ਪੰਜਾਬ ਵਿਧਾਨ ਸਭਾ ਵਿਚ ਲੋਕ ਮੁੱਦਿਆਂ ਨੂੰ ਸਭ ਤੋਂ ਵੱਧ ਪਹਿਲ ਦਿੱਤੀ ਜਾਵੇਗੀ – ਕੁਲਤਾਰ ਸਿੰਘ ਸੰਧਵਾਂ
ਮੋਗਾ, 14 ਮਈ ( Chaeranjit singh ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਵਚਨਬੱਧਤਾ ਪ੍ਰਗਟਾਈ ਹੈ ਕਿ ਵਿਧਾਨ ਸਭਾ ਵਿਚ ਲੋਕਾਂ ਨਾਲ ਮੁੱਦਿਆਂ ਨੂੰ ਸਭ ਤੋਂ ਵੱਧ ਪਹਿਲ ਦਿੱਤੀ ਜਾਂਦੀ ਰਹੇਗੀ। ਉਹ ਅੱਜ ਇਥੇ ਵੱਖ ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ […]
Continue Reading
