ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਮੋਗਾ ਵੱਲੋਂ 14 ਜਨਵਰੀ ਨੂੰ ਮਨਾਇਆ ਜਾਵੇਗਾ ਵੈਟਰਨ ਡੇ,

ਮੋਗਾ, 10 ਜਨਵਰੀ,(ਚਰਨਜੀਤ ਸਿੰਘ) ਲੈਫਟੀਨੈਂਟ ਕਰਨਲ ਸਰਬਜੀਤ ਸਿੰਘ ਸੈਣੀ (ਰਿਟਾ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਮੋਗਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 14 ਜਨਵਰੀ, 2025 ਨੂੰ ਵੈਟਰਨ ਡੇ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਜਿਸ ਵੀ ਸਾਬਕਾ ਸੈਨਿਕ ਪੈਨਸ਼ਨਰਜ/ਸਾਬਕਾ ਸੈਨਿਕ ਦੀ ਵਿਧਵਾ ਅਤੇ ਆਸ਼ਰਿਤ ਦੀ ਫੌਜ ਦੀ ਫੈਮਿਲੀ ਪੈਨਸ਼ਨਰ ਦੀ ਮਹੀਨਾ ਜਨਵਰੀ-2025 ਵਿੱਚ ਹਾਜ਼ਰੀ ਲੱਗਣਯੋਗ […]

Continue Reading

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰਗੰਲ ਵੱਲੋਂ ʻਮੰਜ਼ਿਲ-2025ʼ ਮੁਹਿੰਮ ਦੀ ਰਸਮੀ ਸ਼ੁਰੂਆਤ

ਮੋਗਾ, 10 ਜਨਵਰੀ (ਚਰਨਜੀਤ ਸਿੰਘ) – ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਭਵਿੱਖ ਲਈ ਆਪਣੀ ਅਭਿਲਾਸ਼ੀ ਦ੍ਰਿਸ਼ਟੀ ਦੀ ਰੂਪ ਰੇਖਾ ਉਲੀਕੀ ਹੈ, ਜਿਸ ਵਿੱਚ ਵਸਨੀਕਾਂ ਨੂੰ ਆਪਣੇ ਵਿਚਾਰਾਂ ਅਤੇ ਸੁਝਾਵਾਂ ਵਿੱਚ ਯੋਗਦਾਨ ਪਾਉਣ ਲਈ ਸੱਦਾ ਦਿੱਤਾ ਗਿਆ ਹੈ। ਇਸ ਲਈ ਉਨ੍ਹਾਂ ਜ਼ਿਲ੍ਹਾ ਵਾਸੀਆਂ ਤੋਂ ਸੁਝਾਅ ਅਤੇ ਵਿਚਾਰ ਮੰਗਣ ਦੀ ਯੋਜਨਾ ਬਣਾਈ ਹੈ ਤਾਂ […]

Continue Reading

ਸਾਬਕਾ ਮੰਤਰੀ ਪੰਜਾਬ ਮਲਕੀਤ ਸਿੰਘ ਸਿੱਧੂ ਦੀ ਯਾਦ ਵਿੱਚ ਅੱਜ ਮੋਗਾ ਵਿਖੇ 25ਵੇਂ ਚੈਂਪੀਅਨ ਟਰਾਫੀ ਹਾਕੀ ਟੂਰਨਾਮੈਂਟ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਮੋਗਾ, 10 ਜਨਵਰੀ(ਚਰਨਜੀਤ ਸਿੰਘ) ਭੂਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀ ਗਰਾਊਡ ਵਿਚ ਸਪੋਰਟਸ ਅਤੇ ਸ਼ੋਸਲ ਵੈਲਫੇਅਰ ਸੁਸਾਇਟੀ ਵਲੋ ਸਾਬਕਾ ਮੰਤਰੀ ਪੰਜਾਬ ਮਲਕੀਤ ਸਿੰਘ ਸਿੱਧੂ ਦੀ ਯਾਦ ਵਿੱਚ  ਤਿੰਨ ਰੋਜ਼ਾ 25ਵਾਂ ਚੈਂਪੀਅਨ ਟਰਾਫੀ ਹਾਕੀ ਟੂਰਨਾਮੈਂਟ ਆਯੋਜਿਤ ਕੀਤਾ ਗਿਆ। ਇਸ ਟੂਰਨਾਮੈਂਟ ਵਿਚ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਉਹਨਾਂ ਸਵਰਗੀ […]

