱਚ ਨਗਰ ਨਿਗਮਾਂ,ਨਗਰ ਕੌਂਸਲਾਂ, ਨਗਰ ਪੰਚਾਇਤਾਂ ਵਿੱਚ ਜਨਰਲ ਇਲੈਕਸ਼ਨ ਅਤੇ ਬਾਈ ਇਲੈਕਸ਼ਨ 21 ਦਸੰਬਰ ਨੂੰ ਹੋਣ ਜਾ ਰਹੇ ਹਨ। ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ […]
Continue Reading
