ਨੈਸ਼ਨਲ ਹਾਈਵੇ-95 ਅਤੇ ਖਾਲੀ ਸਥਾਨਾਂ ਨੂੰ ਕੀਤਾ ਜਾਵੇਗਾ ਹਰਾ-ਭਰਾ

ਮੋਗਾ, 6 ਜੁਲਾਈ ( Charanjit Singh)  ਆਗਾਮੀ ਮੌਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਮੂਹ ਜ਼ਿਲਾ ਮੁੱਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਯਕੀਨੀ ਬਣਾਉਣ ਕਿ ਖਾਲੀ ਪਈਆਂ ਸਰਕਾਰੀ ਜ਼ਮੀਨਾਂ ਅਤੇ ਦਫ਼ਤਰਾਂ ਦੇ ਅੰਦਰ ਬਾਹਰ ਵੱਧ ਤੋਂ ਵੱਧ ਪੌਦੇ ਲਗਾਏ ਜਾਣ। ਉਨਾਂ ਜ਼ਿਲਾ ਮੋਗਾ ਵਿੱਚੋਂ ਲੰਘਦੀ ਨੈਸ਼ਨਲ ਹਾਈਵੇ 95 ਦੇ […]

Continue Reading

ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ ਸਕੂਲੀ ਵਿਦਿਆਰਥੀਆਂ ਦੇ ਕਰਵਾਏ ਲੇਖ, ਆਰਟ ਅਤੇ ਡੀਬੇਟ ਮੁਕਾਬਲੇ

ਮੋਗਾ, 5 ਜੁਲਾਈ( Charanjit Singh )  ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ ਵੱਖ-ਵੱਖ ਸਕੂਲੀ ਬੱਚਿਆਂ ਦੇ ਸਕੂਲ ਪੱਧਰੀ, ਬਲਾਕ ਪੱਧਰੀ, ਤਹਿਸੀਲ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਲੇਖ, ਆਰਟ ਅਤੇ ਡੀਬੇਟ ਮੁਕਾਬਲੇ ਕਰਵਾਏ ਗਏ ਤਾਂ ਕਿ ਬੱਚਿਆਂ ਵਿੱਚ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਅੱਜ ਇਨ੍ਹਾਂ […]

Continue Reading

ਪੜ੍ਹੋ ਪੰਜਾਬ , ਪਡ਼੍ਹਾਓ ਪੰਜਾਬ ਸਬੰਧੀ ਮਹੀਨਾਵਾਰ ਮੀਟਿੰਗ ਆਯੋਜਿਤ ਕੀਤੀ ਗਈ

ਮੋਗਾ 4 ਜੁਲਾਈ ( ਚਰਨਜੀਤ ਸਿੰਘ ) ਅੱਜ ਮਿਤੀ 4 ਜੁਲਾਈ 2022 ਨੂੰ ਜੁਲਾਈ ਦੇ ਏਜੰਡੇ ਨੂੰ ਧਿਆਨ ਵਿੱਚ ਰੱਖਦੇ ਹੋਏ ਉੁੱਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਪ੍ਰੀਤ ਕੌਰ , ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰ ਮਨਮੀਤ ਸਿੰਘ ਰਾਏ ਸਹਾਇਕ ਕੋਆਰਡੀਨੇਟਰ ਬਲਦੇਵ ਰਾਮ , ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸੁਸ਼ੀਲ ਕੁਮਾਰ ਆਹੂਜਾ , ਗੁਰਪ੍ਰੀਤ ਸਿੰਘ, ਦੇਵੀ ਪ੍ਰਸਾਦ , ਸੁਨੀਤਾ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮੋਗਾ ਦਾ ਰੋਜ਼ਗਾਰ ਦਫ਼ਤਰ ਮੋਗਾ ਵਿਖੇ ਕਰਵਾਇਆ ਵਿਜ਼ਟ

ਮੋਗਾ, 4 ਜੁਲਾਈ ( Charanjit Singh ) ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਰੋਜ਼ਗਾਰ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ ਲਈ ਸਰਕਾਰ ਵੱਲੋਂ ਕਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਕਰੀਅਰ ਸਬੰਧੀ ਗਾਈਡੈਂਸ ਪ੍ਰੋਗਰਾਮ ਵੀ ਆਯੋਜਿਤ ਕੀਤੇ […]

