ਡੀ ਏ ਪੀ ਦੀ ਕਾਲਾਬਾਜ਼ਾਰੀ ਰੋਕਣ ਲਈ ਚੈਕਿੰਗਾਂ ਲਗਾਤਾਰ ਜਾਰੀ
ਮੋਗਾ, 6 ਨਵੰਬਰ -ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਸਖਤ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿੱਚ ਡੀ.ਏ.ਪੀ. ਖਾਦ ਦੀ ਕਾਲਾਬਜ਼ਾਰੀ ਰੋਕਣ ਲਈ ਚੈਕਿੰਗਾਂ ਜੰਗੀ ਪੱਧਰ ਉਪਰ ਜਾਰੀ ਹਨ। ਭਾਵੇਂ ਡੀ.ਏ.ਪੀ. ਦੇ ਬਦਲ ਵਜੋਂ ਹੋਰ ਖਾਦਾਂ ਅਪਣਾ ਕੇ ਫਸਲਾਂ ਨੂੰ ਲੋੜੀਂਦੇ ਤੱਤ ਪਹੁੰਚਾਏ ਜਾ ਸਕਦੇ ਹਨ ਪ੍ਰੰਤੂ ਫਿਰ ਵੀ ਡੀ.ਏ.ਪੀ. ਦੀ ਕਾਲਾਬਜ਼ਾਰੀ ਜ਼ਿਲ੍ਹੇ […]
Continue Reading
