ਕਿਸਾਨ ਰਾਜਦੀਪ ਸਿੰਘ ਦੀ ਕਾਮਯਾਬੀ ਦੀ ਕਹਾਣੀ: ਇੱਕ ਸਾਦੇ ਕਿਸਾਨ ਦਾ ਵਪਾਰਕ ਸਫਰ
ਮੋਗਾ, 9 ਜਨਵਰੀ (Charanjit Singh) – ਜ਼ਿਲ੍ਹਾ ਮੋਗਾ ਦੇ ਪਿੰਡ ਭਿੰਡਰ ਕਲਾਂ ਦੇ 31 ਸਾਲਾ ਉੱਦਮੀ ਕਿਸਾਨ ਰਾਜਦੀਪ ਸਿੰਘ ਨੇ ਸਹੀ ਦ੍ਰਿਸ਼ਟੀਕੋਣ, ਮਿਹਨਤ ਅਤੇ ਨਵੀਨਤਾ ਨਾਲ ਕਾਮਯਾਬੀ ਦੇ ਨਵੇਂ ਦਿਸਹੱਦੇ ਕਾਇਮ ਕੀਤੇ ਹਨ। ਉਸ ਦੁਆਰਾ ਰਵਾਇਤੀ ਖੇਤੀ ਨਾਲੋਂ ਅੱਗੇ ਵਧ ਕੇ ਗੁੜ ਦੀ ਪ੍ਰੋਸੈਸਿੰਗ ਕਰਕੇ ਆਪਣਾ ਵਿਲੱਖਣ ਨਾਮ ਸਥਾਪਿਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਦੋਂ […]
Continue Reading
