ਜ਼ਿਲਾ ਚੋਣ ਅਫ਼ਸਰ ਨੇ ਕੀਤੀ ਪੋਲਿੰਗ ਬੂਥਾਂ ਤੇ ਲਗਾਏ ਸਪੈਸ਼ਲ ਕੈਂਪਾਂ ਦੀ ਚੈਕਿੰਗ

ਮੋਗਾ, 7 ਨਵੰਬਰ ( Charanjit Singh) ਵੋਟ ਹਰ ਇੱਕ ਨਾਗਰਿਕ ਦਾ ਮੁੱਢਲਾ ਅਧਿਕਾਰ ਹੈ ਅਤੇ ਮਜਬੂਤ ਲੋਕਤੰਤਰ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਭਾਰਤ ਚੋਣ ਕਮਿਸ਼ਨ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਯੋਗਤਾ ਮਿਤੀ 01-01-2022 ਦੇ ਅਧਾਰ ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਚੋਣ ਕਮਿਸ਼ਨ ਦੇ ਪ੍ਰੋਗਰਾਮ ਅਨੁਸਾਰ ਵੋਟਾਂ […]

Continue Reading

6,7 ਨਵੰਬਰ ਨੂੰ ਲੱਗਣਗੇ ਸਾਰੇ ਪੋਲਿੰਗ ਬੂਥਾਂ ‘ਤੇ ਵੋਟਰ ਸਹਾਇਤਾ ਕੈਂਪ

ਮੋਗਾ, 5 ਨਵੰਬਰ ( ਚਰਨਜੀਤ ਸਿੰਘ) ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫ਼ਸਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਆਮ ਜਨਤਾ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01-01-2022 ਦੇ ਅਧਾਰ ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਪ੍ਰੋਗਰਾਮ ਅਨੁਸਾਰ ਵੋਟਾਂ ਬਣਾਉਣ ਲਈ […]

Continue Reading

यूनियन बैंक ऑफ इंडिया ने मनाया विजिलेंस अवेयरनेस सप्ताह

मोगा 2 नवंबर ( कुलभूषण गोयल )  यूनियन बैंक ऑफ इंडिया के द्वारा मनाए जा रहे विजिलेंस अवेयरनेस सप्ताह के तहत गवर्नमेंट सीनियर सेकेंडरी स्कूल गांव झंडेवाला मोगा में एक कार्यक्रम का आयोजन किया गया। कार्यक्रम की शुरुआत यूनियन बैंक रीजनल कार्यालय लुधियाना के विजिलेंस अधिकारी विनोद शाह तथा सुमित चौधरी ने मां सरस्वती जी […]

Continue Reading

ਦੋ ਵਿਸ਼ੇਸ਼ ਕੈਂਪਾਂ ਜਰੀਏ ਲੋਕਾਂ ਨੂੰ ਕੁੱਲ 5360 ਸੇਵਾਵਾਂ ਕਰਵਾਈਆਂ ਮੌਕੇ ਤੇ ਮੁਹੱਈਆ

ਮੋਗਾ, 30 ਅਕਤੂਬਰ ( Charanjit Singh ) ਲੋਕਾਂ ਨੂੰ ਪ੍ਰਸ਼ਾਸ਼ਨਿਕ ਸੇਵਾਵਾਂ ਪਹਿਲ ਦੇ ਅਧਾਰ ਉੱਤੇ ਮੁਹਈਆ ਕਰਾਉਣ ਲਈ ਜਿਲਾ ਪ੍ਰਸ਼ਾਸ਼ਨ ਵੱਲੋਂ ਆਯੋਜਿਤ ਕਰਵਾਏ ਗਏ 2 ਰੋਜਾ ਵਿਸ਼ੇਸ਼ ਸੁਵਿਧਾ ਕੈਂਪ ਅੱਜ ਸਫ਼ਲਤਾਪੂਰਵਕ ਸੰਪੰਨ ਹੋ ਚੁੱਕੇ ਹਨ। ਇਹ ਮੈਗਾ ਵਿਸ਼ੇਸ਼ ਸੁਵਿਧਾ ਕੈਂਪ ਮੋਗਾ ਸਮੇਤ ਇਸਦੀਆਂ ਸਾਰੀਆਂ ਸਬ ਡਿਵੀਜ਼ਨਾਂ ਵਿੱਚ ਆਯੋਜਿਤ ਕੀਤੇ ਗਏ, ਜਿੰਨਾਂ ਦਾ ਆਮ ਲੋਕਾਂ ਨੇ […]

