*ਜ਼ਿਲ੍ਹੇ ਦੇ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਯੂਰੀਆ ਖਾਦ ਦੀ ਪਹੁੰਚ ਬਣਾਈ ਜਾਵੇਗੀ ਯਕੀਨੀ, ਕਿਸਾਨ ਘਬਰਾਹਟ ਵਿੱਚ ਲੋੜ ਤੋਂ ਵੱਧ ਯੂਰੀਆ ਖਾਦ ਨੂੰ ਜਮ੍ਹਾ ਕਰਨ ਤੋਂ ਗ਼ੁਰੇਜ਼ ਕਰਨ – ਡਿਪਟੀ ਕਮਿਸ਼ਨਰ*
ਮੋਗਾ 22 ਦਸੰਬਰ (charnjeet singh) ਹਾੜ੍ਹੀ-2025 ਸੀਜ਼ਨ ਦੌਰਾਨ ਜ਼ਿਲ੍ਹਾ ਮੋਗਾ ਵਿਚ ਕਿਸਾਨਾਂ ਨੂੰ 70 ਹਜ਼ਾਰ ਮੀਟ੍ਰਿਕ ਟਨ ਯੂਰੀਆ ਖਾਦ ਲੋੜੀਂਦੀ ਹੈ ਅਤੇ ਹੁਣ ਤੱਕ ਜਿਲ੍ਹੇ ਵਿਚ 58 ਹਜ਼ਾਰ ਮੀਟ੍ਰਿਕ ਟਨ ਤੋਂ ਵਧੇਰੇ ਯੂਰੀਆ ਖਾਦ ਦੀ ਸਪਲਾਈ ਹੋ ਚੁੱਕੀ ਹੈ। ਇਸ ਯੂਰੀਆ ਖਾਦ ਵਿਚੋ 60 ਫ਼ੀਸਦੀ ਸਹਿਕਾਰੀ ਸਭਾਵਾਂ ਅਤੇ 40 ਫ਼ੀਸਦੀ ਪ੍ਰਾਈਵੇਟ ਡੀਲਰਾਂ ਨੂੰ ਯੂਰੀਆ ਖਾਦ […]
Continue Reading
