ਡਿਪਟੀ ਕਮਿਸ਼ਨਰ ਨੇ ਕੀਤੀ ਜ਼ਿਲ੍ਹਾ ਦੀਆਂ ਵੱਖ ਵੱਖ ਜਥੇਬੰਦੀਆਂ, ਕਾਰੋਬਾਰੀਆਂ, ਉਦਯੋਗਪਤੀਆਂ ਨਾਲ ਹੰਗਾਮੀ ਮੀਟਿੰਗ

ਮੋਗਾ, 3 ਜਨਵਰੀ ( Charanjit Singh )   ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਮੋਗਾ ਦੇ ਧਵਨ ਪੈਲੇਸ ਵਿੱਚ ਜ਼ਿਲ੍ਹਾ ਦੀਆਂ ਵੱਖ ਵੱਖ ਜਥੇਬੰਦੀਆਂ ਜਿਵੇਂ ਕਿ ਕਾਰੋਬਾਰੀ, ਉਦਯੋਗਪਤੀ, ਦੁਕਾਨਾਂ ਦੇ ਮਾਲਕਾਂ ਨਾਲ ਇੱਕ ਮੀਟਿੰਗ ਦਾ ਆਯੋਜਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਚਰਨ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਆਪਣੇ […]

Continue Reading

ਜ਼ਿਲੇ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ ‘ਤੇ ਪੋਸਟਰ, ਤਸਵੀਰਾਂ ਆਦਿ ਲਗਾਉਣ ‘ਤੇ ਵੀ ਪਾਬੰਦੀ ਦੇ ਆਦੇਸ਼

ਮੋਗਾ 1 ਜਨਵਰੀ ( Charanjit Singh ) ਜ਼ਿਲਾ ਮੈਜਿਸਟ੍ਰੇਟ, ਮੋਗਾ ਸ੍ਰੀ ਹਰੀਸ਼ ਨਾਈਰ ਆਈ.ਏ.ਐਸ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜ਼ਾਰੀ ਕੀਤੇ ਹਨ।ਇਹ ਆਦੇਸ਼ 31 ਜਨਵਰੀ, 2021 ਤੱਕ ਲਾਗੂ ਰਹਿਣਗੇ। ਜ਼ਿਲੇ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ ‘ਤੇ ਪੋਸਟਰ ਤਸਵੀਰਾਂ ਆਦਿ ਲਗਾਉਣ ‘ਤੇ ਪਾਬੰਦੀ […]

Continue Reading

ਮੋਗਾ ਦੇ ਦੋ ਬੱਚੇ ਵਿਸ਼ਾਖਾਪਟਨਮ ਵਿਖੇ ਹੋਣ ਵਾਲੇ ਹੁਨਰ ਮੁਕਾਬਲਿਆਂ ਵਿੱਚ ਕਰਨਗੇ ਪੰਜਾਬ ਦੀ ਨੁਮਾਇੰਦਗੀ

ਮੋਗਾ, 29 ਨਵੰਬਰ ( Charanjit Singh ) – ਰਾਜ ਪੱਧਰੀ ਜੇਤੂ ਮੋਗਾ ਦੇ ਦੋ ਬੱਚੇ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿਖੇ ਹੋਣ ਵਾਲੇ ਹੁਨਰ ਮੁਕਾਬਲਿਆਂ ਵਿੱਚ ਭਾਗ ਲੈਣਗੇ। ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰ ਹਰਚਰਨ ਸਿੰਘ ਵੱਲੋਂ ਦੱਸਿਆ ਗਿਆ ਕਿ 46ਵੇਂ ਵਿਸ਼ਵ ਹੁਨਰ ਮੁਕਾਬਲੇ, ਜੋ ਕਿ ਸ਼ੰਘਾਈ (ਚੀਨ) ਵਿਖੇ ਹੋਣੇ ਹਨ, ਦੇ ਤੀਜੇ ਪੜਾਅ ਤਹਿਤ ਹੋਣ ਵਾਲੇ […]

