ਗ੍ਰਾਮ ਪੰਚਾਇਤ ਵਿਕਾਸ ਯੋਜਨਾ ਅਤੇ ਟੀਬੀ ਮੁਕਤ ਪੰਚਾਇਤ ਤਹਿਤ ਇਕ ਦਿਨਾ ਟ੍ਰੇਨਿੰਗ ਕੈਂਪ ਦਾ ਆਯੋਜਨ

ਮੋਗਾ, 2 ਫਰਵਰੀ 2026  ( ਚਰਨਜੀਤ ਸਿੰਘ) ਗ੍ਰਾਮ ਪੰਚਾਇਤ ਵਿਕਾਸ ਯੋਜਨਾ ਅਤੇ ਟੀਬੀ ਮੁਕਤ ਪੰਚਾਇਤ ਟ੍ਰੇਨਿੰਗ ਤਹਿਤ ਇਕ ਦਿਨਾ ਟ੍ਰੇਨਿੰਗ ਕੈਂਪ ਮੀਟਿੰਗ ਹਾਲ, ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਵਿਖੇ ਆਯੋਜਿਤ ਕੀਤਾ ਗਿਆ। ਇਹ ਟ੍ਰੇਨਿੰਗ ਕੈਂਪ ਡਾ. ਗੌਰਵਪ੍ਰੀਤ ਸਿੰਘ ਸੋਢੀ, ਜ਼ਿਲ੍ਹਾ ਟੀਬੀ ਅਫ਼ਸਰ ਮੋਗਾ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਜਿਸ ਦਾ ਮੁੱਖ ਮਕਸਦ ਟੀਬੀ ਖ਼ਤਮੇ ਲਈ ਪੰਚਾਇਤਾਂ […]

Continue Reading

ਕੁਸ਼ਟ ਰੋਗ ਬਾਰੇ ਸਭ ਨੂੰ ਜਾਗਰੂਕ ਹੋਣ ਦੀ ਲੋੜ – ਡਾਕਟਰ ਰੀਤੂ ਜੈਨ

ਮੋਗਾ 30 ਜਨਵਰੀ (ਚਰਨਜੀਤ ਸਿੰਘ)   ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਦੇ ਦਿਸ਼ਾ ਨਿਰਦੇਸ਼ਾ ਮੁਤਾਬਕ ਅਤੇ ਡਾਕਟਰ ਰੀਤੂ ਜੈਨ ਜਿਲਾ ਪਰਿਵਾਰ ਭਲਾਈ ਅਫ਼ਸਰ ਅਤੇ ਡਾਕਟਰ ਹਰਿੰਦਰ ਸਿੰਘ ਸੂਦ ਐੱਸ ਐਮ ਓ ਮੋਗਾ ਦੀ ਅਗਵਾਈ ਹੇਠ ਸਮੂਹ ਸਟਾਫ ਅਤੇ ਸਰਕਾਰੀ ਨਰਸਿੰਗ ਸਕੂਲ ਦੀਆ ਵਿਦਿਆਰਥਣਾਂ ਸਮੇਤ ਜਿਲੇ ਤੋ ਇਲਾਵਾ […]

Continue Reading

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਦਾਖਲਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਮੋਗਾ, 29 ਜਨਵਰੀ:(ਚਰਨਜੀਤ ਸਿੰਘ) ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ। ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲਿਆਂ ਚ ਵਾਧਾ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ […]

Continue Reading

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਬਰਨਾਲਾ ਵੱਲੋਂ ਮਿਊਂਸਿਪਲ ਕਮੇਟੀ ਫਤਿਹਗੜ੍ਹ ਪੰਜਤੂਰ ਤੇ ਕੋਟ ਈਸੇ ਖਾਂ ਦਫ਼ਤਰ ਵਿਖੇ ਲਗਾਇਆ ਜਾਗਰੂਕਤਾ ਕੈਂਪ

ਮੋਗਾ, 29 ਜਨਵਰੀ,(ਚਰਨਜੀਤ ਸਿੰਘ)   ਚੇਅਰਪਰਸਨ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਬਰਨਾਲਾ ਵੱਲੋਂ ਮਿਊਂਸਿਪਲ ਕਮੇਟੀ ਫਤਿਹਗੜ੍ਹ ਪੰਜਤੂਰ ਅਤੇ ਕੋਟ ਈਸੇ ਖਾਂ ਦੇ ਦਫ਼ਤਰ ਵਿੱਚ ਇੱਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਸੈਨਟਰੀ ਕਰਮਚਾਰੀਆਂ ਅਤੇ ਸਟਾਫ਼ ਮੈਂਬਰਾਂ ਨੂੰ ਠੋਸ ਕਚਰੇ ਦੀ ਖੁੱਲ੍ਹੀ […]