Continue Reading

ਕਿਸਾਨ ਰਾਜਦੀਪ ਸਿੰਘ ਦੀ ਕਾਮਯਾਬੀ ਦੀ ਕਹਾਣੀ: ਇੱਕ ਸਾਦੇ ਕਿਸਾਨ ਦਾ ਵਪਾਰਕ ਸਫਰ

ਮੋਗਾ, 9 ਜਨਵਰੀ (Charanjit Singh) – ਜ਼ਿਲ੍ਹਾ ਮੋਗਾ ਦੇ ਪਿੰਡ ਭਿੰਡਰ ਕਲਾਂ ਦੇ 31 ਸਾਲਾ ਉੱਦਮੀ ਕਿਸਾਨ ਰਾਜਦੀਪ ਸਿੰਘ ਨੇ ਸਹੀ ਦ੍ਰਿਸ਼ਟੀਕੋਣ, ਮਿਹਨਤ ਅਤੇ ਨਵੀਨਤਾ ਨਾਲ ਕਾਮਯਾਬੀ ਦੇ ਨਵੇਂ ਦਿਸਹੱਦੇ ਕਾਇਮ ਕੀਤੇ ਹਨ। ਉਸ ਦੁਆਰਾ ਰਵਾਇਤੀ ਖੇਤੀ ਨਾਲੋਂ ਅੱਗੇ ਵਧ ਕੇ ਗੁੜ ਦੀ ਪ੍ਰੋਸੈਸਿੰਗ ਕਰਕੇ ਆਪਣਾ ਵਿਲੱਖਣ ਨਾਮ ਸਥਾਪਿਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਦੋਂ […]

Continue Reading

ਜਿਲ੍ਹੇ ਦੇ ਪ੍ਰਾਈਵੇਟ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ- ਵਧੀਕਡਿਪਟੀ ਕਮਿਸ਼ਨਰ

ਮੋਗਾ, 9 ਜਨਵਰੀ:-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪ੍ਰਾਈਵੇਟ ਸੰਸਥਾਵਾਂ ਜੋ ਕਿ ਅਰਲੀ ਚਾਈਡਵਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਤਹਿਤ ਜਿਲ੍ਹੇ ਵਿੱਚ ਪੈਂਦੇ ਸਮੂਹ […]

Continue Reading

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਾਫ਼ਲਾ ਮੋਗਾ ਮਹਾਂਪੰਚਾਇਤ ਰੈਲੀ ਨੂੰ ਰਵਾਨਾ ਹੋਇਆ।

ਸ੍ਰੀ ਮੁਕਤਸਰ ਸਾਹਿਬ ਭਲਾਈਆਣਾ 9 ਜਨਵਰੀ (Charanjit Singh):-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੁਕਤਸਰ ਦੀ ਅਗਵਾਈ ਹੇਠ ਬੱਸਾਂ ਰਾਹੀਂ ਕਾਫਲਾ ਮੋਗਾ ਮਹਾਂਪੰਚਾਇਤ ਰੈਲੀ ਲਈ ਰਵਾਨਾ ਹੋਇਆ। ਜਿਸ ਵਿੱਚ ਸ਼ੰਭੂ ਖਨੌਰੀ ਬਾਰਡਰ ਦੇ ਕਿਸਾਨਾਂ ਦੀ ਹਮਾਇਤ ਅਤੇ ਖੇਤੀ ਮੰਡੀਕਰਨ ਡ੍ਰਾਫਟ ਖਰੜੇ ਵਾਪਸ ਕਰਵਾਉਣ ਅਤੇ ਵਿਸ਼ਵ ਵਪਾਰ ਸੰਸਥਾ ਬਨਾਮ ਡਬਲਿਊ […]

