ਵਧੀਕ ਜ਼ਿਲਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ
ਮੋਗਾ, 6, ਜੂਨ (ਚਰਨਜੀਤ ਸਿੰਘ): ਵਧੀਕ ਜ਼ਿਲਾ ਮੈਜਿਸਟ੍ਰੇਟ, ਮੋਗਾ ਸ੍ਰੀ ਸੁਭਾਸ਼ ਚੰਦਰਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਜੁਲਾਈ 2022 ਤੱਕ ਲਾਗੂ ਰਹਿਣਗੇ। ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮੋਗਾ ਵੱਲੋਂ ਉਨਾਂ ਦੇ […]
Continue Reading
