ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ
ਮੋਗਾ, 9 ਦਸੰਬਰ :-ਜ਼ਿਲ੍ਹਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਪਹਿਲੇ ਦਿਨ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਕਿਸੇ ਵੀ ਜਗ੍ਹਾ ਤੋਂ ਕੋਈ ਵੀ ਨਾਮਜ਼ਦਗੀ ਦਰਜ ਨਹੀਂ ਕੀਤੀ ਗਈ। ਜ਼ਿਲ੍ਹਾ ਮੋਗਾ ਦੇ ਵਧੀ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣਕਾਰ […]
Continue Reading
