ਡਿਪਟੀ ਕਮਿਸ਼ਨਰ ਦਫ਼ਤਰ ਦੇ ਡਰਾਈਵਰ ਕਿਸ਼ਨ ਚੰਦ ਹੋਏ ਸੇਵਾ-ਮੁਕਤ

ਮੋਗਾ  2 ਮਈ  ( Charanjit Singh )ਕਿਸ਼ਨ ਚੰਦ ਵੱਲੋਂ ਦਫ਼ਤਰ ਡਿਪਟੀ ਕਮਿਸ਼ਨਰ ਮੋਗਾ ਵਿਖੇ ਨਿਭਾਈਆਂ ਗਈਆਂ ਸ਼ਾਨਦਾਰ ਅਤੇ ਬੇਦਾਗ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕਿਸ਼ਨ ਚੰਦ ਦੀ ਸੇਵਾ ਮੁਕਤੀ `ਤੇ ਉਨਾਂ ਨੂੰ ਦਿੱਤੀ ਗਈ ਸ਼ਾਨਦਾਰ ਵਿਦਾਇਗੀ ਪਾਰਟੀ ਮੌਕੇ ਕੀਤਾ। ਉਨਾਂ ਦੱਸਿਆ ਕਿ ਕਿਸ਼ਨ ਚੰਦ ਨੇ […]

Continue Reading

ਕਿਸਾਨ ਭਾਗੀਦਾਰੀ ਪ੍ਰਾਥਮਿਕਤਾ ਹਮਾਰੀ ਮੁਹਿੰਮ ਤਹਿਤ ਦੀ ਮੋਗਾ ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮ:ਮੋਗਾ ਦੀ ਬਰਾਂਚ ਭਿੰਡਰ ਖੁਰਦ ਵਿਖੇ ਨਬਾਰਡ ਦੇ ਸਹਿਯੋਗ ਨਾਲ ਕੈਂਪ ਲਗਾਇਆ ਗਿਆ

ਮੋਗਾ 29 ਅਪ੍ਰੈਲ ( ਚਰਨਜੀਤ ਸਿੰਘ )  ਕਿਸਾਨ ਭਾਗੀਦਾਰੀ ਪ੍ਰਾਥਤਮਿਕਤਾ ਹਮਾਰੀ ਮੁਹਿੰਮ ਤਹਿਤ ਦੀ ਮੋਗਾ ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮ:ਮੋਗਾ ਦੀ ਬਰਾਂਚ ਭਿੰਡਰ ਖੁਰਦ ਵਿਖੇ ਮਿਤੀ 29.04,2022 ਨੂੰ ਨਬਾਰਡ ਦੇ ਸਹਿਯੋਗ ਨਾਲ ਕੈਂਪ ਲਗਾਇਆ ਗਿਆ ।ਇਸ ਕੈਂਪ ਦੌਰਾਨ ਪੀ.ਐੱਮ. ਕਿਸਾਨ ਨਿਧੀ ਨਾਲ ਜੁੜੇ ਹੋਏ ਕਿਸਾਨਾਂ ਨੂੰ ਭਾਰਤ ਸਰਕਾਰ ਦੁਆਰਾ ਜਾਰੀ ਕੀਤੀਆਂ ਗਈਆਂ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ […]

Continue Reading

ਐਸ.ਐਸ.ਪੀ. ਮੋਗਾ ਨੇ ਨਸ਼ਿਆਂ ਅਤੇ ਹੋਰ ਜੁਰਮਾਂ ਖਿਲਾਫ਼ ਕੀਤੀ ਪਿਛਲੇ 24 ਘੰਟਿਆਂ ਦੀ ਕਾਰਵਾਈ ਸਬੰਧੀ ਦਿੱਤੀ ਜਾਣਕਾਰੀ

ਮੋਗਾ, 28 ਅਪ੍ਰੈਲ ( Charanjit Singh ) ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਮੋਗਾ ਪੁਲਿਸ ਨਸ਼ਾ/ਸ਼ਰਾਬ ਤਸਕਰੀ, ਨਜਾਇਜ਼ ਮਾਈਨਿੰਗ ਅਤੇ ਹੋਰ ਜੁਰਮਾਂ ਦੀ ਰੋਕਥਾਮ ਲਈ ਯਤਨਸ਼ੀਲ ਹੈ। ਇਨ੍ਹਾਂ ਜੁਰਮਾਂ ‘ਤੇ ਰੋਕ ਲਗਾਉਣ ਲਈ ਜ਼ਿਲ੍ਹਾ ਪੁਲਿਸ ਦਿਨ ਰਾਤ ਆਮ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਪਤਾਨ ਪੁਲਿਸ […]

