ਡੇਅਰੀ ਵਿਕਾਸ ਵਿਭਾਗ ਮੋਗਾ ਵੱਲੋਂ ਪਿੰਡ ਰਾਜੇਆਣਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਮੋਗਾ, 28 ਨਵੰਬਰ:-ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਸਵੈ-ਰੋਜ਼ਗਾਰ, ਖੇਤੀਬਾੜੀ ਵਿੱਚ ਵਿਭਿੰਨਤਾ ਅਤੇ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਰਾਜੇਆਣਾ ਬਲਾਕ ਬਾਘਾਪੁਰਾਣਾ ਵਿਖੇ ਇੱਕ […]

Continue Reading

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਰੇਗਾਬਲਿਨ 300 ਐਮ.ਜੀ. ਦੇ ਕੈਪਸੂਲ ਦੀ ਸੇਲ ਤੇ ਲਗਾਈ ਅੰਸ਼ਿਕ ਪਾਬੰਦੀ

ਮੋਗਾ, 27 ਨਵੰਬਰ:-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ (ਬੀ.ਐਨ.ਐਸ.ਐਸ.) 2023 ਦੀ ਧਾਰਾ 163 ਅਧੀਨ ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਪਰੇਗਾਬਲਿਨ 300 ਐਮ.ਜੀ. (ਸਿਗਨੇਚਰ) ਦੇ ਕੈਪਸੂਲ ਦੀ ਸੇਲ ਤੇ ਅੰਸ਼ਿਕ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ […]

Continue Reading

ʻਬਾਲ ਵਿਆਹ ਮੁਕਤ ਭਾਰਤʼ ਮੁਹਿੰਮ ਵਿੱਚ ਵੈਬ ਕਾਸਟਿੰਗ ਰਾਹੀਂ ਹਿੱਸਾ ਲੈ ਕੇ ਕਰਵਾਇਆ ਸਹੁੰ ਚੁੱਕ ਸਮਾਗਮ

ਮੋਗਾ, 27 ਨਵੰਬਰ:-ਭਾਰਤ ਸਰਕਾਰ, ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਦੇ ਹੁਕਮਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ, ਪੁਲਿਸ ਵਿਭਾਗ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਿਹਤ ਵਿਭਾਗ, ਪੰਚਾਇਤ ਵਿਭਾਗ, ਸਿੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਬਾਲ ਭਲਾਈ ਕਮੇਟੀ ਮੋਗਾ ਅਤੇ ਜੁਵੇਨਾਈਲ ਜਸਟਿਸ ਬੋਰਡ ਮੋਗਾ ਵੱਲੋਂ ʻਬਾਲ ਵਿਆਹ ਮੁਕਤ ਭਾਰਤʼ ਮੁਹਿੰਮ […]

Continue Reading

ਭੂਚਾਲ ਆਉਣ ਦੀ ਸੂਰਤ ਵਿੱਚ ਬਚਾਓ ਅਤੇ ਆਫ਼ਤ ਪ੍ਰਬੰਧਨ ਸਬੰਧੀ ਮੌਕ ਡਰਿੱਲ ਕਰਵਾਈ

ਮੋਗਾ, 27 ਨਵੰਬਰ (Charanjit Singh) – ਸਥਾਨਕ ਬਲੂਮਿੰਗ ਬਡਜ਼ ਸਕੂਲ ਵਿਖੇ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਆਪਦਾ ਪ੍ਰਬੰਧਨ ਅਥਾਰਟੀ ਦੇ ਸਹਿਯੋਗ ਨਾਲ ਅਰਥਕੁਇਕ ਅਤੇ ਇਵੈਕੁਏਸ਼ਨ ਡਰਿੱਲ’ ਕਰਵਾਈ ਗਈ। ਇਸ ਡਰਿੱਲ ਦਾ ਮਕਸਦ ਸਕੂਲ ਵਿਦਿਆਰਥੀਆਂ ਅਤੇ ਸਟਾਫ਼ ਨੂੰ ਭੂਚਾਲ ਆਉਣ ਦੀ ਸੂਰਤ ਵਿੱਚ ਬਚਾਓ ਅਤੇ ਆਫ਼ਤ ਪ੍ਰਬੰਧਨ ਦੀ ਸਿਖ਼ਲਾਈ ਦੇਣਾ ਅਤੇ ਹੰਗਾਮੀ ਹਾਲਤ ਪੈਦਾ ਹੋਣ ਉੱਤੇ […]

