ਪਿੰਡ ਲੰਗੇਆਣਾ ਪੁਰਾਣਾ ਦਾ ਕਿਸਾਨ ਜਗਦੇਵ ਸਿੰਘ ਡੀ ਏ ਪੀ ਦੀ ਜਗ੍ਹਾ ਵਰਤ ਰਿਹੈ ਟੀ.ਐਸ.ਪੀ. ਫਾਸਫੋਰਸ

ਮੋਗਾ, 2 , ਨਵੰਬਰ-ਡੀ.ਏ.ਪੀ. ਖਾਦ ਕਿਸਾਨਾਂ ਨੂੰ ਕਿੱਲਤ ਕਰਕੇ ਘੱਟ ਮਿਲ ਰਹੀ ਹੈ ਪ੍ਰੰਤੂ ਕਿਸਾਨ ਇਸਦੀ ਜਗ੍ਹਾ ਹੋਰ ਖਾਦਾਂ ਇਸਤੇਮਾਲ ਵਿੱਚ ਲਿਆ ਕੇ ਆਪਣੀ ਫ਼ਸਲ ਦੇ ਲੋੜੀਂਦੇ ਤੱਤ ਪੂਰੇ ਕਰ ਸਕਦੇ ਹਨ। ਬਹੁਤ ਸਾਰੇ ਕਿਸਾਨ ਪਿਛਲੇ ਕਈਆਂ ਸਾਲਾਂ ਤੋਂ ਡੀ ਏ ਪੀ ਖਾਦ ਦੀ ਵਰਤੋਂ ਬਿਲਕੁਲ ਘੱਟ ਜਾਂ ਨਾਂਮਾਤਰ ਕਰ ਰਹੇ ਹਨ।  ਇਸੇ ਤਰ੍ਹਾਂ ਪਿੰਡ […]

Continue Reading

ਡੀ ਏ ਪੀ ਦੇ ਬਦਲ ਦੇ ਤੌਰ ਤੇ ਹੋਰ ਖਾਦਾਂ ਦੀ ਉਪਲਬਧਤਾ ਬਾਰੇ ਕਿਸਾਨ ਨਜ਼ਦੀਕੀ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਨ – ਡਾਕਟਰ ਸੁਖਰਾਜ ਕੌਰ ਦਿਓਲ

ਮੋਗਾ, 2 ਨਵੰਬਰ (Charanjit Singh ) – ਝੋਨੇ ਦੀ ਕਟਾਈ ਦਾ ਕੰਮ ਮੁਕੰਮਲ ਹੋ ਜਾ ਰਿਹਾ ਅਤੇ ਅਗਲੇ ਹਫਤੇ ਤੋਂ ਕਣਕ ਦੀ ਬਿਜਾਈ  ਦਾ ਕੰਮ ਸ਼ੁਰੂ ਹੋ ਜਾਵੇਗਾ। ਕਣਕ ਦੀ ਬਿਜਾਈ ਲਈ ਫਾਸਫੋਰਸ ਤੱਤ ਦੀ ਜ਼ਰੂਰਤ ਹੁੰਦੀ ਹੈ । ਪਿਛਲੇ ਸਮੇਂ ਦੌਰਾਨ ਕਿਸਾਨਾਂ ਵੱਲੋਂ ਫ਼ਸਲਾਂ ਲਈ ਲੋੜੀਂਦਾ ਫਾਸਫੋਰਸ ਤੱਤਾਂ ਦੀ ਪੂਰਤੀ ਆਮ ਕਰਕੇ ਡੀ ਏ […]

Continue Reading

ਜ਼ਿਲ੍ਹਾ ਮੈਜਿਸਟਰੇਟ ਨੇ ਪੀ ਸੀ ਐਸ ਪੱਧਰ ਦੇ ਅਧਿਕਾਰੀਆਂ ਨੂੰ ਵੀ ਜਾਰੀ ਕੀਤੇ ਕਾਰਨ ਦੱਸੋ ਨੋਟਿਸ

ਮੋਗਾ, 3 ਨਵੰਬਰ (Charanjit Singh) – ਜ਼ਿਲ੍ਹਾ ਮੋਗਾ ਵਿੱਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਬਹੁਤ ਹੀ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਇਸ ਦਿਸ਼ਾ ਵਿੱਚ ਜ਼ੀਰੋ ਟੌਲਰੈਂਸ ਦੀ ਨੀਤੀ ਉੱਤੇ ਕਾਇਮ ਰਹਿੰਦਿਆਂ ਜਿੱਥੇ ਨੋਡਲ ਅਫ਼ਸਰਾਂ, ਕਲੱਸਟਰ ਅਫ਼ਸਰਾਂ ਅਤੇ ਐਸ ਐਚ ਓ ਪੱਧਰ ਦੇ ਅਧਿਕਾਰੀਆਂ […]

