ਹੁਕਮ ਆਦਰਸ਼ ਚੋਣ ਜ਼ਾਬਤਾ ਖਤਮ ਹੋਣ ਤੱਕ ਲਾਗੂ ਰਹੇਗਾ- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 28 ਸਤੰਬਰ (Charanjit Singh) – ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਆਮ ਪੰਚਾਇਤੀ ਚੋਣਾਂ-2024 ਦੇ ਮੱਦੇਨਜ਼ਰ ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰਦੇ ਹੋਏ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ, ਜਿਸ ਦੇ ਤਹਿਤ ਪੰਜਾਬ ਭਰ ਵਿੱਚ ਆਮ ਪੰਚਾਇਤੀ ਚੋਣਾਂ-2024 ਮਿਤੀ 15 ਅਕਤੂਬਰ, 2024 ਨੂੰ ਨਿਸ਼ਚਿਤ ਹੋਈਆਂ ਹਨ। ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਖਦਸ਼ਾ […]

Continue Reading

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਵਿੱਚ ਰੀਪਰ ਚਲਾਉਣ ਤੇ ਲਗਾਈ ਪੂਰਨ ਪਾਬੰਦੀ

ਮੋਗਾ,  1 ਅਕਤੂਬਰ: ਕਿਸਾਨ ਝੋਨੇ ਦੀ ਫ਼ਸਲ ਦੀ ਕੰਬਾਈਨ ਨਾਲ ਕਟਾਈ ਕਰਨ ਤੋਂ ਤੁਰੰਤ ਬਾਅਦ ਆਪਣੇ ਖੇਤਾਂ ਵਿੱਚ ਰੀਪਰ ਚਲਾ ਕੇ ਪਰਾਲੀ ਦੀ ਰਹਿੰਦ-ਖੂੰਹਦ ਦੀ ਕਟਾਈ ਕਰ ਦਿੰਦੇ ਹਨ ਅਤੇ ਬਾਅਦ ਵਿੱਚ ਇਸ ਨੂੰ ਅੱਗ ਲਗ ਦਿੱਤੀ ਜਾਂਦੀ ਹੈ। ਇਸ ਤਰ੍ਹਾਂ ਰੀਪਰ ਨਾਲ ਕਟਾਈ ਕੀਤੇ ਗਏ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਬਹੁਤ ਜਿਆਦਾ […]

Continue Reading

ਸੀਜਨ ਦੌਰਾਨ ਚੋਰੀ ਦੀਆਂ ਘਟਨਾਵਾਂ ਰੋਕਣ ਲਈ ਵਿਸ਼ੇਸ਼ ਪੁਲਿਸ ਸੁਰੱਖਿਆ ਤੇ ਪੀ.ਸੀ.ਆਰ ਦਾ ਪ੍ਰਬੰਧ ਕਰਨ ਦੀ ਹਦਾਇਤ

ਮੋਗਾ, 30 ਸਤੰਬਰ (Charanjit Singh) – ਝੋਨੇ ਦੇ ਸੀਜਨ ਦੌਰਾਨ ਕਿਸਾਨਾਂ, ਆੜਤੀਆਂ, ਮਜਦੂਰਾਂ, ਸ਼ੈਲਰ ਮਾਲਕਾਂ ਆਦਿ ਕਿਸੇ ਵੀ ਵਰਗ ਨੂੰ ਸਮੱਸਿਆ ਦਾ ਸਾਹਮਣਾ ਕਰਨ ਨਹੀਂ ਦਿੱਤਾ ਜਾਵੇਗਾ ਇਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਪੂਰੀ ਕੋਸ਼ਿਸ਼ ਰਹੇਗੀ ਕਿ ਝੋਨੇ ਦੀ ਖਰੀਦ ਵੇਚ ਨਾਲ ਜੁੜੇ ਹਰੇਕ ਵਰਗ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਝੋਨੇ […]

Continue Reading

ਕਮਿਸ਼ਨਰ ਨਗਰ ਨਿਗਮ ਮੋਗਾ ਵੱਲੋਂ ”ਸਵੱਛਤਾ ਹੀ ਸੇਵਾ” ਪ੍ਰੋਗਰਾਮ ਤਹਿਤ ਸ਼ਹਿਰ ਦੇ ਵੱਖ-ਵੱਖ ਪਾਰਕਾਂ ਦਾ ਦੌਰਾ

