ਕਿਹਾ! ਜ਼ਿਲ੍ਹੇ ਵਿੱਚ ਯੂਰੀਆ ਖਾਦ ਦੀ ਕੋਈ ਕਿੱਲਤ ਨਹੀਂ, ਸਮੇਂ ਸਿਰ ਹੋ ਰਹੀ ਸਪਲਾਈ
ਮੋਗਾ 22 ਦਸੰਬਰ:-ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੀ ਸੁਚੱਜੀ ਅਗਵਾਈ ਤਹਿਤ ਡਾ. ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਮੋਗਾ ਵੱਲੋਂ ਆਪਣੇ ਉੱਡਣ-ਦਸਤੇ ਸਮੇਤ ਧਰਮਕੋਟ ‘ਚ ਵੱਖੋ-ਵੱਖ ਕੀਟਨਾਸ਼ਕ ਅਤੇ ਖਾਦ ਡੀਲਰਾਂ ਦੀ ਚੈਕਿੰਗ ਕੀਤੀ ਗਈ ਅਤੇ ਟੀਮ ਵੱਲੋਂ ਬਾਇਓ-ਪੈਸਟੀਸਾਈਡ ਅਤੇ ਬਾਇਓ-ਖਾਦ ਦੇ […]
Continue Reading