Continue Reading

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੀ ਆਖਰੀ ਤਾਰੀਖ 30 ਨਵੰਬਰ,ਵੱਧ ਤੋਂ ਵੱਧ ਉਮੀਦਵਾਰ ਲੈਣ ਆਖਰੀ ਮੌਕੇ ਦਾ ਲਾਹਾ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ

ਮੋਗਾ, 29 ਨਵੰਬਰ ( Charanjit Singh ) ਵੋਟ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ ਇਸ ਲਈ ਹਰ ਇੱਕ ਯੋਗ ਉਮੀਦਵਾਰ ਨੂੰ ਆਪਣੀ ਵੋਟ ਜਰੂਰ ਬਣਾਉਣੀ ਚਾਹੀਦੀ ਹੈ ਅਤੇ ਇਸਦੀ ਉਚਿੱਤ ਵਰਤੋਂ ਕਰਨੀ ਚਾਹੀਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੰਡਲ ਮੈਜਿਸਟ੍ਰੇ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਮੋਗਾ ਸ੍ਰੀ ਸਤਵੰਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ […]

Continue Reading

ਬਾਦਲਾਂ ਨੂੰ ਪੰਜਾਬ ਵਿਰੁੱਧ ਕੀਤੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ-ਮੁੱਖ ਮੰਤਰੀ ਚੰਨੀ

ਬਾਘਾ ਪੁਰਾਣਾ (ਮੋਗਾ), 25 ਨਵੰਬਰ ਸੂਬੇ ਦੀ ਅੰਨ੍ਹੀ ਲੁੱਟ-ਖਸੁੱਟ ਕਰਨ ਲਈ ਬਾਦਲ ਪਰਿਵਾਰ ਉਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਬਾਦਲਾਂ ਨੂੰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਵਿਰੁੱਧ ਕੀਤੇ ਗਏ ਬੱਜਰ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ। ਇੱਥੇ ਸਥਾਨਕ ਅਨਾਜ ਮੰਡੀ ਵਿਖੇ ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ […]

Continue Reading

18 ਵੱਖ ਵੱਖ ਵਿਭਾਗਾਂ ਦੇ ਡੈਸਕ ਸਥਾਪਿਤ ਕਰਕੇ 500 ਦਰਖਾਸਤਾਂ ਦਾ ਕੀਤਾ ਮੌਕੇ ਤੇ ਨਿਪਟਾਰਾ

ਮੋਗਾ, 13 ਨਵੰਬਰ  ( Charanjit Singh ) ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹੋਤਸਵ ਉੱਤੇ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਵੱਲੋਂ ਪੈਨ ਇੰਡੀਆ ਅਵੈਰਨੈੱਸ ਅਤੇ ਆਊਟਰੀਚ ਪ੍ਰੋਗਰਾਮ ਮਿਤੀ 2 ਅਕਤੂਬਰ ਤੋਂ ਸ਼ੁਰੂ ਕੀਤਾ ਗਿਆ ਹੈ ਜੋ ਕਿ 14 ਨਵੰਬਰ ਤੱਕ ਚਲੇਗਾ।ਇਸ ਪ੍ਰੋਗਰਾਮ ਤਹਿਤ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ […]

Continue Reading

ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ‘ਚ ਉਪਲੱਬਧ: ਡਿਪਟੀ ਕਮਿਸ਼ਨਰ

ਮੋਗਾ, 12 ਨਵੰਬਰ   (Charanjit Singh)  ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲ ਸਕਣਗੀਆਂ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 5 ਨਵੀਆਂ ਸੇਵਾਵਾਂ ਨੂੰ ਈ-ਸੇਵਾ ਨਾਲ ਜੋੜਿਆ ਗਿਆ ਹੈ। ਉਨਾਂ ਦੱਸਿਆ ਕਿ ਨਵੀਆਂ ਸੇਵਾਵਾਂ ਵਿਚ ਨਗਰ ਕੌਂਸਲ ਕਸਬਿਆਂ ਵਿਚ […]

