ਭਾਰਤ-ਪਾਕਿਸਤਾਨ ਜੰਗ 1971 ਵਿੱਚ ਭਾਰਤੀ ਜਲ ਸੈਨਾ ਦੇ ਸ਼ਹੀਦ ਕਰਮ ਸਿੰਘ ਦੀ 51ਵੀ ਬਰਸੀ ਮੌਕੇ ਪੁਸਤਕ ਲੋਕ-ਅਰਪਣ
ਬਠਿੰਡਾ: 9 ਦਸੰਬਰ ( ਚਰਨਜੀਤ ਸਿੰਘ ) ਇੱਥੋਂ ਨਜ਼ਦੀਕੀ ਪਿੰਡ ਨਰੂਆਣਾ ਵਿਖੇ ਜਲ-ਸੈਨਾ ਸ਼ਹੀਦ ਕਰਮ ਸਿੰਘ ਨਰੂਆਣਾ ਦੇ ਜੀਵਨ ਬਿਰਤਾਂਤ ਨੂੰ ਦਰਸਾਉਂਦੀ ਹੋਈ ਪੁਸਤਕ ‘ਜ਼ਿੰਦਗੀਨਾਮਾ ਸ਼ਹੀਦ ਕਰਮ ਸਿੰਘ ਨਰੂਆਣਾ’ ਲੱਖੀ ਜੰਗਲ ਬਠਿੰਡਾ ਵੱਲੋਂ ਪ੍ਰਕਾਸ਼ਤ ਅਜੀਤ ਸ਼ਹੀਦ ਦੇ ਸ਼ਹੀਦੀ ਦਿਹਾੜੇ ਮੌਕੇ ਲੋਕ ਅਰਪਣ ਕੀਤੀ ਗਈ। ਇਸ ਪੁਸਤਕ ਨੂੰ ਸ੍ਰ ਲਾਭ ਸਿੰਘ ਸੰਧੂ ਵੱਲੋਂ ਸੰਪਾਦਿਤ ਕੀਤਾ ਗਿਆ […]
Continue Reading
