4 ਤੋਂ 8 ਜੁਲਾਈ ਤੱਕ ਲੱਗਣਗੇ ਅਲਿਮਕੋ ਅਸਿਸਮੈਂਟ ਕੈਂਪ, ਸੀ.ਐਚ.ਸੀ. ਸੈਂਟਰਾਂ ਵਿੱਚ ਰਜਿਸਟ੍ਰੇਸ਼ਨ ਸ਼ੁਰੂ

ਮੋਗਾ, 24 ਜੂਨ (ਚਰਨਜੀਤ ਸਿੰਘ) : ਜ਼ਿਲ੍ਹਾ ਪ੍ਰਸ਼ਾਸ਼ਨ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਸਰੀਰਕ ਤੌਰ ਉੱਤੇ ਅਪਾਹਜ ਵਿਅਕਤੀਆਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਮੋਗਾ ਵਿੱਚ ਪੰਜ ਰਜਿਸਟ੍ਰੇਸ਼ਨ ਕੈਂਪ […]

Continue Reading

ਤਹਿਸੀਲ ਕੰਪਲੈਕਸ ਨਿਹਾਲ ਸਿੰਘ ਵਾਲਾ ਦੇ ਸਾਈਕਲ ਸਟੈਂਡ ਦਾ 4 ਜੁਲਾਈ ਨੂੰ ਦਿੱਤਾ ਜਾਵੇਗਾ ਠੇਕਾ

ਨਿਹਾਲ ਸਿੰਘ ਵਾਲਾ (ਮੋਗਾ) 23 ਜੂਨ (ਚਰਨਜੀਤ ਸਿੰਘ): ਹਰ ਆਮ ਅਤੇ ਖਾਸ ਨੂੰ ਸੂਚਿਤ ਕਰਦਿਆਂ ਤਹਿਸੀਲਦਾਰ ਨਿਹਾਲ  ਸਿੰਘ ਵਾਲਾ ਸ੍ਰੀ ਦੀਪਕ ਸ਼ਰਮਾ ਨੇ ਦੱਸਿਆ ਕਿ ਮਿਤੀ 4 ਜੁਲਾਈ 2022 ਨੂੰ ਸਵੇਰੇ 11 ਵਜੇ ਇਸ ਦਫ਼ਤਰ ਵਿਖੇ ਸਾਲ 2022-23 ਮਿਤੀ 1-7-2022 ਤੋਂ 31-5-2023 ਤੱਕ ਤਹਿਸੀਲ ਕੰਪਲੈਕਸ ਨਿਹਾਲ ਸਿੰਘ ਵਾਲਾ ਦਾ ਸਾਈਕਲ ਸਟੈਂਡ ਦਾ ਠੇਕਾ ਦਿਤਾ ਜਾਣਾ […]

Continue Reading

ਜ਼ਿਲ੍ਹਾ ਰੋਜ਼ਗਾਰ ਦਫ਼ਤਰ ਮੋਗਾ ਵਿਖੇ 23 ਜੂਨ ਨੂੰ ਲੱਗੇਗਾ ਸਵੈ ਰੋਜ਼ਗਾਰ ਜਾਗਰੂਕਤਾ ਕੈਂਪ

ਮੋਗਾ, 22 ਜੂਨ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਿਖੇ ਇੱਕ ਸਵੈ-ਰੋਜ਼ਗਾਰ ਕੈਂਪ ਮਿਤੀ 23 ਜੂਨ, 2022 ਨੂੰ ਲਗਾਇਆ ਜਾ ਰਿਹਾ ਹੈ। ਇਹ ਕੈਂਪ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਥੀਮ ਤਹਿਤ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ ਸ੍ਰੀਮਤੀ […]

Continue Reading

ਨੋਜਵਾਨ ਵੈਲਫੇਅਰ ਸੋਸਾਇਟੀ ਜੈਤੋ ਨੇ ਗੰਭੀਰ ਜ਼ਖਮੀ ਗਊ ਨੂੰ ਗਊਸ਼ਾਲਾ ਵਿੱਚ ਲਿਆਂਦਾ ਤੇ ਉਸ ਦੇ ਜਖਮਾਂ ਤੇ ਮੱਲੵਮ ਪੱਟੀ ਕੀਤੀ

