ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਜਨਤਕ ਜਥੇਬੰਦੀਆਂ ਦਾ ਵਫ਼ਦ ਦੁਬਾਰਾ ਏਡੀਸੀ ਮੁਕਤਸਰ ਨੂੰ ਮਿਲਿਆ ਮਿਰਤਕ ਕਿਸਾਨ ਆਗੂ ਦੀ ਮੌਤ ਬਾਅਦ ਨਹੀਂ ਹੋਇਆ ਕੋਈ ਹੱਲ ਜਥੇਬੰਦੀਆਂ ਨੇ ਦਿੱਤਾ 17 ਨਵੰਬਰ ਤੱਕ ਅਲਟੀਮੇਟਮ 18 ਤੋਂ ਅਣਮਿੱਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ।

ਸੀ੍ ਮੁਕਤਸਰ ਸਾਹਿਬ 14 ਨਵੰਬਰ (ਚਰਨਜੀਤ ਸਿੰਘ ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸ੍ਰੀ ਮੁਕਤਸਰ ਤੇ ਜ਼ਿਲ੍ਹਾ ਫ਼ਰੀਦਕੋਟ ਤੇ ਜਨਤਕ ਜਥੇਬੰਦੀਆਂ ਦੇ ਸਾਂਝੇ ਵਫਦ ਏ ਡੀ ਸੀ ਸ੍ਰੀ ਮੁਕਤਸਰ ਸਾਹਿਬ ਨੂੰ ਮਿਲਿਆ ਜਿਸ ਵਿੱਚ ਪਿਛਲੇ ਦਿਨੀਂ ਹੜ੍ਹ ਪੀੜਤ ਕਿਸਾਨਾਂ ਨੂੰ ਕਣਕ ਦਾ ਬੀਜ ਤੇ ਰਾਸ਼ਨ ਵੰਡ ਕੇ ਪਰਤ ਰਹੇ ਸਨ। ਭਾਰਤੀ ਕਿਸਾਨ ਯੂਨੀਅਨ ਏਕਤਾ […]

Continue Reading

ਮੋਗਾ ਵਿੱਖੇ ਤਿੰਨ ਰੋਜ਼ਾ ਪੈਨਸ਼ਨਰ ਸੇਵਾ ਮੇਲਾ ਆਰੰਭ, ਪਹਿਲੇ ਦਿਨ ਵੱਡੀ ਗਿਣਤੀ ਵਿੱਚ ਪੈਨਸ਼ਨਰਾਂ ਨੇ ਕੀਤੀ ਸ਼ਮੂਲੀਅਤ

ਮੋਗਾ 14 ਨਵੰਬਰ (ਚਰਨਜੀਤ ਸਿੰਘ) ਪੰਜਾਬ ਸਰਕਾਰ ਵਿੱਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਤਿੰਨ ਰੋਜ਼ਾ ਪੈਨਸ਼ਨਰ ਸੇਵਾ ਮੇਲਾ  ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਜਿਲ੍ਹਾ ਖਜਾਨਾ ਦਫਤਰ ਵਿਖੇ ਆਰੰਭ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਖਜਾਨਾ ਅਫ਼ਸਰ ਮੋਗਾ ਵਰਿਆਮ ਸਿੰਘ ਨੇ ਦਿੱਤੀ। ਵਰਿਆਮ ਸਿੰਘ ਨੇ ਦੱਸਿਆ ਕਿ ਪਹਿਲੇ ਦਿਨ ਹੀ ਇਸ ਪੈਨਸ਼ਨਰ ਮੇਲੇ ਵਿੱਚ ਸ਼ਾਮਲ ਹੋ ਕੇ ਪੈਨਸ਼ਨਰਾਂ ਵੱਲੋਂ ਵੱਡੀ […]

Continue Reading

ਬਦਲਦੇ ਮੌਸਮ ਦੌਰਾਨ ਅੱਖਾ ਦੀ ਸਾਂਭ ਸੰਭਾਲ ਜ਼ਰੂਰੀ – ਸਿਵਿਲ ਸਰਜਨ ਅੱਖਾਂ ਵਿੱਚ ਕੋਈ ਮੁਸ਼ਕਲ ਆਵੇ ਤਾਂ ਡਾਕਟਰੀ ਸਲਾਹ ਜ਼ਰੂਰ ਲਵੋ – ਡਾ. ਰੂਪਾਲੀ ਸੇਠੀ

