ਡੀ.ਸੀ. ਵਿਸ਼ੇਸ਼ ਸਾਰੰਗਲ ਵੱਲੋਂ ਖੇਤੀਬਾੜੀ ਵਿਭਾਗ ਦਾ ਕਿਸਾਨਾਂ ਨੂੰ ਖੇਤੀਬਾੜੀ ਪ੍ਰਤੀ ਜਾਗਰੂਕ ਕਰਨ ਲਈ “ਕਿਸਾਨੀ ਸੂਚਨਾਵਾਂ” ਚੈਨਲ ਦਾ ਆਗਾਜ
ਮੋਗਾ, 28 ਜਨਵਰੀ(charnjit singh)-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਦਾ ਖੇਤੀ ਗਤੀਵਿਧੀਆਂ ਸਬੰਧੀ ਯੂ-ਟਿਊਬ ਚੈਨਲ “ਕਿਸਾਨੀ ਸੂਚਨਾਵਾਂ” ਦਾ ਆਗਾਜ ਮੰਗਲਵਾਰ ਨੂੰ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨੀ ਹਿੱਤ ਵਿੱਚ ਖੇਤੀਬਾੜੀ ਸਬੰਧੀ […]
Continue Reading