Continue Reading

ਡੀ ਏ ਪੀ ਦੀ ਕਾਲਾਬਾਜ਼ਾਰੀ ਰੋਕਣ ਲਈ ਖਾਦਾਂ ਦੀਆਂ ਦੁਕਾਨਾਂ ਦੀ ਚੈਕਿੰਗ

ਨਿਹਾਲ ਸਿੰਘ ਵਾਲਾ, 3 ਨਵੰਬਰ -ਹਾੜ੍ਹੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਨਿਹਾਲ ਸਿੰਘ ਵਾਲਾ ਦੇ ਖਾਦ ਦੀਆਂ ਰੀਟੇਲ ਅਤੇ ਹੋਲਸੋਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਾਦਾਂ ਦੇ ਗੋਦਾਮਾਂ ਅਤੇ ਪੀ.ਓ.ਐਸ. ਮਸ਼ੀਨਾਂ ਦੀ ਪੜ੍ਹਤਾਲ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਖਾਦ ਦੀ […]

Continue Reading

ਡੀ.ਆਈ.ਜੀ ਬਠਿੰਡਾ ਅਜੈ ਮਲੂਜਾ ਦੀ ਅਗਵਾਈ ਵਿੱਚ ਐਸ.ਐਸ.ਪੀ. ਸਮੇਤ ਮੋਗਾ ਪੁਲਿਸ ਨੇ ਚਲਾਇਆ ਸਪੈਸ਼ਲ ਘੇਰਾਬੰਦੀ ਤੇ ਸਰਚ ਅਪਰੇਸ਼ਨ

ਮੋਗਾ, 9 ਅਕਤੂਬਰ:-ਸ਼੍ਰੀ ਗੌਰਵ ਯਾਦਵ, ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇੱਕ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕੇਸੋ) ਆਰੰਭ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਅੱਜ 11 ਵਜੇ ਤੋ 3 ਵਜੇ ਤੱਕ ਸ਼੍ਰੀ ਅਜੈ ਮਲੂਜਾ ਡੀ.ਆਈ.ਜੀ/ਐਸ.ਟੀ.ਐਫ. ਬਠਿੰਡਾ ਅਤੇ ਸ਼੍ਰੀ ਅਜੈ ਗਾਂਧੀ, ਐਸ.ਐਸ.ਪੀ ਮੋਗਾ ਦੀ ਯੋਗ ਅਗਵਾਈ ਵਿਚ […]

Continue Reading

ਜ਼ਿਲ੍ਹਾ ਪ੍ਰਸ਼ਾਸ਼ਨ ਤੇ ਖੇਤੀਬਾੜੀ ਵਿਭਾਗ ਦੀ ਪਰਾਲੀ ਨਾ ਸਾੜਨ ਦੀ ਜਾਗਰੂਕਤਾ ਮੁਹਿੰਮ ਜੋਰਾਂ ਤੇ

ਮੋਗਾ, 4 ਅਕਤੂਬਰ:-ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਪਰਾਲੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਤਾਰ ਯਤਨਸ਼ੀਲ ਰਹਿ ਰਿਹਾ ਹੈ। ਪਰਾਲੀ ਨੂੰ ਅੱਗ ਲੱਗਣ ਦੇ ਮਾਮਲਿਆਂ ਨੂੰ ਬਿਲਕੁਲ ਘਟਾਉਣ ਲਈ ਨੋਡਲ ਅਫਸਰ ਕਲੱਸਟਰ ਤੇ ਅਫਸਰਾਂ ਦੀਆਂ ਟੀਮਾਂ ਵੀ ਬਣਾਈਆਂ ਗਈਆਂ ਹਨ ਜਿਹੜੇ ਕਿ ਪਰਾਲੀ ਨੂੰ ਸਾੜਨ ਦੇ ਨੁਕਸਾਨਾਂ ਪ੍ਰਤੀ ਜਾਗਰੂਕ ਕਰਨ ਤੋਂ ਇਲਾਵਾ ਕਾਰਵਾਈ ਕਰ ਰਹੇ ਹਨ।  ਖੇਤੀਬਾੜੀ ਵਿਭਾਗ […]