Continue Reading

ਅਰਲੀ ਬਰਡ ਪਲੇਵੇ ਸਕੂਲ ਵਿੱਚ ਬਾਲ ਦਿਵਸ ਤੇ ਬੱਚਿਆਂ ਨੂੰ ਜਾਦੂ ਦਿਖਾਇਆ ਗਿਆ।

ਮੋਗਾ-11-11-2024(Charanjit Singh):–ਅਰਲੀ ਬਰਡ ਪਲੇਵੇ ਸਕੂਲ ਰਾਮਗੰਜ ਮੰਡੀ ਗਲੀ ਨੰਬਰ : 07 ਨੇੜੇ ਸਕਸੈਸ ਕੋਚਿੰਗ ਸੈਂਟਰ ਵਿਖੇ ਸਥਿਤ ਹੈ। ਇਸ ਸਕੂਲ ਦੇ ਸ. ਲਖਵਿੰਦਰ ਸਿੰਘ (ਡਾਇਰੈਕਟਰ), ਸ੍ਰੀਮਤੀ ਮੰਜੂ ਮਲੋਤਰਾ (ਡਾਇਰੈਕਟਰ), ਸ਼੍ਰੀਮਤੀ ਸ਼ਬਨਮ ਬੇਦੀ (ਪ੍ਰਿੰਸੀਪਲ )ਅਤੇ ਸਕੂਲ ਦਾ ਹੋਰ ਸਟਾਫ। ਅਰਲੀ ਬਰਡ ਪਲੇਵੇ ਸਕੂਲ ਵਿੱਚ ਬਾਲ ਦਿਵਸ ਤੇ ਬੱਚਿਆਂ ਨੂੰ ਜਾਦੂ ਦਿਖਾਇਆ ਗਿਆ। ਜਿਸ ਵਿੱਚ ਜਾਦੂਗਰ ਜੀ. […]

Continue Reading

ਆਈ.ਏ.ਐਸ./ਪੀ.ਸੀ.ਐਸ ਦੀ ਪ੍ਰੀਖਿਆ ਦੀ ਤਿਆਰੀ ਲਈ ਮੋਗਾ ਵਿੱਚ ਚੱਲ ਰਹੀਆਂ ਮੁਫ਼ਤ ਕੋਚਿੰਗ ਕਲਾਸਾਂ/

ਮੋਗਾ 7 ਨਵੰਬਰ:-ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਮੋਗਾ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੰਤਵ ਤਹਿਤ ਦਫਤਰ ਵੱਲੋਂ ਨੌਜਵਾਨਾਂ ਨੂੰ ਆਈ.ਏ.ਐਸ./ਪੀ.ਸੀ.ਐਸ ਦੀ ਪ੍ਰੀਖਿਆ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ […]

Continue Reading

ਐਸ ਡੀ ਐਮ ਸਵਾਤੀ ਨੇ ਪਰਾਲੀ ਨਾ ਸਾੜਨ ਵਾਲੇ 6 ਪਿੰਡਾਂ ਦੇ ਕਿਸਾਨਾਂ ਨੂੰ ਕੀਤਾ ਸਨਮਾਨਿਤ

ਮੋਗਾ 7 ਨਵੰਬਰ:-ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਦੀਆਂ ਘਟਨਾਵਾਂ ਉੱਪਰ ਠੱਲ ਪਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਉੱਪਰ ਜਿੱਥੇ ਕਾਰਵਾਈ ਕੀਤੀ ਜਾ ਰਹੀ ਹੈ ਇਸਦੇ ਨਾਲ ਨਾਲ ਪਰਾਲੀ ਨੂੰ ਸਾੜਨ ਦੀ ਬਿਜਾਏ ਇਸਦਾ ਸੁਚੱਜਾ ਪ੍ਰਬੰਧਨ ਕਰਨ […]

Continue Reading

ਸੁਰਿੰਦਰ ਸਿੰਘ ਨੇ ਡਿਪਟੀ ਡਾਇਰੈਕਟਰ ਵਜੋਂ ਚਾਰਜ ਸੰਭਾਲਿਆ

ਮੋਗਾ 7 ਨਵੰਬਰ (Charanjit Singh):-ਬੀਤੇਂ ਦਿਨੀਂ ਸ੍ਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਨਵੇਂ ਤਰੱਕੀ ਦੇ ਕੇ ਲਗਾਏ ਗਏ ਸ੍ਰੀ ਸੁਰਿੰਦਰ ਸਿੰਘ ਨੇ ਡਿਪਟੀ ਡਾਇਰੈਕਟਰ ਵਜੋਂ ਚਾਰਜ ਸੰਭਾਲਿਆ  ਅਤੇ […]

Continue Reading

ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

ਮੋਗਾ 7 ਨਵੰਬਰ:-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਦਸੰਬਰ, 2024 ਤੱਕ ਲਾਗੂ ਰਹਿਣਗੇ। ਜ਼ਿਲ੍ਹੇ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ […]

Continue Reading

ਡੀ ਏ ਪੀ ਦੀ ਕਾਲਾਬਾਜ਼ਾਰੀ ਰੋਕਣ ਲਈ ਚੈਕਿੰਗਾਂ ਲਗਾਤਾਰ ਜਾਰੀ

ਮੋਗਾ, 6 ਨਵੰਬਰ -ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਸਖਤ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿੱਚ ਡੀ.ਏ.ਪੀ. ਖਾਦ ਦੀ ਕਾਲਾਬਜ਼ਾਰੀ ਰੋਕਣ ਲਈ ਚੈਕਿੰਗਾਂ ਜੰਗੀ ਪੱਧਰ ਉਪਰ ਜਾਰੀ ਹਨ। ਭਾਵੇਂ ਡੀ.ਏ.ਪੀ. ਦੇ ਬਦਲ ਵਜੋਂ ਹੋਰ ਖਾਦਾਂ ਅਪਣਾ ਕੇ ਫਸਲਾਂ ਨੂੰ ਲੋੜੀਂਦੇ ਤੱਤ ਪਹੁੰਚਾਏ ਜਾ ਸਕਦੇ ਹਨ ਪ੍ਰੰਤੂ ਫਿਰ ਵੀ ਡੀ.ਏ.ਪੀ. ਦੀ ਕਾਲਾਬਜ਼ਾਰੀ ਜ਼ਿਲ੍ਹੇ […]

Continue Reading