ਡੀ.ਐਮ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਚਾਈਨਾ ਡੋਰ ਦੇ ਦੁਸ਼ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
ਮੋਗਾ, 26 ਦਸੰਬਰ(ਚਰਨਜੀਤ ਸਿੰਘ) ਚਾਈਨਾ ਡੋਰ ਨੂੰ ਵੇਚਣਾ, ਖਰੀਦਣਾ ਤੇ ਇਸਦੀ ਵਰਤੋਂ ਉਪਰ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ ਕਿਉਂਕਿ ਇਸ ਨਾਲ ਪੰਛੀਆਂ ਦੀ ਜਾਨ ਨੂੰ ਖਤਰਾ ਹੋਣ ਦੇ ਨਾਲ ਨਾਲ ਇਸ ਨਾਲ ਹੋਰ ਹਾਦਸੇ ਵੀ ਵਾਪਰਨ ਦਾ ਖਤਰਾ ਰਹਿੰਦਾ ਹੈ। ਸਕੂਲੀ ਬੱਚਿਆਂ ਨੂੰ ਇਸਦੇ ਦੁਸ਼ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ […]
Continue Reading