Continue Reading

*ਸੀ.ਜੇ.ਐੱਮ-ਕਮ-ਸਕੱਤਰ ਵੱਲੋਂ “ਪੈਨ-ਇੰਡੀਆ ਰੈਸੀਕਿਊ ਐਂਡ਼ ਰੀਹੈਬਲੀਟੇਸ਼ਨ ਕੰਪੇਨ ਫਾਰ ਇਰੈਡੀਕੇਸ਼ਨ ਆਫ ਚਾਈਲਡ ਐਂਡ ਐਡੋਲਸੈਂਟ ਲੇਬਰ”ਮੁਹਿੰਮ ਦੀ ਰੈਲੀ ਕੱਢ ਕੇ ਸ਼ੁਰੂਆਤ*

ਮੋਗਾ, 29 ਜਨਵਰੀ,(ਚਰਨਜੀਤ ਸਿੰਘ)   ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਾਈਲਡ ਲੇਬਰ ਦੇ ਵਿਰੁੱਧ ਪੂਰੇ ਪੰਜਾਬ ਵਿੱਚ 26 ਜਨਵਰੀ ਤੋਂ ਮਾਰਚ 2026 ਤੱਕ “ਪੈਨ-ਇੰਡੀਆ ਰੈਸੀਕਿਊ ਐਂਡ਼ ਰੀਹੈਬਲੀਟੇਸ਼ਨ ਕੰਪੇਨ ਫਾਰ ਇਰੈਡੀਕੇਸ਼ਨ ਆਫ ਚਾਈਲਡ ਐਂਡ ਐਡੋਲਸੈਂਟ ਲੇਬਰ” ਦੇ ਨਾਮ ਹੇਠ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਮਿਸ ਨੀਲਮ […]

Continue Reading

*ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਢੁੱਡੀਕੇ ਵਿੱਚ ਸੀਵਰੇਜ, ਟੋਭੇ, ਖੇਡ ਦੇ ਮੈਦਾਨ ਅਤੇ ਸਾਰੇ ਬੁਨਿਆਦੀ ਢਾਂਚੇ ਨੂੰ ਕੀਤਾ ਜਾਵੇਗਾ ਅਪਗ੍ਰੇਡ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਪਿਛਲੀਆਂ ਸਰਕਾਰਾਂ ਨੇ ਲਾਲਾ ਜੀ ਦੇ ਜਨਮ ਸਥਾਨ ਦੇ ਵਿਕਾਸ ਲਈ ਸਿਰਫ਼ ਯੋਜਨਾਵਾਂ ਬਣਾਈਆਂ; ਅਸੀਂ ਜ਼ਮੀਨੀ ਪੱਧਰ ‘ਤੇ ਕੰਮ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਗਾ, 28 ਜਨਵਰੀ:( ਚਰਨਜੀਤ ਸਿੰਘ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਪੂਰਨ ਤੌਰ ਉੱਤੇ ਮਾਡਲ ਪਿੰਡ ਵਿੱਚ ਬਦਲਿਆ ਜਾਵੇਗਾ, ਜਿਸ ਵਿੱਚ ਸੀਵਰੇਜ, ਟੋਭੇ, ਖੇਡ ਮੈਦਾਨ ਸਮੇਤ ਹੋਰ ਸਾਰੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਇਆ ਜਾਵੇਗਾ। 71ਵੇਂ ਲਾਲਾ ਲਾਜਪਤ ਰਾਏ ਜਨਮ ਦਿਵਸ ਖੇਡ ਮੇਲੇ ਮੌਕੇ […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵੱਲੋਂ ਸਕੂਲਾਂ ਵਾਲੀਆਂ ਲਿੰਕ ਸੜਕਾਂ ਉਪਰੋਂ ਸਕੂਲ ਲੱਗਣ ਤੇ ਛੁੱਟੀ ਦੌਰਾਨ ਟਿੱਪਰਾਂ ਦੇ ਲੰਘਣ ʻਤੇ ਪਾਬੰਦੀ

ਮੋਗਾ, 27 ਜਨਵਰੀ (charnjeet singh) ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਗਾਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਜਿਹਨਾਂ ਲਿੰਕ ਸੜਕਾਂ ਉੱਪਰ ਸਕੂਲ ਸਥਿਤ ਹਨ, ਉਹਨਾਂ ਸਕੂਲਾਂ ਦੇ ਸਵੇਰੇ ਲੱਗਣ ਦੇ ਸਮੇਂ 6 ਵਜੇ ਤੋਂ ਸਵੇਰੇ 9 ਵਜੇ ਤੱਕ ਅਤੇ ਛੁੱਟੀ ਸਮੇਂ […]

