*ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ “ਯੂਥ ਅਗੇਂਸਟ ਡਰੱਗਜ-ਐਂਟੀ ਡਰੱਗਜ ਅਵੇਰਨੈੱਸ ਡਰਾਈਵ” ਮੁਹਿੰਮ ਤਹਿਤ ਕੱਢੀ ਜਾਗਰੂਕਤਾ ਰੈਲੀ*
ਮੋਗਾ, 19 ਦਸੰਬਰ, (charnjeet singh) ਮਾਨਯੋਗ ਮਿਸਟਰ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 06.12.2025 ਤੋਂ 06.01.2026 ਤੱਕ ਪੂਰੇ ਪੰਜਾਬ ਵਿੱਚ “ਯੂਥ ਅਗੇਂਸਟ ਡਰੱਗਜ-ਐਂਟੀ ਡਰੱਗਜ ਅਵੇਰਨੈੱਸ ਡਰਾਈਵ” ਮੁਹਿੰਮ ਚਲਾਈ ਜਾ ਰਹੀ ਹੈ। […]
Continue Reading
