8 ਮਈ ਤੋਂ ਬਾਅਦ ਕਿਸਾਨ ਆਪਣੀ ਫ਼ਸਲ ਜਿ਼ਲ੍ਹਾ ਦੀਆਂ ਮੁੱਖ ਮੰਡੀਆਂ ਵਿੱਚ ਵੇਚ ਸਕਦੇ ਹਨ-ਡਿਪਟੀ ਕਮਿਸ਼ਨਰ
ਮੋਗਾ, 7 ਮਈ ਕੋਵਿਡ 19 ਮਹਾਂਮਾਰੀ ਦੀ ਤੀਸਰੀ ਲਹਿਰ ਦੀ ਰੋਕਥਾਮ ਨੂੰ ਧਿਆਨ ਵਿੱਚ ਰੱਖਦੇ ਹੋਏ ਹਾੜੀ ਸੀਜ਼ਨ-2022 ਦੌਰਾਨ ਪੂਰੇ ਪੰਜਾਬ ਵਿੱਚ ਕਣਕ ਦੀ ਖ੍ਰੀਦ-ਵੇਚ, ਸਟੋਰੇਜ ਅਤੇ ਪ੍ਰੋਸੈਸਿੰਗ ਲਈ ਵੱਖ-ਵੱਖ ਮਾਰਕਿਟ ਕਮੇਟੀਆਂ ਦੇ ਅਧਿਕਾਰ ਅਧੀਨ ਆਉਂਦੇ ਮੁੱਖ ਯਾਰਡਾਂ, ਸਬ ਯਾਰਡਾਂ, ਖ੍ਰੀਦ ਕੇਂਦਰਾਂ ਅਤੇ ਹੋਰ ਜਗ੍ਹਾਵਾਂ ਨੂੰ ਮੰਡੀਆਂ ਘੋਸਿ਼ਤ ਕਰ ਦਿੱਤਾ ਗਿਆ ਸੀ। ਹੁਣ ਪੰਜਾਬ ਮੰਡੀ […]
Continue Reading