ਜੈਤੋ ੨੧ ਜੂਨ ( ਤੀਰਥ ਸਿੰਘ  ਅੱਜ ਸਵੇਰੇ ਕਿਸੇ ਰਾਹਗੀਰ ਨੇ ਨੋਜਵਾਨ ਵੈਲਫੇਅਰ ਸੋਸਾਇਟੀ ਦੇ ਐਮਰਜੈਂਸੀ ਫੋਨ ਨੰਬਰ ਤੇ ਫੋਨ ਕਰਕੇ ਸੂਚਨਾ ਦਿੱਤੀ ਕਿ ਮੁਕਤਸਰ ਰੋਡ ਪਿੰਡ ਡੇਲਿਆਂ ਵਾਲੀ ਤੇ ਰੋੜੀਕਪੂਰਾ ਮੇਨ ਸੜਕ ਦੇ ਕਿਨਾਰੇ ਉੱਤੇ ਗੰਭੀਰ ਜ਼ਖਮੀ ਗਊ ਪਈ ਹੈ ਤੇ ਉਹ ਚੱਲ ਨਹੀ ਸਕਦੀ ਤੇ ਉਸ ਨੇ ਇਹ ਵੀ ਦੱਸਿਆ ਕਿ ਲੋਕ ਕਿਸੇ […]

Continue Reading

ਫਲਾਂ ਅਤੇ ਹੋਰ ਫ਼ਸਲਾਂ ਦੀ ਪ੍ਰੋਸੈਸਿੰਗ ਲਈ 2 ਕਰੋੜ ਰੁਪਏ ਤੱਕ ਦੇ ਕਰਜ਼ੇ ਦੇ ਵਿਆਜ ’ਤੇ 3 ਪ੍ਰਤੀਸ਼ਤ ਮਿਲਦੀ ਹੈ ਛੋਟ

ਮੋਗਾ, 21 ਜੂਨ ( Charanjit Singh ) : ਬਾਗਬਾਨੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਐਗਰੀਕਲਚਰ ਇੰਨਫਰਾਸਟਰਕਚਰ ਫੰਡ ਸਕੀਮ ਬਾਰੇ ਜ਼ਿਲਾ ਪੱਧਰੀ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਵਿੱਚ ਕੇ.ਪੀ.ਐਮ.ਜੀ ਅਡਵਾਈਜਰੀ ਸਰਵਿਸ ਵਲੋਂ ਸ਼੍ਰੀਮਤੀ ਰਵਦੀਪ ਕੌਰ ਨੇ ਵੱਖ-ਵੱਖ ਬਾਗਬਾਨੀ ਖੇਤਰ ਨਾਲ ਸਬੰਧਿਤ ਕੋਲਡ ਸਟੋਰ ਮਾਲਕਾਂ, ਅਗਾਂਹਵਧੂ ਬਾਗਬਾਨਾਂ, ਬੈਕਾਂ ਅਤੇ ਹੋਰ ਵਿਭਾਗਾਂ ਦੇ […]

Continue Reading

ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਆਈ ਐਸ ਐਫ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਾਇਆ

ਮੋਗਾ, 21 ਜੂਨ ( Charanjit Singh ) – ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਆਈ ਐਸ ਐਫ ਕਾਲਜ ਵਿਖੇ ਕਰਾਇਆ ਗਿਆ, ਜਿਸ ਵਿਚ ਸ੍ਰ ਸਤਵੰਤ ਸਿੰਘ ਐੱਸ ਡੀ ਐੱਮ ਮੋਗਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਸ੍ਰ ਨਵਦੀਪ ਸਿੰਘ ਬਰਾੜ, ਕਾਲਜ ਪ੍ਰਬੰਧਕ ਸ਼੍ਰੀ ਪਰਵੀਨ ਕੁਮਾਰ, ਨਵਦੀਪ ਸਿੰਘ […]

Continue Reading

ਜ਼ਿਲ੍ਹਾ ਮੋਗਾ ਵਿੱਚ ਲੱਗਣ ਵਾਲੇ ਅਲਿਮਕੋ ਕੈਂਪਾਂ ਦੀਆਂ ਤਰੀਕਾਂ ਦਾ ਐਲਾਨ 4 ਜੁਲਾਈ ਤੋਂ 8 ਜੁਲਾਈ ਤੱਕ ਵੱਖ ਵੱਖ ਥਾਂ ਉੱਤੇ ਲੱਗਣਗੇ ਕੈਂਪ