Continue Reading

ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਾਰੇ ਸਕੂਲਾਂ ਬਾਰੇ ਰਿਪੋਰਟ ਪੇਸ਼ ਕਰਨ ਬਾਰੇ ਕਿਹਾ

ਮੋਗਾ, 28 ਅਪ੍ਰੈਲ ( Charanjit Singh) – ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਅੱਜ ਕਰੋਨਾ ਦੀ ਰੋਕਥਾਮ ਸਬੰਧੀ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹਾ ਮੋਗਾ ਵਿੱਚ ਸੈਂਪਲਿੰਗ ਅਤੇ ਟੀਕਾਕਰਨ ਵਧਾਉਣ ਦੀ ਹਦਾਇਤ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਉੱਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਸ੍ਰ […]

Continue Reading

ਸੜਕ ਹਾਦਸੇ ਵਿੱਚ ਇੱਕ ਮੋਟਰਸਾਇਕਲ ਸਵਾਰ ਆਦਮੀ ਔਰਤ ਤੇ ਬੱਚਾ ਗੰਭੀਰ ਜ਼ਖਮੀ

ਮੋਗਾ 28 ਅਪ੍ਰੈਲ(  ਤੀਰਥ ਸਿੰਘ ਜੈਤੋ )  ਵੈੱਲਫੇਅਰ ਸੁ਼ਸ਼ਾਇਟੀ ਦੇ ਐਮਰਜੈਂਸੀ ਫੋਨ ਨੰਬਰ ਤੇ ਕਿਸੇ ਰਾਹਗੀਰ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਮੁਕਤਸਰ ਰੋਡ ਪਿੰਡ ਡੇਲਿਆਂ ਵਾਲੀ ਦਾ ਪੋਲਟਰੀ ਫਾਰਮ ਤੋਂ  ਅੱਗੇ ਇੱਕ ਮੋਟਰਸਾਇਕਲ ਸਵਾਰ ਪਤੀ ਪਤਨੀ ਤੇ ਪੋਤਰੀ ਰੋੜੀਕਪੂਰਾ ਤੋਂ ਜੈਤੋ ਵੱਲ ਆ ਰਹੇ ਸਨ ਅਚਾਨਕ ਤੂੜੀ ਵਾਲੇ ਟਰੈਕਟਰ ਟਰਾਲੀ ਪਿੱਛੇ ਮੋਟਰਸਾਇਕਲ ਸਵਾਰ ਦਾ […]

Continue Reading

ਮੋਗਾ ਦਾ ਜਨ ਔਸ਼ਧੀ ਸਟੋਰ ਹੁਣ ਸਵੇਰੇ 7:30 ਵਜੇ ਤੋਂ ਸ਼ਾਮੀ 7:30 ਵਜੇ ਤੱਕ ਰਹੇਗਾ ਖੁੱਲ੍ਹਾ

ਮੋਗਾ 28 ਅਪ੍ਰੈਲ (Charanjit Singh ) ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਜਨ ਔਸ਼ਧੀ ਡਰੱਗ ਸਟੋਰ ਮੋਗਾ ਦੀ “ਪਰਚੇਜ-ਕਮ-ਮੋਨੀਟਰਿੰਗ ਕਮੇਟੀ“ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਹਰਚਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਸਤਵੰਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਾਜੇਸ਼ ਅੱਤਰੀ, ਐਮ.ਡੀ. ਮਨੋਰੋਗ ਡਾ. […]

Continue Reading

ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਮਾਰਗ ਨਾਲ ਸਬੰਧਤ ਚਾਰ ਕੰਮਾਂ ਲਈ ਡੈਡ ਲਾਈਨ ਮਿਥੀ

