ਜਿਲ੍ਹੇ ਦੇ ਪ੍ਰਾਈਵੇਟ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ- ਵਧੀਕਡਿਪਟੀ ਕਮਿਸ਼ਨਰ

ਮੋਗਾ, 9 ਜਨਵਰੀ:-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪ੍ਰਾਈਵੇਟ ਸੰਸਥਾਵਾਂ ਜੋ ਕਿ ਅਰਲੀ ਚਾਈਡਵਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਤਹਿਤ ਜਿਲ੍ਹੇ ਵਿੱਚ ਪੈਂਦੇ ਸਮੂਹ […]

Continue Reading

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਾਫ਼ਲਾ ਮੋਗਾ ਮਹਾਂਪੰਚਾਇਤ ਰੈਲੀ ਨੂੰ ਰਵਾਨਾ ਹੋਇਆ।

ਸ੍ਰੀ ਮੁਕਤਸਰ ਸਾਹਿਬ ਭਲਾਈਆਣਾ 9 ਜਨਵਰੀ (Charanjit Singh):-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੁਕਤਸਰ ਦੀ ਅਗਵਾਈ ਹੇਠ ਬੱਸਾਂ ਰਾਹੀਂ ਕਾਫਲਾ ਮੋਗਾ ਮਹਾਂਪੰਚਾਇਤ ਰੈਲੀ ਲਈ ਰਵਾਨਾ ਹੋਇਆ। ਜਿਸ ਵਿੱਚ ਸ਼ੰਭੂ ਖਨੌਰੀ ਬਾਰਡਰ ਦੇ ਕਿਸਾਨਾਂ ਦੀ ਹਮਾਇਤ ਅਤੇ ਖੇਤੀ ਮੰਡੀਕਰਨ ਡ੍ਰਾਫਟ ਖਰੜੇ ਵਾਪਸ ਕਰਵਾਉਣ ਅਤੇ ਵਿਸ਼ਵ ਵਪਾਰ ਸੰਸਥਾ ਬਨਾਮ ਡਬਲਿਊ […]

Continue Reading

ਜ਼ਿਲ੍ਹਾ ਪ੍ਰਬੰਧੀ ਕੰਪਲੈਕਸ ਮੋਗਾ ਵਿਖੇ ਨਵੇਂ ਸਾਲ ਦੀ ਆਮਦ ਨੂੰ ਸਮਰਪਿਤ ਸੁਖਮਨੀ ਸਾਹਿਬ ਪਾਠਾਂ ਦੇ ਪਾਏ ਭੋਗ

ਮੋਗਾ 1 ਜਨਵਰੀ:-ਨਵਾਂ ਸਾਲ-2025 ਦੀ ਸੁੱਭ ਆਰੰਭਤਾ ‘ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕ੍ਰਮਚਾਰੀਆਂ ਤੇ ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਮੋਗਾ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ, ਵਧੀਕ ਡਿਪਟੀ ਕਮਿਸ਼ਨਰ […]

Continue Reading

ਯੁਵਕ ਸੇਵਾਵਾਂ ਵਿਭਾਗ ਵੱਲੋਂ ਚਲਾਇਆ ਜਾ ਰਿਹੈ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ

ਮੋਗਾ, 1 ਜਨਵਰੀ:-ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਮੋਗਾ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਅੱਜ ਪਿੰਡ ਕੈਲਾ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਕਰਵਾਇਆ ਗਿਆ। ਇਸ ਦੌਰਾਨ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ […]

Continue Reading

ਮੱਛੀ ਪਾਲਣ ਵਿਭਾਗ ਵੱਲੋਂ ਸਰਤੀ ਦੀ ਰੁੱਤ ਦੇ ਮੱਦੇਨਜ਼ਰ ਮੱਛੀ ਪਾਲਕਾਂ ਲਈ ਐਡਵਾਈਜ਼ਰੀ ਜਾਰੀ

ਮੋਗਾ 1 ਜਨਵਰੀ:-ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਵੱਲੋਂ ਸਰਦੀ ਦੇ ਮੌਸਮ ਵਿੱਚ ਮੱਛੀ ਪਾਲਕਾਂ ਲਈ ਮਹੱਤਵਪੂਰਨ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਤਾਂ ਕਿ ਵਧ ਰਹੀ ਸਰਦੀ ਦੇ ਮੌਸਮ ਦਾ ਮੱਛੀਆਂ ਜਾਂ ਮੱਛੀ ਪਾਲਕਾਂ ਦੇ ਕਾਰੋਬਾਰ ਉੱਪਰ ਕੋਈ ਮਾੜਾ ਪ੍ਰਭਾਵ ਨਾ ਪਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ ਮੋਗਾ ਜਤਿੰਦਰ ਸਿੰਘ ਗਰੇਵਾਲ ਨੇ ਕੀਤਾ। ਸਰਕਾਰ […]

Continue Reading

ਲੋਕਾਂ ਤੋਂ ਪੁੱਛਿਆ ਜਾਵੇਗਾ ਕਿ ਉਹ ਕਿਸ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਉਣਾ ਚਾਹੁੰਦੇ ਹਨ -ਵਿਸ਼ੇਸ਼ ਸਾਰੰਗਲ

