11 ਸਤੰਬਰ ਨੂੰ ਲੱਗਣ ਵਾਲੀ ਲੋਕ ਅਦਾਲਤ ਦਾ ਲਿਆ ਜਾਵੇ ਵੱਧ ਤੋਂ ਵੱਧ ਲਾਹਾ-ਸੀ.ਜੇ.ਐਮ.-ਕਮ-ਸਕੱਤਰ
ਮੋਗਾ, 9 ਸਤੰਬਰ ( Charanjit Singh ) ਆਮ ਜਨਤਾ ਦੀ ਸਹੂਲਤ ਲਈ ਲਗਾਈਆਂ ਜਾ ਰਹੀਆਂ ਲੋਕ ਅਦਾਲਤਾਂ ਦੀ ਲੜੀ ਵਿਚ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ,ਮੋਹਾਲੀ ਅਤੇ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੈਅਰਮੇਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ਼੍ਰੀਮਤੀ ਮਨਦੀਪ ਪੰਨੂੰ ਜੀ ਦੀ ਰਹਿਨੁਮਾਈ ਵਿੱਚ 11 ਸਤੰਬਰ, 2021 ਨੂੰ ਰਾਸ਼ਟਰੀ ਲੋਕ ਅਦਾਲਤ ਲਗਾਈ ਜਾਵੇਗੀ। ਇਸ […]
Continue Reading