ਮੋਗਾ 14ਨਵੰਬਰ (ਚਰਨਜੀਤ ਸਿੰਘ ) ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅਤੇ ਸਾਗਰ ਸੇਤੀਆ ਡਿਪਟੀ ਕਮਿਸ਼ਨਰ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੇਂ ਸਮੇਂ ਤੇ ਲੋਕਾਂ ਨੂੰ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਇਸੇ ਦੌਰਾਨ ਹੀ ਸਿਵਿਲ ਸਰਜਾ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਨੇ ਜਾਗਰੂਕ ਕਰਦੇ ਹੋਏ ਕਿਹਾ ਕਿ ਸਰਦੀ ਦੇ ਮੌਸਮ ਵਿੱਚ ਜਿੱਥੇ ਠੰਡੀ ਹਵਾ […]

Continue Reading

ਟੀ.ਬੀ. ਦੀ ਬਿਮਾਰੀ ਤੋਂ ਬਚਾਅ ਬਾਰੇ ਜਾਗਰੂਕਤਾ ਜ਼ਰੂਰੀ – ਸਿਵਿਲ ਸਰਜਨ

ਮੋਗਾ 14 ਨਵੰਬਰ (ਚਰਨਜੀਤ ਸਿੰਘ ) ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਆਈ ਏ ਐਸ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਟੀ ਬੀ ਦੀ ਬਿਮਾਰੀ ਤੋਂ ਮੁਕਤੀ ਲਈ ਜਾਗਰੂਕਤਾ ਕੀਤਾ ਜਾ ਰਿਹਾ ਹੈ। ਇਸ ਮੌਕੇ ਸਿਵਿਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਟੀ ਬੀ […]

Continue Reading

“ਯੁੱਧ ਨਸ਼ਿਆਂ ਵਿਰੁੱਧ” ਏ.ਡੀ.ਜੀ.ਪੀ. ਪੰਜਾਬ ਸ਼ਿਵ ਕੁਮਾਰ ਵਰਮਾ ਦੀ ਅਗਵਾਈ ਵਿੱਚ ਮੋਗਾ ਪੁਲਿਸ ਨੇ ਚਲਾਇਆ ਕਾਸੋ ਆਪਰੇਸ਼ਨ 100 ਪੁਲਿਸ ਕਰਮੀਆਂ ਦੀਆਂ ਟੀਮਾਂ ਵੱਲੋਂ ਸ਼ੱਕੀ ਸਥਾਨਾਂ ਦੀ ਚੈਕਿੰਗ

ਮੋਗਾ, 11 ਨਵੰਬਰ, ( ਚਰਨਜੀਤ ਸਿੰਘ ) ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕਾਸੋ) ਅਭਿਆਨ ਜਾਰੀ ਹੈ। ਇਸ ਮੁਹਿੰਮ ਤਹਿਤ ਅੱਜ ਸ਼੍ਰੀ ਸ਼ਿਵ ਕੁਮਾਰ ਵਰਮਾ, ਏ.ਡੀ.ਜੀ.ਪੀ. (ਇੰਟਰਨਲ ਸਕਿਉਰਿਟੀ) […]

Continue Reading

ਪਿੰਡਾਂ ਦੀਆਂ ਫਿਰਨੀਆਂ ਤੇ ਰੂੜੀਆਂ ਆਦਿ ਦੇ ਢੇਰ ਲਗਾਉਣ ਅਤੇ ਸੜਕਾਂ ਦੇ ਦੁਆਲਿਓਂ ਬਰਮਾ ਮਿੱਟੀ ਪੁੱਟਣ ਤੇ ਮੁਕੰਮਲ ਪਾਬੰਦੀ

ਮੋਗਾ, 11 ਨਵੰਬਰ ( ਚਰਨਜੀਤ ਸਿੰਘ ) ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਤੇ ਰੂੜੀਆਂ ਆਦਿ ਦੇ ਢੇਰ ਲਗਾਉਣ ਅਤੇ ਸੜਕਾਂ ਦੇ ਇਰਦ ਗਿਰਦ ਆਮ ਕਿਸਾਨਾਂ ਵੱਲੋਂ ਬਰਮਾ ਦੀ ਮਿੱਟੀ ਪੁੱਟਣ ਤੇ ਮੁਕੰਮਲ ਤੌਰ […]