Continue Reading

ਐਚ ਆਈ ਵੀ/ ਏਡਜ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੋਗਾ 29 ਅਕਤੂਬਰ ( Charanjit Singh) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਾ ਅੰਦੇਸ਼ ਕੰਗ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾਕਟਰ ਅਮਰਪ੍ਰੀਤ ਕੌਰ ਬਾਜਵਾ ਸਿਵਲ ਸਰਜਨ ਮੋਗਾ ਨੇ ਐਚ ਆਈ ਵੀ/ ਏਡਜ਼ ਜਾਗਰੂਕਤਾ ਵੈਨ ਨੂੰ ਸਿਵਲ ਹਸਪਤਾਲ ਮੋਗਾ ਤੋਂ ਹਰੀ ਝੰਡੀ ਦੇ ਕੇ ਜਾਗਰੂਕਤਾ ਮੁਹਿੰਮ ਲਈ ਰਵਾਨਾ ਕੀਤਾ l ਉਨ੍ਹਾਂ ਦੱਸਿਆ ਕਿ […]

Continue Reading

श्री साईं पालकी सेवा सोसायटी ने की विशेष बैठक

मोगा  29 अक्तूबर ( कुलभूषण गोयल) श्री साईं पालकी सेवा सोसायटी मोगा की ओर से समूह मोहल्ला निवासियों के सहयोग से मेला विकास मंदिर कार्यक्रम के तहत 26 वां वार्षिक जगराता गत मंगलवार रात गिल रोड गुरु अर्जुन देव नगर स्थित विकास मंदिर में आयोजित किया गया था। जगराते का लेखा जोखा पेश करना हेतु […]

Continue Reading

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਸੇਵਾ ਸ਼ੁਰੂ

ਮੋਗਾ, 29 ਅਕਤੂਬਰ ( Charanjit Singh)  ਗਰੀਬ ਅਤੇ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਐਂਬੂਲੈਂਸ ਸੇਵਾ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ ਨੇ ਜਾਰੀ ਕੀਤੀ। ਉਹਨਾਂ ਦੱਸਿਆ ਕਿ ਇਸ ਐਂਬੂਲੈਂਸ ਦਾ 10 ਰੁਪਏ ਪ੍ਰਤੀ ਕਿਲੋਮੀਟਰ ਖਰਚਾ ਅਦਾ ਕਰਨਾ ਪਵੇਗਾ। ਇਹ ਐਂਬੁਲੈਂਸ (ਨੰਬਰ ਸੀ ਐੱਚ […]

Continue Reading

ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 2 ਨਵੰਬਰ ਨੂੰ ਆਯੋਜਿਤ ਕੀਤਾ ਜਾਵੇਗਾ ਮੈਗਾ ਜਾਗਰੂਕਤਾ ਕੈਂਪ

ਮੋਗਾ, 14 ਅਕਤੂਬਰ ( ਚਰਨਜੀਤ ਸਿੰਘ ) ਪੈਨ ਇੰਡੀਆ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਅਤੇ ਲੀਗਲ ਸਰਵਿਸਜ਼ ਹਫ਼ਤਾ 8 ਨਵੰਬਰ ਤੋਂ 14 ਨਵੰਬਰ 2021 ਤੱਕ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਦੌਰਾਨ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ/ਸਕੀਮਾਂ ਅਤੇ ਸਰਕਾਰ ਦੀਆਂ ਲੋਕ […]

Continue Reading

ਦੁਸਹਿਰੇ ਦੇ ਅਵਸਰ ‘ਤੇ 15 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਰਾਤ 7 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇ-ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 15 ਅਕਤੂਬਰ ( ਚਰਨਜੀਤ ਸਿੰਘ ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਹਰੀਸ਼ ਨਈਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਸਹਿਰਾ ਦਾ ਪਵਿੱਤਰ ਤਿਉਹਾਰ ਮਿਤੀ 15 ਅਕਤੂਬਰ 2021 ਨੂੰ ਮਨਾਇਆ ਜਾਂਦਾ ਹੈ। ਆਮ ਵੇਖਣ ਵਿੱਚ ਆਉਂਦਾ ਹੈ ਕਿ ਦੁਕਾਨਦਾਰ/ਲੋਕਾਂ ਵੱਲੋਂ ਪਟਾਖੇ ਵੇਚਣ ਲਈ ਅਣਅਧਿਕਾਰਤ ਤੌਰ ਤੇ ਭੰਡਾਰ ਕੀਤੇ ਜਾਂਦੇ ਹਨ ਜਿੰਨਾਂ ਨੂੰ ਵੇਚਣ ਨਾਲ ਕਈ ਵਾਰ ਮਨੁੱਖਤਾ […]

Continue Reading

ਹਰੀਸ਼ ਨਾਇਰ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਮੋਗਾ, 5 ਅਕਤੂਬਰ ( Charanjit Singh) – ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਸ਼੍ਰੀ ਹਰੀਸ਼ ਨਾਇਰ ਨੂੰ ਜ਼ਿਲ੍ਹਾ ਮੋਗਾ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਹਨਾਂ ਨੇ ਅੱਜ ਸਵੇਰੇ ਆਪਣਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਜਾਣ ਵਾਲੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਆਪਣਾ ਅਹੁਦਾ ਛੱਡਿਆ। ਦੱਸਣਯੋਗ ਹੈ ਕਿ ਸ਼੍ਰੀ ਹਰੀਸ਼ ਨਾਇਰ 2009 […]

Continue Reading