ਕਿਸਾਨ ਕਣਕ ਦੀ ਫਸਲ ਨੂੰ ਸਮੇਂ ਸਿਰ ਪਾਣੀ ਲਗਾਉਣ- ਡਾ: ਗੁਰਪ੍ਰੀਤ ਸਿੰਘ
ਮੋਗਾ 20 ਫਰਵਰੀ,(ਚਰਨਜੀਤ ਸਿੰਘ ) ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਮੋਗਾ ਨੇ ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਆਪਣੇ ਖੇਤਾਂ ਦਾ ਸਰਵੇਖਣ ਕਰਦੇ ਰਹਿਣ ਅਤੇ ਗਰਮੀ ਦੇ ਪ੍ਰਭਾਵ ਤੋਂ ਕਣਕ ਦੀ ਫਸਲ ਨੂੰ ਬਚਾਉਣ ਲਈ ਹਲਕਾ ਪਾਣੀ ਲਗਾਉਣ। ਉਨ੍ਹਾਂ ਕਿਹਾ ਕਿ ਮੋਗਾ ਦੇ ਕਿਸਾਨਾਂ ਵੱਲੋਂ ਕਣਕ ਦੀ ਬਿਜਾਈ ਨਵੰਬਰ ਦੇ […]
Continue Reading
