ਮੋਗਾ ਪੁਲਿਸ ਨੇ ਚਲਾਇਆ 29 ਪੁਆਇੰਟਾਂ ਉੱਪਰ ਸਪੈਸ਼ਲ ਸਰਚ ਅਭਿਆਨ
ਮੋਗਾ, 24 ਜੁਲਾਈ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਸ਼੍ਰੀ ਗੋਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸਿ਼ਆਂ ਦੀ ਰੋਕਥਾਮ, ਨਸ਼ਾ ਤਸਕਰਾਂ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਪ੍ਰਦੀਪ ਕੁਮਾਰ ਯਾਦਵ ਆਈ.ਪੀ.ਜੀ. ਫਰੀਦਕੋਟ ਰੇਂਜ ਅਤੇ ਸੀਨੀਅਰ ਕਪਤਾਨ ਪੁਲਿਸ ਮੋਗਾ ਗੁਲਨੀਤ ਸਿੰਘ ਖੁਰਾਣਾ ਦੀ ਯੋਗ ਅਗਵਾਈ ਤਹਿਤ ਮੋਗਾ ਵਿਚ ਸ਼ਾਮ 4 ਵਜੇ ਤੋ 7 ਵਜੇ ਤੱਕ […]
Continue Reading
