ਸਰਕਾਰੀ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਦਿਵਾਉਣ ਲਈ ਯਤਨ ਕਰਨੇ ਚਾਹੀਦੇ ਹਨ – ਚਾਰੂਮਿਤਾ
ਮੋਗਾ, 18 ਦਸੰਬਰ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਨੇ ਕਿਹਾ ਹੈ ਕਿ ਜੋ ਸਾਲਾਨਾ ਕਰਜ਼ਾ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ ਉਹ ਕਿਸੇ ਵੀ ਜ਼ਿਲ੍ਹੇ ਦੇ ਆਰਥਿਕ ਅਤੇ ਹੋਰ ਪੱਖਾਂ ਦੇ ਸੰਦਰਭ ਵਿੱਚ ਹੀ ਬਣਾਈਆਂ ਜਾਂਦੀਆਂ ਹਨ। ਇਸ ਲਈ ਉਹਨਾਂ ਜ਼ਿਲ੍ਹਾ ਮੋਗਾ ਵਿੱਚ ਕੰਮ ਕਰ ਰਹੀਆਂ ਬੈਂਕਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਇਸ ਯੋਜਨਾ ਦੇ ਸਾਲਾਨਾ ਟੀਚੇ […]
Continue Reading
