ਸੁਸ਼ਾਸ਼ਨ ਹਫ਼ਤੇ ਦੇ ਜਸ਼ਨ ਤਹਿਤ ਸ਼ਿਕਾਇਤ ਨਿਵਾਰਨ ਕੈਂਪ ਦਾ ਆਯੋਜਨ dpromogaoffice Attachments Th
ਮੋਗਾ, 19 ਦਸੰਬਰ – ਭਾਰਤ ਸਰਕਾਰ ਦੇ ਪ੍ਰਸ਼ਾਸ਼ਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਅਤੇ ਪੰਜਾਬ ਸਰਕਾਰ ਦੇ ਗਵਰਨੈਂਸ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਡਾਇਰੈਕਟੋਰੇਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਸੁਸ਼ਾਸ਼ਨ ਹਫ਼ਤੇ ਤਹਿਤ ਗਤੀਵਿਧੀਆਂ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਅੱਜ ਐੱਸ ਡੀ ਐੱਮ ਦਫ਼ਤਰ […]
Continue Reading
