ਪਟਵਾਰੀਆਂ/ਕਾਨੂੰਗੋਆਂ ਦੀਆਂ ਖਾਲੀ ਆਸਾਮੀਆਂ ਲਈ ਦਰਖਾਸਤਾਂ ਦੀ ਮੰਗ
ਮੋਗਾ, 27 ਮਈ: (Charanjit Singh) ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਪ ਸਕੱਤਰ ਮਾਲ ਤੇ ਪੁਨਰਵਾਸ ਵਿਭਾਗ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਪਟਵਾਰੀਆਂ ਦੀਆਂ ਖਾਲੀ ਪਈਆਂ ਆਸਾਮੀਆਂ ਰਿਟਾਇਰਡ ਪਟਵਾਰੀਆਂ/ਕਾਨੂੰਗੋਆਂ ਰਾਹੀਂ ਭਰੀਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਸਾਮੀਆਂ ਨੂੰ 31/7/2023 ਤੱਕ ਠੇਕੇ ਦੇ ਆਧਾਰ ‘ਤੇ ਭਰਿਆ […]
Continue Reading
