“ਏਕ ਪੇੜ ਮਾਂ ਕੇ ਨਾਮ” ਗਲੋਬਲ ਮੁਹਿੰਮ ਤਹਿਤ ਕੋਰਟ ਕੰਪਲੈਕਸ ਨਿਹਾਲ ਸਿੰਘ ਵਾਲਾ ਵਿਖੇ ਲਗਾਏ ਬੂਟੇ
ਮੋਗਾ, 19 ਸਤੰਬਰ(Charanjit Singh):-ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ “ਏਕ ਪੇੜ ਮਾਂ ਕੇ ਨਾਮ” ਗਲੋਬਲ ਮੁਹਿੰਮ ਦੇ ਤਹਿਤ ਅਤੇ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੀ ਅਗਵਾਈ ਹੇਠ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ […]
Continue Reading