Continue Reading

ਕਬੱਡੀ ਖਿਡਾਰੀ ਕਿੱਕਰ ਸਿੰਘ ਢਿੱਲੋਂ ਦੀ ਬੇਵਕਤੀ ਮੌਤ ਤੇ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

ਜੈਤੋ, 3 ਜੁਲਾਈ (ਹਰਵਿੰਦਰਪਾਲ ਸ਼ਰਮਾ) ਪਿਛਲੇ ਦਿਨੀਂ ਸਾਬਕਾ ਕਬੱਡੀ ਖਿਡਾਰੀ ਕਿੱਕਰ ਸਿੰਘ ਢਿੱਲੋਂ ਦੀ ਹੋਈ ਬੇਵਕਤੀ ਮੌਤ ਤੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ, ਦਿ ਟਰੱਕ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਰਾਜਦੀਪ ਸਿੰਘ ਔਲਖ ਰਾਮੇਆਣਾ, ਪ੍ਰਭਜੀਤ ਸਿੰਘ ਬਾਜਾਖਾਨਾ, ਸਰਪੰਚ ਜਸਬੀਰ […]

Continue Reading

ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਨੇ ਬਾਰ੍ਹਵੀਂ ਜਮਾਤ ਦੀਆਂ ਟਾਪਰ ਵਿਦਿਆਰਥਣਾਂ ਦਾ ਕਰਵਾਇਆ ਮੂੰਹ ਮਿੱਠਾ

ਜੈਤੋ, 3 ਜੁਲਾਈ (ਹਰਵਿੰਦਰਪਾਲ ) ਅੱਜ ਲੋਕ ਸਭਾ ਹਲਕਾ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਵੱਲੋਂ ਬਾਰ੍ਹਵੀਂ ਜਮਾਤ ਦੀਆਂ ਟਾਪਰ ਵਿਦਿਆਰਥਣਾਂ ਸਿਮਰਨਜੋਤ ਕੌਰ ਅਤੇ ਕੁਲਵਿੰਦਰ ਕੌਰ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਮੁਬਾਰਕਬਾਦ ਵੀ ਦਿੱਤੀ ਗਈ।ਲੋਕ ਸਭਾ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ […]

Continue Reading

ਸ਼ਿਵਾਲਿਕ ਪਬਲਿਕ ਸਕੂਲ ਵਿਖੇ ਅਧਿਆਪਕਾਂ ਲਈ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ

  ਜੈਤੋ, 2 ਜੁਲਾਈ (ਹਰਵਿੰਦਰਪਾਲ ਸ਼ਰਮਾ) ਵਿਦਿਆਰਥੀਆਂ ਨੂੰ ਇੱਕ ਕੁਸ਼ਲ ਨਾਗਰਿਕ ਬਣਾਉਣ ਅਤੇ ਵਧੀਆ ਭਵਿੱਖ ਲਈ ਤਿਆਰ ਕਰਨ ਵਿਚ ਇੱਕ ਅਧਿਆਪਕ ਦੀ ਅਹਿਮ ਭੂਮਿਕਾ ਹੁੰਦੀ ਹੈ। ਅਧਿਆਪਕਾਂ ਨੂੰ ਅਧਿਆਪਨ ਖੇਤਰ ਵਿੱਚ ਹੋਰ ਕੁਸ਼ਲ ਅਤੇ ਵਿੱਦਿਆ ਦੀਆਂ ਨਵੀਆਂ ਤਕਨੀਕਾਂ ਦੀ ਜਾਣਕਾਰੀ ਦੇਣ ਲਈ ਸ਼ਿਵਾਲਿਕ ਪਬਲਿਕ ਸਕੂਲ ਵਿੱਚ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਅਧਿਆਪਕਾਂ ਨੂੰ ਇਹ ਟ੍ਰੇਨਿੰਗ […]

