ਵਿਸ਼ਵਕਰਮਾ ਭਵਨ ਵਿਖੇ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

( ਚਰਨਜੀਤ ਸਿੰਘ ) ਮੋਗਾ 27 ਅਕਤੂਬਰ (000) ਵਿਸ਼ਵਕਰਮਾ ਭਵਨ ਮੋਗਾ ਵਿਖੇ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦਾ ਪਵਿੱਤਰ ਆਗਮਨ ਪੁਰਬ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਅਤੇ ਸਮੂਹ ਸੰਗਤ ਵੱਲੋਂ ਸ਼ਰਧਾਪੂਰਵਕ ਅਤੇ ਭਾਵਨਾ ਸਹਿਤ ਮਨਾਇਆ ਗਿਆ। ਹੈੱਡ ਗ੍ਰੰਥੀ ਭਾਈ ਚਮਕੌਰ ਸਿੰਘ ਨੇ ਅਮ੍ਰਿਤ ਵੇਲੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਮੁੱਖਵਾਕ ਸਰਵਨ ਕਰਾਉਣ ਉਪਰੰਤ ਪੰਜ ਬਾਣੀਆਂ […]

Continue Reading

ਕਾਲੇ ਬੱਦਲਾਂ ਵਾਂਗ ਧਰਮਕੋਟ ‘ਤੇ ਛਾਏ ਬਲੈਕਮੇਲਰ ਪੱਤਰਕਾਰ, ਪ੍ਰੈਸ ਕਲੱਬ ਦੇ ਨਾਂਮ ਹੇਠ ਕਰ ਰਹੇ ਹਨ ਪੈਸੇ ਦੀ ਮੰਗ ਪ੍ਰੈਸ ਕਲੱਬ ਧਰਮਕੋਟ ਦੇ ਵੱਲੋਂ ਠੱਗ ਪੱਤਰਕਾਰਾਂ ਨੂੰ

( ਚਰਨਜੀਤ ਸਿੰਘ )  ਧਰਮਕੋਟ ਇਲਾਕੇ ਵਿੱਚ ਕੁਝ ਕਥਿਤ ਪੱਤਰਕਾਰਾਂ ਵੱਲੋਂ ਬਲੈਕਮੇਲਿੰਗ ਦੇ ਮਾਮਲੇ ਵਧਣ ਕਾਰਨ ਪੱਤਰਕਾਰਤਾ ਦੀ ਸਾਖ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਧਰਮਕੋਟ ਵਿੱਚ ਬਲੈਕਮੇਲਰ ਪੱਤਰਕਾਰਾਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ, ਜਿਸ ਕਾਰਨ ਇਮਾਨਦਾਰ ਪੱਤਰਕਾਰਾਂ ਨੂੰ ਵੀ ਬਦਨਾਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।   ਇਸ ਸੰਬੰਧੀ ਪ੍ਰੈਸ ਕਲੱਬ ਧਰਮਕੋਟ […]

Continue Reading

ਧਰਮਕੋਟ ਨਗਰ ਕੌਂਸਲ ਚੋਣਾਂ ਲਈ , ਮੱਖਣ ਬਰਾੜ ਨੇ 5 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

( ਚਰਨਜੀਤ ਸਿੰਘ ) – ਅਗਾਮੀ ਨਗਰ ਕੌਂਸਲ ਧਰਮਕੋਟ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਲੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧੀ ਧਿਰਾਂ ਤੋਂ ਅੱਗੇ ਵਧਦਿਆਂ ਹੋਇਆਂ 5 ਵਾਰਡਾਂ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਐਲਾਨ ਨਾਲ ਧਰਮਕੋਟ ਦੀ ਸਥਾਨਕ ਰਾਜਨੀਤੀ ਵਿੱਚ ਨਵੀਂ ਊਰਜਾ ਅਤੇ […]

