ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਮਹਾਰਾਜਾ ਅਗਰਸੇਨ ਦੀ ਜੀਵਨੀ ਅਤੇ ਸਿੱਖਿਆਵਾਂ ‘ਤੇ ਆਧਾਰਿਤ ਲੇਖ ਨੂੰ ਸਿਲੇਬਸ ‘ਚ ਸ਼ਾਮਿਲ ਕਰਨਾ ਮਾਣ ਵਾਲੀ ਗੱਲ ਹੈ :- ਹਰਸ਼ ਕੁਮਾਰ ਗੋਇਲ

Moga 30/5/2022 (Charanjit Singh) : ਅਗਰਵਾਲ ਸਭਾ ਮੋਗਾ ਦੇ ਜ਼ਿਲ੍ਹਾ ਕੋਆਰਡੀਨੇਟਰ ਹਰਸ਼ ਕੁਮਾਰ ਗੋਇਲ ਨੇ ਕਿਹਾ ਕਿ ਅਗਰਵਾਲ ਭਾਈਚਾਰੇ ਲਈ ਇਹ ਬਹੁਤ ਹੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿ ਜਿੱਥੇ ਸਾਨੂੰ ਵਿਸ਼ਵ ਭਰ ਵਿੱਚ ਸਾਡੇ ਵੱਲੋਂ ਦਿੱਤੇ ਸਮਾਜਿਕ, ਧਾਰਮਿਕ, ਆਰਥਿਕ, ਬੌਧਿਕ, ਵਿੱਦਿਅਕ , ਅਧਿਆਤਮਕ , ਨੈਤਿਕ ਆਦਿ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਵਿਸ਼ੇਸ਼ […]

Continue Reading

ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਮੁਕਾਬਲੇ ਦੀ ਪ੍ਰੀਖਿਆ ਦਾ ਸਫਲਤਾਪੂਰਵਕ ਸੰਚਾਲਨ ਕੀਤਾ ਗਿਆ :- ਸੁਸ਼ੀਲ ਕੁਮਾਰ ਤੁਲੀ

ਮੋਗਾ (29/05/2022) (Charanjit Singh) : ਪੰਜਾਬ ਦੇ ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਲਈ ਬਣੀ ਸੋਸਾਇਟੀ ਫਾਰ ਪ੍ਰਮੋਸ਼ਨ ਆਫ ਕੁਆਲਿਟੀ ਐਜੂਕੇਸ਼ਨ ਅਧੀਨ ਚੱਲ ਰਹੇ 10 ਮੈਰੀਟੋਰੀਅਸ ਸਕੂਲਾਂ ਵਿੱਚ ਸੈਸ਼ਨ 2022-23 ਵਿੱਚ 9ਵੀਂ, 11ਵੀਂ ਅਤੇ 12ਵੀਂ ਜਮਾਤਾਂ ਵਿੱਚ ਦਾਖਲੇ ਲਈ ਅੱਜ ਮੁਕਾਬਲੇ ਦੀ ਪ੍ਰੀਖਿਆ ਅੱਜ […]

Continue Reading

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ‘ਕਹਾਣੀ ਦਰਬਾਰ’ ਦਾ ਆਯੋਜਨ

ਮੋਗਾ, 29 ਮਈ ( Charanjit Singh ) ਜ਼ਿਲ੍ਹਾ ਭਾਸ਼ਾ ਦਫ਼ਤਰ, ਮੋਗਾ ਵੱਲੋਂ ਸੁਤੰਤਰਤਾ ਸੰਗਰਾਮੀ ਭਵਨ, ਮੋਗਾ ਵਿਖੇ ‘ਕਹਾਣੀ ਦਰਬਾਰ’ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਸਾਹਿਤਕਾਰ ਸ. ਬਲਦੇਵ ਸਿੰਘ ਸੜਕਨਾਮਾ ਦੁਆਰਾ ਕੀਤੀ ਗਈ। ਸਮਾਗਮ ਵਿਚ ਪੰਜਾਬੀ ਲਿਖਾਰੀ ਸਭਾ ਦੇ ਪ੍ਰਧਾਨ ਸੁਰਜੀਤ ਸਿੰਘ ਕਾਉਂਕੇ, ਬਜ਼ਮ-ਏ-ਅਦਬ ਦੇ ਪ੍ਰਧਾਨ ਕਰਨਲ ਬਾਬੂ ਸਿੰਘ, ਪ੍ਰਸਿੱਧ ਸ਼ਾਇਰ ਅਤੇ […]