ਮੋਗਾ, 2 ਜਨਵਰੀ (Charanjit Singh)- ਨਵਾਂ ਸਾਲ ਸ਼ੁਰੂ ਹੋਣ ਦੇ ਨਾਲ ਹੀ, ਮੋਗਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਭਵਿੱਖ ਲਈ ਆਪਣੀ ਅਭਿਲਾਸ਼ੀ ਦ੍ਰਿਸ਼ਟੀ ਦੀ ਰੂਪ ਰੇਖਾ ਉਲੀਕੀ ਹੈ, ਜਿਸ ਵਿੱਚ ਵਸਨੀਕਾਂ ਨੂੰ ਆਪਣੇ ਵਿਚਾਰਾਂ ਅਤੇ ਸੁਝਾਵਾਂ ਵਿੱਚ ਯੋਗਦਾਨ ਪਾਉਣ ਲਈ ਸੱਦਾ ਦਿੱਤਾ ਗਿਆ ਹੈ। ਇਸ ਲਈ ਉਨ੍ਹਾਂ ਜ਼ਿਲ੍ਹਾ ਵਾਸੀਆਂ ਤੋਂ ਸੁਝਾਅ […]

Continue Reading

ਅਗਨੀਵੀਰ ਫੌਜ ਦੀ ਭਰਤੀ ਦਾ ਪੋਰਟਲ ਜਨਵਰੀ ਦੇ ਪਹਿਲੇ ਹਫ਼ਤੇ ਖੁੱਲ੍ਹਣ ਦੀ ਸੰਭਾਵਨਾ

ਮੋਗਾ, 2 ਜਨਵਰੀ:-ਸੀ.ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ ਜਨਵਰੀ 2025 ਦੇ ਪਹਿਲੇ ਹਫ਼ਤੇ ਖੁੱਲ੍ਹ ਜਾਵੇਗਾ ਅਤੇ ਕੰਪਿਊਟਰ ਆਧਾਰਿਤ ਲਿਖਤੀ ਪੇਪਰ ਮਾਰਚ 2025 ਵਿੱਚ ਹੋਣ ਦੀ ਸੰਭਾਵਨਾ ਹੈ।ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣਾਂ ਦੀ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ 3 ਜਨਵਰੀ ਨੂੰ

ਮੋਗਾ, 2 ਜਨਵਰੀ:-ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਚੰਡੀਗੜ੍ਹ ਵੱਲੋਂ ਪ੍ਰਾਪਤ ਪੱਤਰ ਰਾਹੀਂ ਨਿਰਧਾਰਿਤ ਫ਼ਾਰਮ 3(1) ਵਿੱਚ ਸਿੱਖ ਗੁਰਦੁਆਰਾ ਐਕਟ 1925 ਦੀ ਧਾਰਾ 2(9) ਅਧੀਨ ਸਿੱਖ ਦੀ ਪਰਿਭਾਸ਼ਾ ਸਬੰਧੀ ਸਵੈ-ਘੋਸ਼ਣਾ ਦਰਜ਼ ਕਰਨ ਵਿੱਚ ਸੋਧ ਕੀਤੀ ਗਈ ਹੈ ਅਤੇ ਸਿੱਖ ਗੁਰਦੁਆਰਾ ਇਲੈਕਸ਼ਨਜ਼ ਰੂਲਜ਼ 1959 ਜੋ ਸਮੇਂ-ਸਮੇਂ ਸਿਰ ਸੋਧੇ ਗਏ ਹਨ, ਦੇ ਰੂਲ 7 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ […]

Continue Reading

ਜ਼ਿਲ੍ਹੇ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

ਮੋਗਾ, 2 ਜਨਵਰੀ:-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 28 ਫਰਵਰੀ, 2025 ਤੱਕ ਲਾਗੂ ਰਹਿਣਗੇ। ਦਰਿਆ ਸਤਲੁਜ ਵਿੱਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿੱਚੋਂ ਰੇਤਾ ਅਤੇ ਮਿੱਟੀ ਦੀ ਨਿਕਾਸੀ ‘ਤੇ ਪਾਬੰਦੀ […]

Continue Reading

ਡੀ.ਐਮ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਚਾਈਨਾ ਡੋਰ ਦੇ ਦੁਸ਼ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਮੋਗਾ, 26 ਦਸੰਬਰ(ਚਰਨਜੀਤ ਸਿੰਘ)  ਚਾਈਨਾ ਡੋਰ ਨੂੰ ਵੇਚਣਾ, ਖਰੀਦਣਾ ਤੇ ਇਸਦੀ ਵਰਤੋਂ ਉਪਰ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ ਕਿਉਂਕਿ ਇਸ ਨਾਲ ਪੰਛੀਆਂ ਦੀ ਜਾਨ ਨੂੰ ਖਤਰਾ ਹੋਣ ਦੇ ਨਾਲ ਨਾਲ ਇਸ ਨਾਲ ਹੋਰ ਹਾਦਸੇ ਵੀ ਵਾਪਰਨ ਦਾ ਖਤਰਾ ਰਹਿੰਦਾ ਹੈ।  ਸਕੂਲੀ ਬੱਚਿਆਂ ਨੂੰ ਇਸਦੇ ਦੁਸ਼ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ […]

Continue Reading