Continue Reading

ਜ਼ਿਲ੍ਹਾ ਮੋਗਾ ਦੀਆਂ ਤਿਆਰੀਆਂ ਉੱਤੇ ਤਸੱਲੀ ਪ੍ਰਗਟਾਈ

ਮੋਗਾ, 4 ਅਕਤੂਬਰ (Charanjit Singh) – ਅਗਾਮੀ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਲੈਣ ਦਾ ਅੱਜ ਆਖਰੀ ਦਿਨ ਸੀ। ਜ਼ਿਲ੍ਹਾ ਮੋਗਾ ਵਿੱਚ ਸੰਭਾਵੀ ਉਮੀਦਵਾਰਾਂ ਨੂੰ ਐਨ ਓ ਸੀਜ਼ (ਇਤਰਾਜ਼ਹੀਣਤਾ ਸਰਟੀਫਿਕੇਟ) ਜਾਰੀ ਕਰਨ ਅਤੇ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅੱਜ ਚੋਣ ਆਬਜ਼ਰਵਰ ਅਤੇ ਵਿੱਤ ਵਿਭਾਗ ਦੇ ਡਾਇਰੈਕਟਰ ਜਨਾਬ ਮੁਹੰਮਦ ਤਾਇਬ ਨੇ ਜ਼ਿਲ੍ਹਾ ਮੋਗਾ ਦਾ ਦੌਰਾ […]

Continue Reading

ਪਰਾਲੀ ਦੇ ਨਿਪਟਾਰੇ ਲਈ ਸਹਿਕਾਰੀ ਸਭਾਵਾਂ ਅਤੇ ਪੰਚਾਇਤੀ ਖੇਤੀ ਮਸ਼ੀਨਰੀ ਦੀ ਵਰਤੋਂ ਛੋਟੇ ਕਿਸਾਨਾਂ ਲਈ ਹੋਵੇਗੀ ਮੁਫਤ

ਮੋਗਾ 4 ਅਕਤੂਬਰ:-ਜ਼ਿਲ੍ਹਾ ਮੋਗਾ ਵਿੱਚ ਸਾਲ 2024 -25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਇਸ ਵਾਰ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਕੋਲ ਮੌਜੂਦ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਛੋਟੇ ਕਿਸਾਨਾਂ ਤੋਂ ਮਸ਼ੀਨਰੀ ਦਾ ਕੋਈ […]

Continue Reading

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਏ ਡੀ ਸੀ ਚਾਰੂ ਮਿਤਾ ਵੱਲੋਂ ਸਮੂਹ ਕੰਬਾਈਨ ਆਪ੍ਰੇਟਰਾਂ/ ਮਾਲਕਾਂ ਨਾਲ ਮੀਟਿੰਗ

ਮੋਗਾ, 2 ਅਕਤੂਬਰ-ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈ, ਇਹਨਾਂ ਮਾਮਲਿਆਂ ਨੂੰ ਜ਼ੀਰੋ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਸੰਦ ਵੀ ਸਬਸਿਡੀ ਉੱਪਰ ਦਿੱਤੇ ਜਾਂਦੇ ਹਨ ਜਿਹੜੇ ਫ਼ਸਲ ਦੀ ਰਹਿੰਦ ਖੂਹੰਦ ਨੂੰ ਬਿਨਾਂ ਅੱਗ ਲਗਾਏ ਅਗਲੀ ਫ਼ਸਲ ਦੀ ਬਿਜਾਈ ਨੂੰ ਪੂਰਨ ਸੌਖਾਲਾ […]

Continue Reading

ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਛੇਵੀਂ ਜਮਾਤ ਦੇ ਦਾਖਲੇ ਦੀ ਰਜਿਸਟ੍ਰੇਸ਼ਨ ਮਿਤੀ ਵਿੱਚ ਵਾਧਾ

ਮੋਗਾ, 30 ਸਤੰਬਰ:-ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਮੋਗਾ ਵਿੱਚ ਵਿੱਦਿਅਕ ਵਰ੍ਹੇ 2025-26 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਦਾਖਲਾ ਪ੍ਰੀਖਿਆ ਦੇ ਆਨਲਾਈਨ ਫਾਰਮ ਭਰਨ ਦੀ ਆਖਰੀ ਮਿਤੀ ਵਿੱਚ 7 ਅਕਤੂਬਰ, 2024 ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਹ ਪ੍ਰਵੇਸ਼ ਪ੍ਰੀਖਿਆ 18 ਜਨਵਰੀ, 2025 ਦਿਨ ਸ਼ਨੀਵਾਰ ਨੂੰ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਉੱਪਰ ਆਯੋਜਿਤ ਕਰਵਾਈ ਜਾ […]

Continue Reading