Continue Reading

ਜ਼ਿਲ੍ਹਾ ਪ੍ਰਬੰਧੀ ਕੰਪਲੈਕਸ ਮੋਗਾ ਵਿਖੇ ਨਵੇਂ ਸਾਲ ਦੀ ਆਮਦ ਨੂੰ ਸਮਰਪਿਤ ਸੁਖਮਨੀ ਸਾਹਿਬ ਪਾਠਾਂ ਦੇ ਪਾਏ ਭੋਗ

ਮੋਗਾ 1 ਜਨਵਰੀ:-ਨਵਾਂ ਸਾਲ-2025 ਦੀ ਸੁੱਭ ਆਰੰਭਤਾ ‘ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕ੍ਰਮਚਾਰੀਆਂ ਤੇ ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਮੋਗਾ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ, ਵਧੀਕ ਡਿਪਟੀ ਕਮਿਸ਼ਨਰ […]

Continue Reading

ਯੁਵਕ ਸੇਵਾਵਾਂ ਵਿਭਾਗ ਵੱਲੋਂ ਚਲਾਇਆ ਜਾ ਰਿਹੈ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ

ਮੋਗਾ, 1 ਜਨਵਰੀ:-ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਮੋਗਾ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਅੱਜ ਪਿੰਡ ਕੈਲਾ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਕਰਵਾਇਆ ਗਿਆ। ਇਸ ਦੌਰਾਨ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ […]

Continue Reading

ਮੱਛੀ ਪਾਲਣ ਵਿਭਾਗ ਵੱਲੋਂ ਸਰਤੀ ਦੀ ਰੁੱਤ ਦੇ ਮੱਦੇਨਜ਼ਰ ਮੱਛੀ ਪਾਲਕਾਂ ਲਈ ਐਡਵਾਈਜ਼ਰੀ ਜਾਰੀ

ਮੋਗਾ 1 ਜਨਵਰੀ:-ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਵੱਲੋਂ ਸਰਦੀ ਦੇ ਮੌਸਮ ਵਿੱਚ ਮੱਛੀ ਪਾਲਕਾਂ ਲਈ ਮਹੱਤਵਪੂਰਨ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਤਾਂ ਕਿ ਵਧ ਰਹੀ ਸਰਦੀ ਦੇ ਮੌਸਮ ਦਾ ਮੱਛੀਆਂ ਜਾਂ ਮੱਛੀ ਪਾਲਕਾਂ ਦੇ ਕਾਰੋਬਾਰ ਉੱਪਰ ਕੋਈ ਮਾੜਾ ਪ੍ਰਭਾਵ ਨਾ ਪਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ ਮੋਗਾ ਜਤਿੰਦਰ ਸਿੰਘ ਗਰੇਵਾਲ ਨੇ ਕੀਤਾ। ਸਰਕਾਰ […]

Continue Reading

ਲੋਕਾਂ ਤੋਂ ਪੁੱਛਿਆ ਜਾਵੇਗਾ ਕਿ ਉਹ ਕਿਸ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਉਣਾ ਚਾਹੁੰਦੇ ਹਨ -ਵਿਸ਼ੇਸ਼ ਸਾਰੰਗਲ

ਮੋਗਾ, 2 ਜਨਵਰੀ (Charanjit Singh)- ਨਵਾਂ ਸਾਲ ਸ਼ੁਰੂ ਹੋਣ ਦੇ ਨਾਲ ਹੀ, ਮੋਗਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਭਵਿੱਖ ਲਈ ਆਪਣੀ ਅਭਿਲਾਸ਼ੀ ਦ੍ਰਿਸ਼ਟੀ ਦੀ ਰੂਪ ਰੇਖਾ ਉਲੀਕੀ ਹੈ, ਜਿਸ ਵਿੱਚ ਵਸਨੀਕਾਂ ਨੂੰ ਆਪਣੇ ਵਿਚਾਰਾਂ ਅਤੇ ਸੁਝਾਵਾਂ ਵਿੱਚ ਯੋਗਦਾਨ ਪਾਉਣ ਲਈ ਸੱਦਾ ਦਿੱਤਾ ਗਿਆ ਹੈ। ਇਸ ਲਈ ਉਨ੍ਹਾਂ ਜ਼ਿਲ੍ਹਾ ਵਾਸੀਆਂ ਤੋਂ ਸੁਝਾਅ […]

Continue Reading