ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਮੋਗਾ ਵੱਲੋਂ 14 ਜਨਵਰੀ ਨੂੰ ਮਨਾਇਆ ਜਾਵੇਗਾ ਵੈਟਰਨ ਡੇ,
ਮੋਗਾ, 10 ਜਨਵਰੀ,(ਚਰਨਜੀਤ ਸਿੰਘ) ਲੈਫਟੀਨੈਂਟ ਕਰਨਲ ਸਰਬਜੀਤ ਸਿੰਘ ਸੈਣੀ (ਰਿਟਾ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਮੋਗਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 14 ਜਨਵਰੀ, 2025 ਨੂੰ ਵੈਟਰਨ ਡੇ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਜਿਸ ਵੀ ਸਾਬਕਾ ਸੈਨਿਕ ਪੈਨਸ਼ਨਰਜ/ਸਾਬਕਾ ਸੈਨਿਕ ਦੀ ਵਿਧਵਾ ਅਤੇ ਆਸ਼ਰਿਤ ਦੀ ਫੌਜ ਦੀ ਫੈਮਿਲੀ ਪੈਨਸ਼ਨਰ ਦੀ ਮਹੀਨਾ ਜਨਵਰੀ-2025 ਵਿੱਚ ਹਾਜ਼ਰੀ ਲੱਗਣਯੋਗ […]
Continue Reading