ਮੋਗਾ, 27 ਸਤੰਬਰ (Charanjit Singh) -ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਸਵੱਛ ਭਾਰਤ ਮਿਸ਼ਨ ਨੂੰ 10 ਸਾਲ ਪੂਰੇ ਹੋ ਚੁੱਕੇ ਹਨ, ਜਿਸ ਤਹਿਤ ਹਰੇਕ ਸਾਲ ਸਵੱਛਤਾ ਸਰਵੇਖਣ ਅਧੀਨ ਸਾਰੀਆਂ ਵਿੱਚ ਸਵੱਛਤਾ ਸਬੰਧੀ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਾਲ ਮਿਤੀ 14 ਸਤਬਰ 2024 ਤੋਂ 2 ਅਕਤੂਬਰ 2024 ਤੱਕ ਚਲਾਏ ਜਾ ਰਹੇ ਵਿਸ਼ੇਸ਼ ” ਸਵੱਛਤਾ […]

Continue Reading

ਪੰਚਾਇਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨਾਮਜ਼ਦਗੀ ਮਿਤੀਆਂ ਬਾਰੇ ਸਪਸ਼ਟੀਕਰਨ

ਮੋਗਾ, 27 ਸਤੰਬਰ (Charanjit Singh)- ਪੰਚਾਇਤ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਸਪੱਸ਼ਟ ਕੀਤਾ ਹੈ ਕਿ ਗਜ਼ਟਿਡ ਛੁੱਟੀ ਵਾਲੇ ਦਿਨ ਨਾਮਜ਼ਦਗੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ |ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਸਾਰੰਗਲ ਨੇ ਦੱਸਿਆ ਕਿ 2 ਅਤੇ 3 ਅਕਤੂਬਰ ਨੂੰ ਗਜ਼ਟਿਡ ਛੁੱਟੀਆਂ ਹਨ। ਨਾਮਜ਼ਦਗੀਆਂ 27 ਸਤੰਬਰ, 30 ਸਤੰਬਰ, 1 ਅਕਤੂਬਰ ਅਤੇ 4 ਨੂੰ ਹੀ ਸਵੀਕਾਰ ਕੀਤੀਆਂ ਜਾਣਗੀਆਂ।ਇਹ ਸਪੱਸ਼ਟੀਕਰਨ 28 ਸਤੰਬਰ ਨੂੰ ਪਹਿਲਾਂ ਐਲਾਨੀ […]

Continue Reading

ਗ੍ਰਾਮ ਪੰਚਾਇਤ ਚੋਣਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਬੀ.ਡੀ.ਪੀ.ਓ ਦਫ਼ਤਰਾਂ ਵਿਖੇ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ‘ਤੇ ਉਪਲਬਧ : ਡਿਪਟੀ ਕਮਿਸ਼ਨਰ

ਮੋਗਾ, 27 ਸਤੰਬਰ (Charanjit Singh) -ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਗਾ ਜ਼ਿਲ੍ਹੇ ਦੀਆਂ 340 ਗ੍ਰਾਮ ਪੰਚਾਇਤਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਮੋਗਾ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓ. ਦਫ਼ਤਰਾਂ ਕੋਲ ਉਪਲਬੱਧ ਹਨ ਅਤੇ ਮੋਗਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ https://moga.nic.in/election/block-wise-reservation-of-sarpanchs-district-moga/ ਤੋਂ ਡਾਊਨਲੋਡ ਵੀ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਸੂਚੀਆਂ ਬੀ.ਡੀ.ਪੀ.ਓਜ ਦਫ਼ਤਰਾਂ ਵਿਖੇ […]

Continue Reading

ਪੰਜਾਬ ਸਰਕਾਰ ਦਾ ਜ਼ਿਲ੍ਹਾ ਮੋਗਾ ਨੂੰ ਤੋਹਫਾ – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਹੋਵੇਗਾ ਵਿਸਤਾਰ

ਮੋਗਾ, 25 ਸਤੰਬਰ (Charanjit Singh) – ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ ਵਿਕਾਸ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਜ਼ਿਲ੍ਹਾ ਮੋਗਾ ਦੇ ਵਿਕਾਸ ਕਾਰਜਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਪੰਜਾਬ ਸਰਕਾਰ ਨੇ ਜ਼ਿਲ੍ਹਾ ਮੋਗਾ ਦੇ ਲੋਕਾਂ ਨੂੰ ਤੋਹਫ਼ਾ ਦਿੰਦਿਆਂ ਜਿੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਵਿਸਤਾਰ ਕਰਨ […]