ਮੋਗਾ, 20 ਜੂਨ ( Charanjit Singh ) – ਜ਼ਿਲ੍ਹਾ ਪ੍ਰਸ਼ਾਸ਼ਨ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਸਰੀਰਕ ਤੌਰ ਉੱਤੇ ਅਪਾਹਜ ਵਿਅਕਤੀਆਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਮੋਗਾ ਵਿੱਚ ਪੰਜ […]

Continue Reading

ਖੂਨਦਾਨ ਕਰਨ ਵਿੱਚ ਮੋਹਰੀ ਰਹਿਣ ਕਰਕੇ ਮੋਗਾ ਦੇ ਡੇਰਾ ਪ੍ਰੇਮੀ ਸਨਮਾਨਿਤ

  ਮੋਗਾ ( ਚਰਨਜੀਤ ਸਿੰਘ) ਸਿਹਤ ਵਿਭਾਗ ਮੋਗਾ ਵਲੋ ਅਜ ਜਿਲੇ ਦੀਆ 70 ਸੰਸਥਾਵਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਵਲ ਹਸਪਤਾਲ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਡਾਕਟਰ ਅਮਨਦੀਪ ਕੌਰ ਅਰੋੜਾ ਐਮ ਐਲ ਏ ਮੋਗਾ ਨੇ ਮੁਖ ਮਹਿਮਾਨ ਵਜੋ ਸ਼ਿਰਕਤ ਕੀਤੀ। ਇਸ ਮੌਕੇ ਤੇ ਸਿਵਲ ਸਰਜਨ ਮੋਗਾ ਡਾਕਟਰ ਹਤਿੰਦਰ ਕੌਰ ਕਲੇਰ, ਡਾਕਟਰ […]

Continue Reading

अग्रवाल सभा मोगा द्वारा दिव्य एवं भव्य महाआरती का आयोजन

  मोगा 20/06/2022 ( Charanjit Singh )स्थानीय महाराजा अग्रसेन पार्क पुरानी दाना मंडी मोगा में अग्रवाल सभा मोगा द्वारा स्थापित महाराजा अग्रसेन जी के प्रतिमा स्थल पर अग्रवाल सभा मोगा द्वारा जिला अध्यक्ष मनजीत कांसल और जिला महासचिव रामपाल गुप्ता की गरिमामई उपस्थिति में महाराजा अग्रसेन जी की सप्ताहिक दिव्य एवं भव्य महाआरती का आयोजन […]

Continue Reading

ਪਿੰਡ ਦੌਲਤਪੁਰਾ ਨੀਵਾਂ ਵਿਖੇ ਆਚਾਰ,ਮੁਰੱਬੇ ਪਾਪੜ ਤਿਆਰ ਕਰਨ ਸਬੰਧੀ 10 ਰੋਜ਼ਾ ਕੈਂਪ ਦੀ ਹੋਈ ਸ਼ੁਰੂਆਤ ਸ਼ੁਰੂ

ਮੋਗਾ, 18 ਜੂਨ ( Charanjit Singh ) ਪੰਜਾਬ ਐਂਡ ਸਿੰਧ ਬੈਂਕ ਆਰਸੇਟੀ, ਦੁੱਨੇਕੇ ਵੱਲੋਂ ਪਿੰਡ ਦੌਲਤਪੁਰਾ ਨੀਵਾਂ ਵਿਖੇ ਪਿੰਡ ਦੇ ਵਿਦਿਆਰਥੀ ਭਲਾਈ ਗਰੁੱਪ ਦੇ ਸਹਿਯੋਗ ਨਾਲ ਔਰਤਾਂ ਲਈ ਆਚਾਰ,  ਮੁਰੱਬੇ, ਪਾਪੜ ਤਿਆਰ ਕਰਨ ਸਬੰਧੀ 10 ਦਿਨਾਂ ਕੈਂਪ ਸ਼ੁਰੂ ਕੀਤਾ ਗਿਆ, ਜਿਸ ਦਾ ਉਦਘਾਟਨ ਪਿੰਡ ਦੀ ਸਰਪੰਚ ਸੋਨੀਆ ਗਾਬਾ ਵੱਲੋਂ ਕੀਤਾ ਗਿਆ। ਪਹਿਲੇ ਦਿਨ ਕੈਂਪ ਲਗਾਉਣ […]

Continue Reading