Continue Reading

ਦਸਮੇਸ਼ ਪਬਲਿਕ ਸਕੂਲ, ਬਰਗਾੜੀ ਵਿਖੇ ਬੱਚਿਆਂ ਨੇ ‘ਪਲਾਸਟਿਕ ਨੂੰ ਨਾਂ ਕਹੋ’ ਦਿਵਸ ਮਨਾਇਆ।

ਬਰਗਾੜੀ , 2 ਜੁਲਾਈ (ਹਰਵਿੰਦਰਪਾਲ ਸ਼ਰਮਾ):-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਦਸਮੇਸ਼ ਪਬਲਿਕ ਸਕੂਲ, ਬਰਗਾੜੀ ਵਿਖੇ ਕਲਾਸ ਚੌਥੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੇ ‘ਪਲਾਸਟਿਕ ਨੂੰ ਨਾਂ ਕਹੋ’ ਨਾਲ ਸੰਬੰਧਿਤ ਪੇਂਟਿੰਗ ਬਣਾਈਆਂ ਤੇ ਪਲਾਸਟਿਕ ਦੀ ਵਰਤੋਂ ਬੰਦ ਕਰਨ ਸੰਬੰਧੀ ਸਲੋਗਨ ਅਤੇ ਬੈਨਰਜ ਵੀ ਬਣਾਏ। ਦਸਮੇਸ਼ ਗਰੁੱਪਜ਼ ਆਫ ਸਕੂਲ ਦੇ ਡਾਇਰੈਕਟਰ ਜਨਰਲ ਸ :ਜਸਬੀਰ ਸਿੰਘ ਸੰਧੂ ਅਤੇ […]

Continue Reading

ਸਿਹਤ ਵਿਭਾਗ ਵੱਲੋਂ ਮਨਾਇਆ ਜਾਵੇਗਾ ਤੀਬਰ ਦਸਤ ਰੋਕੂ ਪੰਦਰਵਾੜਾ: ਸਿਵਲ ਸਰਜਨ

ਮੋਗਾ 2 ਜੁਲਾਈ ( ਚਰਨਜੀਤ ਸਿੰਘ ) ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਭਵਿੱਖ ਤਾਂ ਹੀ ਉੱਜਲਾ ਹੋਵੇਗਾ ਜੇਕਰ ਉਹ ਤੰਦਰੁਸਤ ਹੋਵੇਗਾ, ਗਰਮੀ ਦੇ ਮੋਸਮ ਨੂੰ ਮੁੱਖ ਰੱਖਦਿਆਂ ਅਤੇ ਬੱਚਿਆਂ ਨੂੰ ਡਾਇਰੀਆ ਤੋਂ ਬਚਾਉਣ ਲਈ ਸਿਹਤ ਵਿਭਾਗ ਮੋਗਾ ਮਿਤੀ 04 ਜੁਲਾਈ ਤੋਂ 17 ਜੁਲਾਈ 2022 ਤੱਕ ਤੀਬਰ ਦਸਤ ਰੋਕੂ ਪੰਦਰਵਾੜਾ ਚਲਾਇਆ ਜਾ ਰਿਹਾ ਹੈ।ਇਸ ਸੰਬੰਧੀ […]

Continue Reading

ਰੋਜ਼ਾਨਾ ਮੋਗਾ ਤੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸ ਸੇਵਾ ਹੋਈ ਸ਼ੁਰੂ

ਮੋਗਾ, 2 ਜੁਲਾਈ ( Charanjit Singh ) ਸ਼ਹਿਰ ਮੋਗਾ ਤੋਂ ਰੋਜ਼ਾਨਾ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਵਾਲੀ ਸੁਪਰ ਲਗਜ਼ਰੀ ਵੋਲਵੋ ਬੱਸ ਨੂੰ ਅੱਜ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਹਰੀ ਝੰਡੀ ਦੇ ਕੇ ਬੱਸ ਸਟੈਂਡ ਤੋਂ ਰਵਾਨਾ ਕੀਤਾ। ਇਸ ਸਮੇਂ ਉਨ੍ਹਾਂ ਨਾਲ ਪੰਜਾਬ ਰੋਡਵੇਜ਼ ਮੋਗਾ ਡੀਪੂ ਦੇ ਜਨਰਲ ਮੈਨੇਜਰ ਸ੍ਰੀ ਸੁਭਾਸ਼ ਚੰਦਰ ਅਤੇ […]

Continue Reading