ਮੋਗਾ, 27 ਅਪ੍ਰੈਲ ( Charanjit Singh) – ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਮੋਗਾ ਸ਼ਹਿਰ ਵਿੱਚੋਂ ਲੰਘਦੇ ਰਾਸ਼ਟਰੀ ਮਾਰਗ ਨਾਲ ਸਬੰਧਤ ਚਾਰ ਕੰਮਾਂ ਨੂੰ ਪਹਿਲ ਦੇ ਅਧਾਰ ਉੱਤੇ ਮੁਕੰਮਲ ਕੀਤਾ ਜਾਵੇ ਤਾਂ ਜੌ ਸ਼ਹਿਰ ਵਾਸੀਆਂ ਨੂੰ ਪੇਸ਼ ਆ ਰਹੀਆਂ ਪ੍ਰੇਸ਼ਾਨੀਆਂ ਤੋਂ ਨਿਜ਼ਾਤ ਦਿਵਾਈ […]

Continue Reading

ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਧੰਦੇ ਨੂੰ ਮੁੜ ਸੁਰਜੀਤ ਕਰਨ ਲਈ ਯਤਨਸ਼ੀਲ-ਡਾ. ਅਮਨਦੀਪ ਅਰੋੜਾ

ਮੋਗਾ 26 ਅਪ੍ਰੈਲ ( Charanjit singh ) ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਕਿਸਾਨਾਂ ਨੂੰ ਆਧੁਨਿਕ ਖੇਤੀ ਵੱਲ ਲਿਜਾ ਕੇ ਖੇਤੀਬਾੜੀ ਧੰਦੇ ਨੂੰ ਮੁੜ ਸੁਰਜੀਤ ਕਰਨ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ। ਕਿਸਾਨਾਂ ਨੂੰ ਬਿਨ੍ਹਾਂ ਕਿਸੇ ਵਿੱਤੀ ਘਾਟੇ ਤੋਂ ਫ਼ਸਲੀ ਵਿਭਿੰਨਤਾ ਵੱਲ ਲਿਜਾਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ ਤਾਂ ਕਿ ਸੂਬੇ […]

Continue Reading

ਜ਼ਿਲ੍ਹਾ ਮੋਗਾ ਵਿੱਚ ਕਣਕ ਦੇ ਨਾੜ ਨੂੰ ਹੁਣ ਤੱਕ ਲੱਗੀਆਂ 43 ਅੱਗਾਂ

ਮੋਗਾ, 25 ਅਪ੍ਰੈਲ ( Charanjit Singh) – ਚੱਲ ਰਹੇ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਜ਼ਿਲ੍ਹਾ ਮੋਗਾ ਵਿੱਚ 43 ਅੱਗਾਂ ਲੱਗਣ/ ਲਗਾਉਣ ਦੀਆਂ ਘਟਨਾਵਾਂ ਦਾ ਪਤਾ ਲੱਗਾ ਹੈ। ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਅੱਗਾਂ ਲੱਗਣ/ ਲਗਾਉਣ ਬਾਰੇ […]

Continue Reading

ਬੱਧਨੀ ਕਲਾਂ ਵਿਖੇ ਲਗਾਇਆ ਸਿਹਤ ਮੇਲਾ

ਬੱਧਨੀਂ ਕਲਾ (ਮੋਗਾ) 21 ਅਪ੍ਰੈਲ: ਪੰਜਾਬ ਸਰਕਾਰ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਅੱਜ ਬਲਾਕ  ਪੱਤੋ ਹੀਰਾ ਸਿੰਘ ਦੀ ਸੀ. ਐਚ.ਸੀ. ਬੱਧਨੀ ਕਲਾਂ ਵਿਖੇ ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਕਲੇਰ ਦੀ ਯੋਗ ਅਗਵਾਈ ਅਤੇ ਡਾ. ਗਗਨਦੀਪ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਬੱਧਨੀ ਕਲਾਂ ਦੀ ਰਹਿਨੁਮਾਈ ਹੇਠ “ਆਜ਼ਾਦੀ ਦਾ ਅੰਮ੍ਰਿਤ ਮਹਾਂ-ਉਤਸਵ” ਦੇ ਤੌਰ `ਤੇ ਸਿਹਤ ਮੇਲਾ ਕਰਵਾਇਆ […]

Continue Reading