ਸਭ ਤੋਂ ਵੱਧ ਐਨ ਆਰ ਆਈ ਪਰਿਵਾਰਾਂ ਵਾਲੇ ਜ਼ਿਲ੍ਹਾ ਮੋਗਾ ਨੂੰ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ
ਮੋਗਾ, 10 ਜੂਨ ( Charanjit Singh ) ਸੂਬੇ ਵਿੱਚ ਟਰਾਂਸਪੋਰਟ ਮਾਫ਼ੀਆ ਦੀ ਕਬਰ ਪੁੱਟਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਤੋਂ 15 ਜੂਨ ਨੂੰ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਵੋਲਵੋ ਬੱਸਾਂ ਸ਼ੁਰੂ ਹੋਣਗੀਆਂ। ਮੁੱਖ ਮੰਤਰੀ ਦੇ ਇਸ ਐਲਾਨ ਦਾ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਬਹੁਤ ਲਾਭ ਹੋਵੇਗਾ। […]
Continue Reading