Continue Reading

ਮੱਖਣ ਬਰਾੜ ਦੀ ਅਗਵਾਈ ਵਿੱਚ ਹੋਈ ਬੀ ਸੀ ਵਿੰਗ ਦੀ ਮੀਟਿੰਗ ਨੂੰ ਸੰਬੋਧਨ ਕਰਨ ਲਈ ਜਥੇਦਾਰ ਹੀਰਾ ਸਿੰਘ ਗਾਬੜੀਆ ਵਿਸ਼ੇਸ਼ ਤੌਰ ਤੇ ਪਹੁੰਚੇ

( ਚਰਨਜੀਤ ਸਿੰਘ ) -ਸ਼੍ਰੋਮਣੀ ਅਕਾਲੀ ਦਲ ਵੱਲੋਂ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸਮੁੱਚੇ ਪੰਜਾਬ ਅੰਦਰ ਆਪਣੀਆਂ ਸਰਗਰਮੀਆਂ ਪੂਰੀ ਤਰਹਾਂ ਤੇਜ਼ ਕਰ ਦਿੱਤੀਆਂ ਗਈਆਂ ਹਨ ਇਸ ਦੇ ਅਧੀਨ ਹੀ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਵਿੰਗਾ ਦੀਆਂ ਮੀਟਿੰਗਾਂ ਲਗਾਤਾਰ ਵੱਖ-ਵੱਖ ਹਲਕਿਆਂ ਵਿੱਚ ਹੋ ਰਹੀਆਂ ਹੈ ਇਸ ਦੇ ਅਧੀਨ ਹੀ ਵਿਧਾਨ ਸਭਾ ਹਲਕਾ ਧਰਮਕੋਟ […]

Continue Reading

ਧਰਮਕੋਟ ਅਤੇ ਬਾਘਾਪੁਰਾਣਾ ਦੀਆਂ ਨਗਰ ਕੌਂਸਲ ਉਪ ਚੋਣਾਂ ਸਬੰਧੀ ਨਿਗਰਾਨ ਕਮੇਟੀ ਦਾ ਗਠਨ

ਮੋਗਾ, 23 ਅਕਤੂਬਰ:(ਚਰਨਜੀਤ ਸਿੰਘ ) ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਦੀਆਂ ਹਦਾਇਤਾਂ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਿਲ੍ਹਾ ਮੋਗਾ ਦੀਆਂ ਨਗਰ ਕੌਂਸਲ ਧਰਮਕੋਟ ਅਤੇ ਬਾਘਾਪੁਰਾਣਾ ਦੀਆਂ ਚੋਣਾਂ ਸਬੰਧੀ ਇੱਕ ਨਿਗਰਾਨ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਸ੍ਰੀ ਨਵਦੀਪ ਸਿੰਘ, ਸੀਨੀਅਰ ਐਡਵੋਕੇਟ ਅਤੇ ਸ੍ਰੀ ਸ਼ਿਤਿਜ ਸ਼ਰਮਾ ਸੀਨੀਅਰ ਐਡਵੋਕੇਟ ਨੂੰ ਅਬਜਰਵਰਾਂ ਵਜੋਂ […]

Continue Reading

ਪਰਮਵੀਰ ਚੱਕਰ ਵਿਜੇਤਾ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਨੂੰ 64ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀਆਂ ਭੇਟ

  ਮੋਗਾ, 23 ਅਕਤੂਬਰ: ( ਚਰਨਜੀਤ ਸਿੰਘ ) ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੇ 64ਵੇਂ ਸ਼ਹੀਦੀ ਦਿਹਾੜੇ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿਖੇ ਸਥਿਤ ਉਨ੍ਹਾਂ ਦੇ ਸਮਾਰਕ ’ਤੇ ਸੈਨਾ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਗਈਆਂ। ਇਸ ਮੌਕੇ […]

Continue Reading

ਨਸ਼ਾ ਅਤੇ ਆਰਥਿਕ-ਸਮਾਜਿਕ ਜਾਗਰੂਕਤਾ ਸਰਵੇਖਣ ਤੋਂ ਵਾਂਝੇ ਪਰਿਵਾਰ 31 ਅਕਤੂਬਰ ਤੱਕ ਐਸ.ਡੀ.ਐਮ. ਦਫ਼ਤਰ ਮੋਗਾ ਵਿਖੇ ਕਰਵਾਉਣ ਸਰਵੇਖਣ