Continue Reading

ਤਹਿਸੀਲ ਕੰਪਲੈਕਸ ਨਿਹਾਲ ਸਿੰਘ ਵਾਲਾ ਦੇ ਸਾਈਕਲ ਸਟੈਂਡ ਅਤੇ ਚਾਹ ਕੰਟੀਨ ਦੇ ਠੇਕੇ ਦੀ ਬੋਲੀ 30 ਮਈ ਨੂੰ

ਮੋਗਾ, 29 ਮਈ ( Charanjit Singh ) ਤਹਿਸੀਲਦਾਰ ਨਿਹਾਲ ਸਿੰਘ ਵਾਲਾ ਸ੍ਰੀ ਦੀਪਕ ਸ਼ਰਮਾ ਨੇ ਦੱਸਿਆ ਕਿ ਮਿਤੀ 30 ਮਈ 2022 ਨੂੰ ਸਵੇਰੇ 11 ਵਜੇ ਇਸ ਦਫ਼ਤਰ ਵਿਖੇ ਸਾਲ 2022-2023 ਮਿਤੀ 01/6/2022 ਤੋਂ 31/03/2023 ਤੱਕ ਦਾ ਤਹਿਸੀਲ ਕੰਪਲੈਕਸ ਨਿਹਾਲ ਸਿੰਘ ਵਾਲਾ ਦਾ ਸਾਈਕਲ ਸਟੈਂਡ ਅਤੇ ਚਾਹ ਕੰਟੀਨ ਦਾ ਠੇਕਾ ਦਿੱਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ […]

Continue Reading

ਜ਼ਿਲਾ ਮੋਗਾ ਵਿੱਚ 53326 ਲਾਭਪਾਤਰੀ ਲੈ ਰਹੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦਾ ਲਾਭ

ਮੋਗਾ, 29 ਮਈ ( Charanjit Singh )  ਪੂਰੇ ਦੇਸ਼ ਵਿੱਚ ਆਜ਼ਾਦੀ ਦੇ 75ਵੇਂ ਸਾਲ ਉੱਤੇ ਅਮਿ੍ਰਤ ਮਹਾਉਤਸਵ ਦੇ ਮੌਕੇ ਉਤੇ ਦੇਸ਼ ਵਾਸੀ ਆਪਣੇ ਆਪਣੇ ਪੱਧਰ ਉੱਤੇ ਖੁਸ਼ੀਆਂ ਮਨਾ ਰਹੇ ਹਨ। ਇਸ ਮੌਕੇ ਦੇਸ਼ ਵਾਸੀਆਂ ਨੂੰ ਦੇਸ਼ ਵਿੱਚ ਲੋਕ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਹਿੱਤ ਯੋਜਨਾਵਾਂ ਦਾ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ ਤਾਂ […]

Continue Reading

ਦਿਓਣ ਵਿਖੇ ਨਸ਼ਾ ਮੁਕਤ ਅਭਿਆਨ ਤਹਿਤ ਕਲੱਸਟਰ ਪੱਧਰੀ ਮੁਕਾਬਲੇ ਕਰਵਾਏ ਗਏ  

ਮੋਗਾ 28 ਮਈ ( ਚਰਨਜੀਤ ਸਿੰਘ) ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਅਤੇ ਸ੍ਰੀਮਤੀ ਭੁਪਿੰਦਰ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਨਸ਼ਾ ਮੁਕਤ ਭਾਰਤ ਅਭਿਆਨ ਅਧੀਨ ਕਲਸਟਰ ਦਿਉਣ ਵਿਖੇ ਪ੍ਰਿੰਸੀਪਲ ਜੋਗਿੰਦਰ ਸਿੰਘ ਬੱਲਮਗੜ੍ਹ ਦੀ ਦੇਖ ਰੇਖ ਹੇਠ […]

