ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਸਫ਼ਲਆਯੋਜਨ, ਸਾਇੰਸ ਪ੍ਰਦਰਸ਼ਨੀਆਂ ਰਹੀਆਂ ਖਿੱਚ ਦਾ ਕੇਂਦਰ
ਮੋਗਾ 21 ਦਸੰਬਰ:-ਭਾਰਤ ਸਰਕਾਰ ਦੇ ਵਿਭਾਗ ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ਤੀਸਰੇ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਸਫਲ ਆਯੋਜਨ ਸਰਕਾਰੀ ਆਈ.ਟੀ.ਆਈ. ਮੋਗਾ ਵਿਖੇ ਕੀਤਾ ਗਿਆ। ਅੰਮ੍ਰਿਤਕਾਲ ਦੇ ਪੰਜ ਪ੍ਰਣ ਥੀਮ ਤਹਿਤ ਕਰਵਾਏ ਗਏ ਇਸ ਮੇਲੇ ਵਿੱਚ ਭਾਸ਼ਣ ਮੁਕਾਬਲੇ, ਮੋਬਾਇਲ ਫੋਟੋਗ੍ਰਾਫੀ ਪੇਂਟਿੰਗ ਮੁਕਾਬਲੇ, ਕਵਿਤਾ ਮੁਕਾਬਲੇ, ਸਾਇੰਸ ਮੇਲਾ ਪ੍ਰਦਰਸ਼ਨੀ ਅਤੇ ਲੋਕ-ਨਾਚ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਹ […]
Continue Reading
