ਖੇਤੀਬਾੜੀ ਵਿਭਾਗ ਵੱਲੋਂ ਵਿਸ਼ਵ ਦਾਲਾਂ ਦਿਵਸ ਮੌਕੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਮੋਗਾ 10 ਫਰਵਰੀ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ, ਮੋਗਾ ਦੀ ਅਗਵਾਈ ਹੇਠ ਬਲਾਕ ਖੇਤੀਬਾੜੀ ਅਫਸਰ, ਮੋਗਾ-2 ਦੀ ਸਮੁੱਚੀ ਟੀਮ ਵੱਲੋਂ ਪਿੰਡ ਝੰਡੇਆਣਾ ਗਰਬੀ ਵਿਖੇ ਵਿਸ਼ਵ ਦਾਲਾਂ ਦਿਵਸ ਮੌਕੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਡਾ. ਸੁਖਰਾਜ ਕੌਰ ਖੇਤੀਬਾੜੀ ਅਫਸਰ (ਸਦਰ ਮੁਕਾਮ) ਮੋਗਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ […]
Continue Reading