Continue Reading

ਐਕਸਫੋਰਡ ਆਈਲੈਟਸ ਇਮੀਗ੍ਰੇਸ਼ਨ ਬਾਘਾ ਪੁਰਾਣਾ ਦਫਤਰ ਵਿਖੇ ਜ਼ਿਲੇ ਭਰ ਦੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੰਸਥਾਵਾਂ ਦੇ ਮੁਖੀਆਂ ਦੀ ਹੋਈ ਇਕੱਤਰਤਾ ।

  ਬਾਘਾ ਪੁਰਾਣਾ  26 ਜੂਨ ( Charanjit Singh)- ਐਕਸਫੋਰਡ ਆਈਲੈਟਸ ਇਮੀਗ੍ਰੇਸ਼ਨ ਬਾਘਾ ਪੁਰਾਣਾ ਦਫਤਰ ਵਿਖੇ ਜ਼ਿਲੇ ਭਰ ਦੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੰਸਥਾਵਾਂ ਦੇ ਮਾਲਕਾਂ ਦੀ ਭਰਵੀਂ ਇਕੱਤਰਤਾ ਹੋਈ ਜਿਸ ਦੀ ਅਗਵਾਈ ਜਿਲ੍ਹਾ ਪ੍ਰਧਾਨ ਮਨਦੀਪ ਸਿੰਘ ਖੋਸਾ (ਡੈਫੋਡਿਲ ਮੋਗਾ) ਨੇ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਕਸਫੋਰਡ ਸੰਸਥਾ ਦੇ ਮੁਖੀ ਕੁਲਦੀਪ ਸਿੰਘ ਨੇ ਦੱਸਿਆ ਕਿ ਜਿੱਥੇ […]

Continue Reading

ਕੁਸ਼ਟ ਰੋਗ ਇਲਾਜ ਯੋਗ ਹੈ: ਡਾ ਅਸ਼ੋਕ ਸਿੰਗਲਾ

ਮੋਗਾ: 27 May 2022 (Charanjit Singh) ਪੰਜਾਬ ਸਰਕਾਰ ਦੀਆ ਹਦਾਇਤਾ ਮੁਤਾਬਿਕ ਨਿਰਮੋਹੀ ਕੁਸ਼ਟ ਆਸ਼ਰਮ ਵਿੱਚ ਜਿਲਾ ਕੁ਼ਸ਼ਟ ਨਿਵਾਰਣ ਸੁਸਾਇਟੀ ਜਿਲਾ ਮੋਗਾ ਵੱਲੋ ਕੁ਼ਸ਼ਟ ਰੋਗੀਆ ਨੂੰ ਮੁਫਤ ਦਵਾਈਆ ਵੰਡੀਆ ਗਈਆ। ਇਸ ਮੌਕੇ ਸੰਖੇਪ ਪ੍ਰੋਗਰਾਮ ਕੀਤਾ ਗਿਆ ਅਤੇ ਜਿਲਾ ਟੀਕਾਕਰਨ ਅਫਸਰ ਡਾ ਅਸ਼ੋਕ ਸਿੰਗਲਾ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ। ਇਸ ਮੌਕੇ ਡਾ ਅਸ਼ੋਕ ਸਿੰਗਲਾ ਨੇ ਕੁ਼ਸਟ […]

Continue Reading

ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਮਾਵਾਂ ਲਈ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

ਮੋਗਾ 27/05/2022 (Charanjit Singh) ਮਾਨਯੋਗ ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਯੋਗ ਅਗਵਾਈ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਮੋਗਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਵਰਿੰਦਰਪਾਲ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਗੁਰਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਗੁਣਾਤਮਕ […]

Continue Reading

ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ 29 ਮਈ ਨੂੰ

ਮੋਗਾ, 27 ਮਈ: (Charanjit Singh) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਰੀਟੋਰੀਅਸ ਸਕੂਲਾਂ ਵਿੱਚ (ਨੌਵੀਂ, ਗਿਆਰਵ੍ਹੀਂ, ਬਾਰਵ੍ਹੀਂ ਸ਼੍ਰੇਣੀ) ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਮਿਤੀ 29 ਮਈ, 2022 ਨੂੰ ਬਾਅਦ ਦੁਪਹਿਰ 2 ਵਜੇ ਤੋਂ 4 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਤੇ ਕਰਵਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ […]

Continue Reading