ਮਿਸ਼ਨ ਸੁਨਹਿਰੀ ਦੀ ਸ਼ੁਰੂਆਤ, ਇੰਗਲਿਸ਼ ਸਪੀਕਿੰਗ ਸਾਫ਼ਟ ਸਕਿੱਲ ਦੀ ਮੁਫ਼ਤ ਟ੍ਰੇਨਿੰਗ ਸ਼ੁਰੂ
ਮੋਗਾ, 2 ਅਗਸਤ ਮਿਸ਼ਨ ਸੁਨਹਿਰੀ ਦੀ ਸ਼ੁਰੂਆਤ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਇੰਗਲਿਸ਼ ਸਪੀਕਿੰਗ ਸਾਫਟ ਸਕਿੱਲ ਦੀ ਮੁਫ਼ਤ ਟ੍ਰੇਨਿੰਗ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਫ਼ਸਰ ਸ੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਪਹਿਲੇ ਬੈਚ ਵਿੱਚ 30 ਪ੍ਰਾਰਥੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਹ ਟ੍ਰੇਨਿੰਗ […]
Continue Reading