Continue Reading

ਨਗਰ ਨਿਗਮ ਵੱਲੋਂ ਡੇਂਗੂ,ਮਲੇਰੀਆ ਅਤੇ ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਵਾਰਡਵਾਇਜ਼ ਫਾਗਿੰਗ ਦੀ ਸ਼ੁਰੂਆਤ

ਮੋਗਾ 24 ਸਤੰਬਰ:ਨਗਰ ਨਿਗਮ ਮੋਗਾ ਸ਼ਹਿਰ ਵਾਸੀਆਂ ਦੀਆਂ ਭਿਆਨਕ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ ਇਸ ਤਹਿਤ ਡੇਂਗੂ ਅਤੇ ਮਲੇਰੀਆ ਅਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਤੋਂ ਸ਼ਹਿਰ ਵਾਸੀਆਂ ਦੇ ਬਚਾਅ ਲਈ ਵਾਰਡਵਾਇਜ਼ ਫਾਗਿੰਗ ਮਸ਼ੀਨ ਨਾਲ ਮਿਤੀ 25 ਸਤੰਬਰ ਤੋਂ ਫਾਗਿੰਗ ਸਪਰੇਅ ਸ਼ੁਰੂ ਕੀਤੀ ਜਾ ਰਹੀ ਹੈ। ਇੱਕ ਦਿਨ ਵਿੱਚ ਸ਼ਹਿਰ ਦੇ 2 ਵਾਰਡਾਂ ਨੂੰ ਨਗਰ ਨਿਗਮ ਦੀ ਟੀਮ ਵੱਲੋਂ ਕਵਰ ਕੀਤਾ ਜਾਵੇਗਾ। ਹਰੇਕ ਵਾਰਡ ਵਿੱਚ ਸੁੱਚਜੇ ਢੰਗ ਨਾਲ ਫਾਗਿੰਗ ਸਪਰੇਅ ਨੂੰ ਯਕੀਨੀ ਬਣਾਇਆ ਜਾਵੇਗਾਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਕਮਿਸ਼ਨਰ ਨਗਰ ਨਿਗਮ ਮੋਗਾ  ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਇਸ ਸ਼ਡਿਊਲ ਮੁਤਾਬਿਕ ਮਿਤੀ 25 ਸਤੰਬਰ 2024 ਨੂੰ ਵਾਰਡ ਨੰਬਰ 01 ਅਤੇ 02, ਮਿਤੀ 26 ਸਤੰਬਰ ਨੂੰ ਵਾਰਡ ਨੰਬਰ 03 ਅਤੇ 04, ਮਿਤੀ 27 ਸਤੰਬਰ ਨੂੰ ਵਾਰਡ ਨੰਬਰ 47 ਅਤੇ 48, ਮਿਤੀ 28 ਸਤੰਬਰ ਨੂੰ ਵਾਰਡ ਨੰਬਰ 49 ਅਤੇ 50, ਮਿਤੀ 30 ਸਤੰਬਰ ਨੂੰ ਵਾਰਡ ਨੰਬਰ 05 ਅਤੇ 06 ਨੂੰ ਵਾਇਜ਼ ਫਾਗਿੰਗ ਕੀਤੀ ਜਾਵੇਗੀਇਸੇ ਤਰ੍ਹਾਂ ਮਿਤੀ 01 ਅਕਤੂਬਰ 2024 ਵਾਰਡ ਨੰਬਰ 07 ਅਤੇ 08, ਮਿਤੀ 02 ਅਕਤੂਬਰ ਨੂੰ ਵਾਰਡ ਨੰਬਰ 43 ਅਤੇ 44, ਮਿਤੀ 03 ਅਕਤੂਬਰ ਨੂੰ ਵਾਰਡ ਨੰਬਰ 45 ਅਤੇ 46, ਮਿਤੀ 04 ਅਕਤੂਬਰ ਨੂੰ ਵਾਰਡ ਨੰਬਰ 09 ਅਤੇ 10, ਮਿਤੀ 05 ਅਕਤੂਬਰ ਨੂੰ ਵਾਰਡ ਨੰਬਰ 11 ਅਤੇ 12, ਮਿਤੀ 07 ਅਕਤੂਬਰ ਨੂੰ ਵਾਰਡ ਨੰਬਰ 39 ਅਤੇ 40, ਮਿਤੀ 08 ਅਕਤੂਬਰ ਨੂੰ ਵਾਰਡ ਨੰਬਰ 41 ਅਤੇ 42, ਮਿਤੀ 09 ਅਕਤੂਬਰ ਨੂੰ ਵਾਰਡ ਨੰਬਰ 13 ਅਤੇ 14, ਮਿਤੀ 10 ਅਕਤੂਬਰ ਨੂੰ ਵਾਰਡ ਨੰਬਰ 15 ਅਤੇ 16 ਵਿੱਚ ਫਾਗਿੰਗ ਕੀਤੀ ਜਾਵੇਗੀਇਸ ਤੋਂ ਇਲਾਵਾ ਮਿਤੀ 11 ਅਕਤੂਬਰ 2024 ਨੂੰ ਵਾਰਡ ਨੰਬਰ 35 ਅਤੇ 36, ਮਿਤੀ 12 ਅਕਤੂਬਰ ਨੂੰ ਵਾਰਡ ਨੰਬਰ 37 ਅਤੇ 38, ਮਿਤੀ 14 ਅਕਤੂਬਰ ਨੂੰ ਵਾਰਡ ਨੰਬਰ 17 ਅਤੇ 18, ਮਿਤੀ 15 ਅਕਤੂਬਰ ਨੂੰ ਵਾਰਡ ਨੰਬਰ 19 ਅਤੇ 20, ਮਿਤੀ 16 ਅਕਤੂਬਰ ਨੂੰ ਵਾਰਡ ਨੰਬਰ 31 ਅਤੇ 32, ਮਿਤੀ 17 ਅਕਤੂਬਰ ਨੂੰ ਵਾਰਡ ਨੰਬਰ 33 ਅਤੇ 34, ਮਿਤੀ 18 ਅਕਤੂਬਰ ਨੂੰ ਵਾਰਡ ਨੰਬਰ 21 ਅਤੇ 22, ਮਿਤੀ 19 ਅਕਤੂਬਰ ਨੂੰ ਵਾਰਡ ਨੰਬਰ 23 ਅਤੇ 24, ਮਿਤੀ 21 ਅਕਤੂਬਰ ਨੂੰ ਵਾਰਡ ਨੰਬਰ 25 ਅਤੇ 26, ਮਿਤੀ 22 ਅਕਤੂਬਰ ਨੂੰ ਵਾਰਡ ਨੰਬਰ 27 ਅਤੇ 28, ਮਿਤੀ 23 ਅਕਤੂਬਰ ਨੂੰ ਵਾਰਡ ਨੰਬਰ 29 ਅਤੇ 30 ਵਿੱਚ ਫਾਗਿੰਗ ਕੀਤੀ ਜਾਵੇਗੀਉਨ੍ਹਾਂ ਕਿਹਾ ਕਿ ਡੇਂਗੂ, ਮਲੇਰੀਆਂ ਅਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਨੂੰ ਸਹੀ ਤਰੀਕੇ ਨਾਲ ਅਮਲ ਵਿੱਚ ਲਿਆਉਣਾ ਅਤੇ ਹੋਰਨਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।  