Continue Reading

ਨੌਜਵਾਨ ਵੋਟਰ ਬਣ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ-ਡਿਪਟੀ ਕਮਿਸ਼ਨਰ*

ਮੋਗਾ, 27 ਜਨਵਰੀ(charnjeet singh)   ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਹੈ ਕਿ ਉਹ 18 ਸਾਲ ਦੀ ਉਮਰ ਪੂਰੀ ਕਰਨ ‘ਤੇ ਇੱਕ ਵੋਟਰ ਬਣ ਕੇ ਦੇਸ਼ ਦੇ ਚੰਗੇ ਨਾਗਰਿਕ ਹੋਣ ਦਾ ਸਬੂਤ ਦੇਣ, ਇਸਦੇ ਨਾਲ ਉਹ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ।ਇਹ ਵਿਚਾਰ ਉਨ੍ਹਾਂ […]

Continue Reading

ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੀ ਪੰਜਾਬ ਪੱਧਰੀ ਮੀਟਿੰਗ ਜੀਰਾ ਨੇੜੇ ਗੁਰਦੁਆਰਾ ਬਾਬੇਕੇ ਵਿਖੇ 24 ਜਨਵਰੀ ਨੂੰ ਹੋਵੇਗੀ

ਮੋਗਾ,ਧਰਮਕੋਟ 22 ਜਨਵਰੀ ( charnjeet singh) ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕੇ 22 ਜਨਵਰੀ ਨੂੰ ਜਥੇਬੰਦੀ ਦੀ ਪੰਜਾਬ ਪੱਧਰੀ ਮੀਟਿੰਗ ਨੇੜੇ ਸਨੇਰ ਜੀਰਾ ਤੋਂ ਤਲਵੰਡੀ ਰੋਡ ਦੇ ਨੇੜੇ ਗੁਰਦੁਆਰਾ ਬਾਬੇਕੇ ਵਿਖੇ ਸਵੇਰੇ 10 ਵਜੇ ਸ਼ੁਰੂ ਹੋਵੇਗੀ,ਜਿਸ ਵਿੱਚ ਜਥੇਬੰਦੀ ਨਾਲ ਸਬੰਧਿਤ ਹਰ ਵਰਕਰ ਨੂੰ ਪਹੁੰਚਣ […]

Continue Reading

*ਜ਼ਿਲ੍ਹੇ ਦੇ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਯੂਰੀਆ ਖਾਦ ਦੀ ਪਹੁੰਚ ਬਣਾਈ ਜਾਵੇਗੀ ਯਕੀਨੀ, ਕਿਸਾਨ ਘਬਰਾਹਟ ਵਿੱਚ ਲੋੜ ਤੋਂ ਵੱਧ ਯੂਰੀਆ ਖਾਦ ਨੂੰ ਜਮ੍ਹਾ ਕਰਨ ਤੋਂ ਗ਼ੁਰੇਜ਼ ਕਰਨ – ਡਿਪਟੀ ਕਮਿਸ਼ਨਰ*

ਮੋਗਾ 22 ਦਸੰਬਰ (charnjeet singh) ਹਾੜ੍ਹੀ-2025 ਸੀਜ਼ਨ ਦੌਰਾਨ ਜ਼ਿਲ੍ਹਾ ਮੋਗਾ ਵਿਚ ਕਿਸਾਨਾਂ ਨੂੰ 70 ਹਜ਼ਾਰ ਮੀਟ੍ਰਿਕ ਟਨ ਯੂਰੀਆ ਖਾਦ ਲੋੜੀਂਦੀ ਹੈ ਅਤੇ ਹੁਣ ਤੱਕ ਜਿਲ੍ਹੇ ਵਿਚ 58 ਹਜ਼ਾਰ ਮੀਟ੍ਰਿਕ ਟਨ ਤੋਂ ਵਧੇਰੇ ਯੂਰੀਆ ਖਾਦ ਦੀ ਸਪਲਾਈ ਹੋ ਚੁੱਕੀ ਹੈ। ਇਸ ਯੂਰੀਆ ਖਾਦ ਵਿਚੋ 60 ਫ਼ੀਸਦੀ ਸਹਿਕਾਰੀ ਸਭਾਵਾਂ ਅਤੇ 40 ਫ਼ੀਸਦੀ ਪ੍ਰਾਈਵੇਟ ਡੀਲਰਾਂ ਨੂੰ ਯੂਰੀਆ ਖਾਦ […]

Continue Reading