ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਪੰਜਾਬ ਵੱਲੋਂ ਬਜ਼ੀਦਪੁਰ (ਫ਼ਿਰੋਜ਼ਪੁਰ) ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ।
ਮੋਗਾ(ਚਰਨਜੀਤ ਸਿੰਘ)-ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਪੰਜਾਬ ਵੱਲੋਂ ਕਬੱਡੀ ਟੂਰਨਾਮੈਂਟ ਨਾਲ ਬਜ਼ੀਦਪੁਰ (ਫ਼ਿਰੋਜ਼ਪੁਰ) ਵਿਖੇ ਗੁਰਦੁਆਰਾ ਜਾਮਨੀ ਸਾਹਿਬ ਅਤੇ ਬਸੰਤ ਪੰਚਮੀ ਟੂਰਨਾਮੈਂਟ ਸੁਸਾਇਟੀ (ਰਜਿ:) ਬਜ਼ੀਦਪੁਰ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਸੁਸਾਇਟੀ ਦੇ ਪ੍ਰਧਾਨ ਗੁਰਜੀਤ ਸਿੰਘ ਹੈਰੀ ਢਿੱਲੋਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ […]
Continue Reading