Continue Reading

”ਏਕ ਪੇੜ ਮਾਂ ਕੇ ਨਾਮ” ਗਲੋਬਲ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਮਹੇਸ਼ਰੀ ਵਿਖੇ ਬੂਟੇ ਲਗਾਏ

ਮੋਗਾ, 24 ਸਤੰਬਰ:-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੀ ਅਗਵਾਈ ਹੇਠ ਅਨੁਸਾਰ  ”ਏਕ ਪੇੜ ਮਾਂ ਕੇ ਨਾਮ” ਗਲੋਬਲ ਮੁਹਿੰਮ ਦੇ ਤਹਿਤ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ […]

Continue Reading

ਨਿਹਾਲ ਸਿੰਘ ਵਾਲਾ ਦੇ ਪਿੰਡ ਰਾਉਕੇ ਕਲਾਂ ਵਿਖੇ ਲੱਗਾ ਜਨ ਸੁਣਵਾਈ ਕੈਂਪ

ਨਿਹਾਲ ਸਿੰਘ ਵਾਲਾ, 19 ਸਤੰਬਰ :-ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਜਨ ਸੁਣਵਾਈ ਕੈਂਪਾਂ ਰਾਹੀਂ ਹੱਲ ਕਰ ਰਿਹਾ ਹੈ। ਪਿੰਡਾਂ ਦਾ ਕਲੱਸਟਰ ਬਣਾ ਕੇ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾਂ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਜਿੱਥੇ ਬਹੁਤ ਹੀ ਆਸਾਨੀ […]

Continue Reading