Continue Reading

ਆਈ.ਟੀ.ਆਈ. ਮੋਗਾ ਵਿਖੇ 13 ਨਵੰਬਰ ਨੂੰ  ਆਯੋਜਿਤ ਹੋਵੇਗਾ ਮੈਗਾ ਲੀਗਲ ਅਵੇਰਨੈੱਸ ਅਤੇ ਸੁਵਿਧਾ ਕੈਂਪ

ਮੋਗਾ, 11 ਨਵੰਬਰ ( Charanjit Singh ) ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਆਦੇਸ਼ਾ ਤਹਿਤ ਜ਼ਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੋਕ ਅਦਾਲਤਾਂ ਸਬੰਧੀ ਜਾਗਰੂਕ ਕਰਨ […]

Continue Reading

ਗੰਗਾ ਸਕੂਲ ਦੇ ਚਾਰ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਟਾਈ ਬੈਲਟ ਲਈ ਨਕਦ ਰਾਸ਼ੀ ਦਾਨ ਕੀਤੀ

ਮੋਗਾ 9 ਨਵੰਬਰ ( ਚਰਨਜੀਤ ਸਿੰਘ ) ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸਰਦਾਰ ਮੇਵਾ ਸਿੰਘ ਸਿੱਧੂ ਉਪ ਜ਼ਿਲ੍ਹਾ ਸਿੱਖਿਆ ਅਫਸਰ ਸਰਦਾਰ ਇਕਬਾਲ ਸਿੰਘ ਬੁੱਟਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਭੁਪਿੰਦਰ ਕੌਰ ਜੀ ਦੀ ਯੋਗ ਅਗਵਾਈ ਅਧੀਨ ਸਮੁੱਚੇ ਜ਼ਿਲ੍ਹੇ ਦਾ ਸਿੱਖਿਆ ਵਿਭਾਗ ਦਿਨ ਬ ਦਿਨ ਤਰੱਕੀ ਕਰ ਰਿਹਾ ਹੈ ਅਤੇ ਅਧਿਆਪਕਾਂ ਵਿੱਚ ਉਤਸ਼ਾਹ ਭਰਿਆ ਹੈ […]

Continue Reading

ਦਸਵੀਂ/ਬਾਰਵ੍ਹੀਂ ਸ੍ਰੇਣੀ ਦੀ ਰੀ-ਅਪੀਅਰ, ਵਾਧੂ ਵਿਸ਼ਾ, ਓਪਨ ਸਕੂਲ, ਪ੍ਰੀਖਿਆ 10 ਨਵੰਬਰ ਤੋਂ 25 ਨਵੰਬਰ ਤੱਕ

ਮੋਗਾ, 8 ਨਵੰਬਰ(Charanjit Singh)ਵਾਈਸ ਚੇਅਰਮੈਨ-ਕਮ-ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀ/ਬਾਰਵੀਂ ਸ਼੍ਰੇਣੀ ਦੀ ਰੀ-ਅਪੀਅਰ, ਵਾਧੂ ਵਿਸ਼ਾ, ਡੀ.ਆਈ.ਸੀ. (ਸਮੇਤ ਓਪਨ ਸਕੂਲ) ਅਤੇ ਦਸਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ਾ ਨਵੰਬਰ-2021 ਦੀ ਪ੍ਰੀਖਿਆ 10 ਨਵੰਬਰ, 2021 ਤੋਂ 25 ਨਵੰਬਰ, 2021 ਸਵੇਰ ਦੇ ਸੈਸ਼ਨ ਭਾਵ 11 ਵਜੇ ਤੋਂ 2:15 ਵਜੇ ਤੱਕ ਮੋਗਾ-1 […]

Continue Reading