Continue Reading

ਡੌਂਕੀ ਰਾਹੀਂ ਅਮਰੀਕਾ ਜਾਣ ਵਾਲੇ ਪੰਜਾਬ,ਹਰਿਆਣਾ ਦੇ ਜੇਲਾਂ ਚ ਫਸੇ ਨੌਜਵਾਨਾਂ ਦੀ ਸੂਤਰਾਂ ਮੁਤਾਬਿਕ ਹਾਲਤ ਬਹੁਤ ਬੁਰੀ – ਸੁੱਖ ਗਿੱਲ ਮੋਗਾ

  ਧਰਮਕੋਟ,ਮੋਗਾ22 ਜੁਲਾਈ (ਚਰਨਜੀਤ ਸਿੰਘ ਗਾਹਲਾ)           ਅੱਜ ਪ੍ਰੈਸ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਨੇ ਚਿੰਤਾ ਜਾਹਰ ਕਰਦਿਆਂ ਕਿਹਾ ਕੇ ਅਮਰੀਕਾ ਵਿੱਚ ਡਨੌਲ ਟਰੰਪ ਦੇ ਰਾਸ਼ਟਰਪਤੀ ਬਣਦਿਆਂ ਹੀ ਅਨਲੀਗਲ ਤਰੀਕੇ ਨਾਲ ਅਮਰੀਕਾ ਜਾਣ ਵਾਲੇ ਬੱਚਿਆਂ ਤੇ ਮੁਸੀਬਤ ਦੇ ਬੱਦਲ ਮੰਡਰਾਉਣ ਲੱਗ ਗਏ ਸਨ,ਪਰ ਇਹ […]

Continue Reading

ਜਵਾਹਰ ਨਵੋਦਿਆ ਵਿਦਿਆਲਿਆ ਲੁਹਾਰਾ ਮੋਗਾ ਵਿਖੇ ਛੇਵੀਂ ਕਲਾਸ ਵਿੱਚ ਦਾਖਲੇ ਦੀ ਆਖਰੀ ਮਿਤੀ 29-7-2025

ਧਰਮਕੋਟ 10 ਜੁਲਾਈ ( ਚਰਨਜੀਤ ਸਿੰਘ)ਜਵਾਹਰ ਨਵੋਦਿਆ ਵਿਦਿਆਲਿਆ ਲੁਹਾਰਾ ਮੋਗਾ ਵਿੱਚ ਵਿੱਦਿਅਕ ਵਰ੍ਹੇ 2026-27 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਦਾਖਲਾ ਪ੍ਰਵੇਸ਼ ਪ੍ਰੀਖਿਆ- 2027 ਦੇ ਆਨਲਾਈਨ ਫਾਰਮ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ ‘ਤੇ ਭਰੇ ਜਾ ਰਹੇ ਹਨ। ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਤੀ ਦੀ ਉਮਰ 01.05. 2014 ਤੇ 31.07.2016 ਦੇ ਵਿੱਚਕਾਰ ਹੋਣੀ ਚਾਹੀਦੀ ਹੈ। ਪ੍ਰੀਖਿਆਰਥੀ ਨੇ ਤੀਜੀ, […]

Continue Reading

ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਖੇਤੀ ਇਨਪੁਟਸ ਦੁਕਾਨਾਂ ਦੀ ਚੈਕਿੰਗ

ਮੋਗਾ 11 ਫਰਵਰੀ(Charanjit singh):-ਖੇਤੀਬਾੜੀ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਉਚ ਮਿਆਰ ਦੇ ਖੇਤੀ ਇਨਪੁਟਸ ਮੁਹੱਈਆ ਕਰਾਉਣ ਲਈ ਡਾ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਨਿਰਦੇਸ਼ਾਂ ਅਧੀਨ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ, ਮੋਗਾ ਦੀ ਅਗਵਾਈ ਹੇਠ ਜ਼ਿਲ੍ਹਾ ਫਲਾਇੰਗ ਸਕੂਏਡ ਟੀਮ ਵੱਲੋਂ ਬਲਾਕ ਨਿਹਾਲ ਸਿੰਘ ਵਾਲਾ ਵਿਚ ਸਥਿਤ ਖੇਤੀ ਇਨਪੁਟਸ […]

Continue Reading

ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਖੇਤੀ ਇਨਪੁਟਸ ਦੁਕਾਨਾਂ ਦੀ ਚੈਕਿੰਗ

ਮੋਗਾ, 11 ਫਰਵਰੀ(Charanjit singh):-ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਮੋਗਾ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ, ਮੋਗਾ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖੁਰਾਕ’ […]

Continue Reading