ਮੋਗਾ, 23 ਅਕਤੂਬਰ: ( ਚਰਨਜੀਤ ਸਿੰਘ ) ਨਸ਼ਾ ਅਤੇ ਆਰਥਿਕ-ਸਮਾਜਿਕ ਜਾਗਰੂਕਤਾ ਸਰਵੇਖਣ ਤਹਿਤ ਜਿਹੜੇ ਪਰਿਵਾਰ ਕਿਸੇ ਕਾਰਨ ਕਰਕੇ ਸਰਵੇਖਣ ਵਿੱਚ ਸ਼ਾਮਲ ਹੋਣ ਤੋਂ ਰਹਿ ਗਏ ਹਨ, ਉਨ੍ਹਾਂ ਨੂੰ ਸਰਵੇਖਣ ਦੇ ਘੇਰੇ ਵਿੱਚ ਲਿਆਉਣ ਲਈ ਐਸ.ਡੀ.ਐਮ. ਦਫ਼ਤਰ ਮੋਗਾ ਵਿਖੇ 31 ਅਕਤੂਬਰ ਤੱਕ ਦੋ ਗਣਨਾਕਾਰ ਤਾਇਨਾਤ ਕੀਤੇ ਗਏ ਹਨ।   ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮੋਗਾ ਸ਼੍ਰੀ […]

Continue Reading

ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ 24 ਅਕਤੂਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਮੋਗਾ, 23 ਅਕਤੂਬਰ: ( ਚਰਨਜੀਤ ਸਿੰਘ ) ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਦੀ ਪ੍ਰਕਿਰਿਆ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਚੋਣਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਲਈ 24 ਅਕਤੂਬਰ ਨੂੰ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਮੋਗਾ ਸ੍ਰੀ ਸਾਗਰ […]

Continue Reading

ਮੋਗਾ, 20 ਅਕਤੂਬਰ: ( ਚਰਨਜੀਤ ਸਿੰਘ )   ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਪ੍ਰਕਾਸ਼ਿਤ ਗਰੁੱਪ-ਡੀ ਦੀਆਂ ਆਸਾਮੀਆਂ ਲਈ ਲਿਖਤੀ ਪ੍ਰੀਖਿਆ ਮਿਤੀ 25 ਅਕਤੂਬਰ, 2026 (ਐਤਵਾਰ) ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਕਰਵਾਈ ਜਾ ਰਹੀ ਹੈ। ਇਸ ਪ੍ਰੀਖਿਆ ਲਈ ਉਮੀਦਵਾਰਾਂ ਦਾ ਰਿਪੋਰਟਿੰਗ ਸਮਾਂ ਸਵੇਰੇ 9 ਵਜੇ ਨਿਰਧਾਰਤ ਕੀਤਾ ਗਿਆ ਹੈ। ਜ਼ਿਲ੍ਹਾ ਮੋਗਾ ਵਿੱਚ ਇਸ ਪ੍ਰੀਖਿਆ […]

Continue Reading

ਨਸ਼ਾ ਤਸਕਰੀ ਅਤੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਖ਼ਿਲਾਫ਼ ਮੋਗਾ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ ਜਾਰੀ

ਮੋਗਾ, 20 ਅਕਤੂਬਰ: ( ਚਰਨਜੀਤ ਸਿੰਘ )   ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਵਿੱਚ ਨਸ਼ਿਆਂ ਦੀ ਸਪਲਾਈ ਰੋਕਣ ਅਤੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ’ਤੇ ਨਕੇਲ ਕੱਸਣ ਲਈ ਡਰੱਗ ਕੰਟਰੋਲ ਵਿਭਾਗ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸ੍ਰੀ ਸਾਗਰ […]

Continue Reading